ਪੁਲਿਸ ਤਸ਼ੱਦਦ ਦੇ ਪੀੜਤਾਂ ਦੀ ਸ਼੍ਰੋਮਣੀ ਕਮੇਟੀ ਨੇ ਫੜੀ ਬਾਂਹ

By: ਏਬੀਪੀ ਸਾਂਝਾ | | Last Updated: Friday, 11 August 2017 4:25 PM
ਪੁਲਿਸ ਤਸ਼ੱਦਦ ਦੇ ਪੀੜਤਾਂ ਦੀ ਸ਼੍ਰੋਮਣੀ ਕਮੇਟੀ ਨੇ ਫੜੀ ਬਾਂਹ

ਅੰਮ੍ਰਿਤਸਰ: 1994 ਵਿੱਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਂਹ ਫੜੀ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ 6 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ।

 

ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਤੇ ਇੱਕ ਜ਼ਖਮੀ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ 15 ਜੂਨ 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੀਲੀਭੀਤ ਜੇਲ੍ਹ ‘ਚ ਪੁਲਿਸ ਵੱਲੋਂ ਕੁੱਟ-ਕੁੱਟ ਕੇ ਕਤਲ ਕੀਤੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ।

 

ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿੱਚ ਮ੍ਰਿਤਕ ਕਾਰਜ ਸਿੰਘ ਪਿੰਡ ਕੁੱਕੜਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਤਰਸੇਮ ਸਿੰਘ ਪਿੰਡ ਸਬਾਜਪੁਰਾ ਜ਼ਿਲ੍ਹਾ ਅੰਮ੍ਰਿਤਸਰ, ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਜ਼ਿਲ੍ਹਾ ਤਰਨ ਤਾਰਨ, ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਰਿਵਾਰ ਤੇ ਇੱਕ ਜ਼ਖਮੀ ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।

First Published: Friday, 11 August 2017 4:25 PM

Related Stories

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ