ਸਹੁਰੇ ਘਰ ਆਏ ਜਵਾਈ ਨੇ ਕੀਤੀ ਖ਼ੁਦਕੁਸ਼ੀ

By: ਏਬੀਪੀ ਸਾਂਝਾ | | Last Updated: Friday, 11 August 2017 4:59 PM
ਸਹੁਰੇ ਘਰ ਆਏ ਜਵਾਈ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਰਜਧਾਨ ਵਿੱਚ ਇੱਕ ਵਿਅਕਤੀ ਵੱਲੋਂ ਰੁੱਖ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ। ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦਾ ਨਾਮ ਸਰਬਜੀਤ ਸਿੰਘ ਹੈ ਤੇ ਉਹ ਗੁਰਦਾਸਪੁਰ ਦੇ ਪਿੰਡ ਤੁਗਲਵਾਲ ਦਾ ਰਹਿਣ ਵਾਲਾ ਸੀ। ਸਰਬਜੀਤ ਅੱਜਕੱਲ੍ਹ ਆਪਣੇ ਸਹੁਰੇ ਘਰ ਆਇਆ ਹੋਇਆ ਸੀ, ਜਿੱਥੇ ਉਸ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ।

 

ਹਾਸਲ ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਕੱਲ੍ਹ ਸ਼ਾਮ ਪਿੰਡ ਰਜਧਾਨ ਵਿੱਚ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਸਰਬਜੀਤ ਅੱਜ ਸਵੇਰੇ ਘਰੋਂ ਬਾਹਰ ਗਿਆ ਤੇ ਕਾਫੀ ਦੇਰ ਬਾਅਦ ਜਦੋਂ ਉਹ ਘਰ ਨਾ ਪਰਤਿਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਕੁਝ ਦੇਰ ਬਾਅਦ ਪਤਾ ਲੱਗਿਆ ਕਿ ਸਰਬਜੀਤ ਨੇ ਨੇੜਲੇ ਖੇਤਾਂ ਵਿੱਚ ਇੱਕ ਰੁੱਖ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

 

ਪੁਲਿਸ ਚੌਕੀ ਬੁੱਟਰ ਦੇ ਇੰਚਾਰਜ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਸਰਬਜੀਤ ਸਿੰਘ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸ਼ਾਨ ਸੀ। ਇਸ ਦੇ ਚਲਦਿਆਂ ਉਸ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਾਰਨ ਮਗਰੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

First Published: Friday, 11 August 2017 4:59 PM

Related Stories

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ