ਦਰਵਾਜ਼ੇ ਨੂੰ ਲੈ ਕੇ ਚੱਲੀ ਗੋਲੀ, ਇੱਕ ਮੌਤ

By: ਏਬੀਪੀ ਸਾਂਝਾ | | Last Updated: Tuesday, 9 January 2018 6:18 PM
ਦਰਵਾਜ਼ੇ ਨੂੰ ਲੈ ਕੇ ਚੱਲੀ ਗੋਲੀ, ਇੱਕ ਮੌਤ

ਵਲਟੋਹਾ: ਪਿੰਡ ਘਰਿਆਲਾ ਵਿੱਚ ਘਰ ਦੇ ਦਰਵਾਜ਼ੇ ਕਰਕੇ ਹੋਏ ਤਕਰਾਰ ਦੌਰਾਨ ਚੱਲੀ ਗੋਲੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਬੰਦਾ ਜ਼ਖ਼ਮੀ ਹੋ ਗਿਆ। ਹਾਸਲ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਨੇ ਆਪਣੇ ਘਰ ਦਾ ਦਰਵਾਜ਼ ਗਲੀ ਵਿੱਚ ਵਧਾ ਕੇ ਲਾਇਆ ਹੋਇਆ ਸੀ। ਇਸ ਦੇ ਨਾਲ ਲੱਗਦੇ ਘਰ ਦਾ ਮਾਲਕ ਗੁਰਪਾਲ ਸਿੰਘ ਉਰਫ ਕਾਲਾ ਦਰਵਾਜੇ ਨੂੰ ਪਿਛਾਂਹ ਕਰਨ ਲਈ ਕਹਿੰਦਾ ਸੀ।

 

ਇਸ ਕਾਰਨ ਮਹੀਨੇ ਤੋਂ ਆਪਸ ਵਿੱਚ ਤਕਰਾਰਬਾਜ਼ੀ ਚੱਲਦੀ ਆ ਰਹੀ ਸੀ। ਅੱਜ ਜਦ ਗੁਰਪਾਲ ਸਿੰਘ ਉਰਫ ਕਾਲਾ ਆਪਣੇ ਘਰ ਦੇ ਦਰਵਾਜ਼ੇ ਨੇੜੇ ਕੰਧ ਕਰਨ ਲੱਗਾ ਤਾਂ ਦੋਹਾਂ ਧਿਰਾਂ ਵਿੱਚ ਤਕਰਾਰਬਾਜ਼ੀ ਹੋ ਗਈ। ਇਸ ਦੌਰਾਨ ਗੁਰਪਾਲ ਸਿੰਘ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

 

ਇਸ ਦੌਰਾਨ ਗੋਲੀ ਗੁਰਪਾਲ ਸਿੰਘ ਦੇ ਘਰ ਆਏ ਸੁਖਦੇਵ ਸਿੰਘ ਦੇ ਸਿਰ ਵਿੱਚ ਲੱਗੀ ਤੇ ਦੂਜੀ ਗੋਲੀ ਜੋਰਾ ਸਿੰਘ ਦੇ ਲੱਗੀ। ਇਸ ਦੌਰਾਨ ਸੁਖਦੇਵ ਸਿੰਘ ਦੀ ਮੌਤ ਹੌ ਗਈ ਤੇ ਜੋਰਾ ਸਿੰਘ ਜ਼ਖ਼ਮੀ ਹੋ ਗਿਆ।

First Published: Tuesday, 9 January 2018 6:18 PM

Related Stories

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ
ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ

ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'
ਸਿੱਧੂ ਦਾ ਹਰਸਿਮਰਤ ਬਾਦਲ ਨੂੰ ਚੈਲੰਜ, 'ਬੀਬੀ ਅੰਮ੍ਰਿਤਸਰ ਤੋਂ ਚੋਣ ਲੜ ਕੇ ਵਿਖਾ'

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਹਰਸਿਮਰਤ

ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ
ਸਿੱਧੂ ਨੇ ਜਲ੍ਹਿਆਂਵਾਲੇ ਬਾਗ ਲਈ ਮੋਦੀ ਤੋਂ ਮੰਗੇ 100 ਕਰੋੜ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੇ ਪ੍ਰਧਾਨ

ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'
ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'

ABP ਸਾਂਝਾ ਦੀ ਇਨਵੈਸਟੀਗੇਸ਼ਨ  ਅਮਨਦੀਪ ਦੀਕਸ਼ਿਤ  ਚੰਡੀਗੜ੍ਹ: ਸੱਤਪ੍ਰੀਤ ਸਿੰਘ ਸੱਤ