ਕੈਨੇਡਾ ਦਾ ਐਮ.ਪੀ ਹੋਇਆ ਹਰਿਮੰਦਰ ਸਾਹਿਬ ਨਤਮਸਤਕ

By: abp sanjha | | Last Updated: Wednesday, 3 January 2018 10:39 AM
ਕੈਨੇਡਾ ਦਾ ਐਮ.ਪੀ ਹੋਇਆ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ- ਓਨਟਾਰੀਓ (ਕੈਨੇਡਾ) ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਐਮ.ਪੀ.ਪੀ. ਪੈਟਰਿਕ ਬਰਾਊਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੀ ਭਾਰਤ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਐਮ.ਪੀ. ਪੈਟਰਿਕ ਬਰਾਊਨ ਨੂੰ ਜੀ ਆਇਆਂ ਆਖਿਆ ਉਥੇ ਹੀ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
First Published: Wednesday, 3 January 2018 10:14 AM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ