12ਵੀਂ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Friday, 19 May 2017 2:52 PM
12ਵੀਂ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ

ਅੰਮ੍ਰਿਤਸਰ: ਸ਼ਹਿਰ ਦੇ ਰਾਣੀ ਕਾ ਬਾਗ ਵਿੱਚ ਸਥਿਤ ਸਕੂਲ ਜਗਤ ਜਯੋਤੀ ਸਕੂਲ ਦੀ 12ਵੀਂ ਕਲਾਸ ਦੀ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਸਕੂਲ ਵਿੱਚ ਕਲਾਸਰੂਮ ਦੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕੀਤੀ। ਵਿਦਿਆਰਥਣ ਦਾ ਨਾਂ ਸਿਮਰਨ ਕੌਰ ਹੈ।

 

ਮਿਲੀ ਜਾਣਕਾਰੀ ਮੁਤਾਬਕ ਸਿਮਰਨ ਨੂੰ 11.30 ਵਜੇ ਸਕੂਲ ਤੋਂ ਛੁੱਟੀ ਹੋਈ। ਉਸ ਨੇ ਵੇਟਿੰਗ ਰੂਮ ਵਿੱਚ ਕੁਝ ਸਮਾਂ ਆਪਣਾ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ। ਕਰੀਬ 2 ਵਜੇ ਸਕੂਲ ਵਿੱਚ ਕਰਮਚਾਰੀ ਸਫਾਈ ਕਰ ਰਹੀ ਸੀ।

 

ਉਸ ਨੇ ਕਲਾਸ ਰੂਮ ਵਿੱਚ ਉਸ ਦੀ ਲਾਸ਼ ਲਟਕਦੀ ਦੇਖੀ। ਕਮਰੇ ਵਿੱਚੋਂ ਕਿਸੇ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਤੇ ਨਾ ਹੀ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਿਆ ਹੈ।

First Published: Friday, 19 May 2017 2:52 PM

Related Stories

ਸ਼ੌਪਿੰਗ ਮਾਲ ਤੋਂ ਛਾਲ ਮਾਰਨ ਵਾਲੀ ਕੁੜੀ ਦੀ ਮੌਤ ਦਾ ਭੇਤ ਬਰਕਰਾਰ
ਸ਼ੌਪਿੰਗ ਮਾਲ ਤੋਂ ਛਾਲ ਮਾਰਨ ਵਾਲੀ ਕੁੜੀ ਦੀ ਮੌਤ ਦਾ ਭੇਤ ਬਰਕਰਾਰ

ਅੰਮ੍ਰਿਤਸਰ: ਸ਼ਹਿਰ ਦੇ ਮਸ਼ਹੂਰ ਸ਼ਾਪਿੰਗ ਮਾਲ ਅਲਫ਼ਾ ਵਨ ਦੀ ਦੂਜੀ ਮੰਜ਼ਲ ਤੋਂ ਛਾਲ ਮਾਰਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ

ਕੈਪਟਨ ਦੀ ਸਰਕਾਰ ਬਾਰੇ ਇਹ ਕੀ ਬੋਲ ਗਏ 'ਆਪ' ਦੇ ਸੰਜੇ 
ਕੈਪਟਨ ਦੀ ਸਰਕਾਰ ਬਾਰੇ ਇਹ ਕੀ ਬੋਲ ਗਏ 'ਆਪ' ਦੇ ਸੰਜੇ 

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਜਲਦ ਹੀ ਪੰਜਾਬ ਵਿੱਚ ਬਿਹਾਰ ਦੇ ਮੁੱਖ ਮੰਤਰੀ

ਭਾਰਤ ਨੇ 7 ਪਾਕਿਸਤਾਨੀ ਕੈਦੀ ਵਾਪਸ ਭੇਜੇ
ਭਾਰਤ ਨੇ 7 ਪਾਕਿਸਤਾਨੀ ਕੈਦੀ ਵਾਪਸ ਭੇਜੇ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ

ਮਜੀਠੀਆ ਨੂੰ ਸਿੱਧੂ ਨਾਲ ਪਿਆਰ, ਕਿਹਾ ਭਾਵੇਂ ਪੱਪੀਆਂ ਲਈਏ, ਚਾਹੇ ਗਾਲਾਂ ਕੱਢੀਏ!
ਮਜੀਠੀਆ ਨੂੰ ਸਿੱਧੂ ਨਾਲ ਪਿਆਰ, ਕਿਹਾ ਭਾਵੇਂ ਪੱਪੀਆਂ ਲਈਏ, ਚਾਹੇ ਗਾਲਾਂ ਕੱਢੀਏ!

ਅੰਮ੍ਰਿਤਸਰ: ਬੀਤੇ ਦਿਨੀਂ ਰੈਲੀ ਵਿੱਚ ਭਾਸ਼ਣ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ