ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ

By: ABP Sanjha | | Last Updated: Monday, 16 April 2018 4:13 PM
ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਕੋਈ ਫੈਸਲਾ ਨਾ ਸੁਣਾਉਂਦਿਆਂ, ਇਸ ‘ਤੇ 8 ਮਈ ਦੀ ਤਾਰੀਖ਼ ਪਾ ਕੇ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਸੋਮਵਾਰ ਨੂੰ ਆਦੇਸ਼ ਦਿੱਤਾ ਹੈ ਕਿ ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੀ ਸਕਰੀਨਿੰਗ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਨੂੰ ਲਾਗੂ ਰੱਖਿਆ ਜਾਵੇ।
ਸੀਨੀਅਰ ਵਕੀਲ ਆਰਐਸ ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਫ਼ਿਲਮ ਨੂੰ ਪੰਜਾਬ ਤੋਂ ਇਲਾਵਾ ਬਾਕੀ ਪੂਰੇ ਦੇਸ਼ ਵਿੱਚ ਰਿਲੀਜ਼ ਕੀਤਾ ਗਿਆ ਹੈ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖਾਨਵਿਲਕਰ ਤੇ ਡੀਵਾਈ ਚੰਦਰਚੂੜ੍ਹ ਨੇ ਕਿਹਾ ਕਿ ਮੂਲ ਵਿਵਾਦ ਇਹ ਹੋਣਾ ਚਾਹੀਦਾ ਹੈ ਕਿ ਕੀ ਫ਼ਿਲਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਸਹੀ ਤਰੀਕੇ ਨਾਲ ਦਿਖਾਇਆ ਗਿਆ ਹੈ ਜਾਂ ਨਹੀਂ।

ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੀਐਸ ਪਟਵਾਲੀਆ ਨੇ ਸੁਪਰੀਮ ਕੋਰਟ ਨੂੰ ਸ਼੍ਰੋਮਣੀ ਕਮੇਟੀ ਦੀ 2003 ਦੇ ਨੋਟੀਫ਼ਿਕੇਸ਼ਨ ਬਾਰੇ ਜਾਣੂੰ ਕਰਵਾਇਆ ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਸਿੱਖਾਂ ਦੇ 10 ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਪੰਜ ਪਿਆਰਿਆਂ ਦਾ ਕਿਰਦਾਰ ਨਿਭਾਉਣ ਦੀ ਆਗਿਆ ਨਹੀਂ।

ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਐਸਜੀਪੀਸੀ ਦੀ ਨਾਨਕ ਸ਼ਾਹ ਫ਼ਕੀਰ ਫ਼ਿਲਮ ‘ਤੇ ਰੋਕ ਲਾਉਣ ਲਈ ਨਿਖੇਧੀ ਕਰਦਿਆਂ 13 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਫ਼ਿਲਮ ਨੂੰ ਰਿਲੀਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ।

First Published: Monday, 16 April 2018 4:13 PM

Related Stories

ਕਾਰਾਂ ਵਾਲਿਆਂ 'ਤੇ ਨਵਾਂ ਟੈਕਸ ਲਾਉਣ ਦੀ ਤਿਆਰੀ
ਕਾਰਾਂ ਵਾਲਿਆਂ 'ਤੇ ਨਵਾਂ ਟੈਕਸ ਲਾਉਣ ਦੀ ਤਿਆਰੀ

ਅੰਮ੍ਰਿਤਸਰ: ਆਰਥਕ ਤੰਗੀ ਨਾਲ ਜੂਝ ਰਹੀ ਪੰਜਾਬ ਸਰਕਾਰ ਹੁਣ ਗਲੀਆਂ ਵਿੱਚ ਖੜ੍ਹਣ

ਕਿਰਨ ਬਾਲਾ ਦੇ ਧਰਮ ਪਰਿਵਰਤਨ ਲਈ ਸ਼੍ਰੋਮਣੀ ਕਮੇਟੀ ਨਹੀਂ ਜ਼ਿੰਮੇਵਾਰ: ਬੇਦੀ
ਕਿਰਨ ਬਾਲਾ ਦੇ ਧਰਮ ਪਰਿਵਰਤਨ ਲਈ ਸ਼੍ਰੋਮਣੀ ਕਮੇਟੀ ਨਹੀਂ ਜ਼ਿੰਮੇਵਾਰ: ਬੇਦੀ

ਅੰਮ੍ਰਿਤਸਰ: ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਗਈ ਹੁਸ਼ਿਆਰਪੁਰ ਦੀ

ਸਿੱਧੂ ਦਾ ਸਿਆਸੀ ਸਫ਼ਰ ਸੁਪਰੀਮ ਕੋਰਟ ਦੇ ਹੱਥ
ਸਿੱਧੂ ਦਾ ਸਿਆਸੀ ਸਫ਼ਰ ਸੁਪਰੀਮ ਕੋਰਟ ਦੇ ਹੱਥ

ਨਵੀਂ ਦਿੱਲੀ: 1988 ਵਿੱਚ ਸੜਕ ‘ਤੇ ਗੁੰਡਾਗਰਦੀ (ਰੋਡ ਰੇਜ) ਕਰਨ ਦੇ ਦੋਸ਼ੀ ਪੰਜਾਬ ਦੇ

'ਨਾਨਕ ਸ਼ਾਹ ਫਕੀਰ' 'ਤੇ ਕਸੂਤੇ ਘਿਰੇ ਗਿਆਨੀ ਗੁਰਬਚਨ ਸਿੰਘ ਤੇ ਅਕਾਲੀ ਲੀਡਰ
'ਨਾਨਕ ਸ਼ਾਹ ਫਕੀਰ' 'ਤੇ ਕਸੂਤੇ ਘਿਰੇ ਗਿਆਨੀ ਗੁਰਬਚਨ ਸਿੰਘ ਤੇ ਅਕਾਲੀ ਲੀਡਰ

ਚੰਡੀਗੜ੍ਹ: ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ

ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਦਾ 'ਤਾਨਾਸ਼ਾਹੀ' ਵਤੀਰਾ
ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਦਾ 'ਤਾਨਾਸ਼ਾਹੀ' ਵਤੀਰਾ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਬੁਰਾ ਵਿਹਾਰ

ਸਿੱਧੂ ਨੂੰ 'ਖੁੱਡੇ ਲਾਉਣਾ' ਚਾਹੁੰਦੈ ਕੈਪਟਨ: ਖਹਿਰਾ
ਸਿੱਧੂ ਨੂੰ 'ਖੁੱਡੇ ਲਾਉਣਾ' ਚਾਹੁੰਦੈ ਕੈਪਟਨ: ਖਹਿਰਾ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ

ਕਿਸ ਨੇ ਟਾਲੀ ਨਾਨਕ ਸ਼ਾਹ ਫ਼ਕੀਰ ਦੀ ਰਿਲੀਜ਼..?
ਕਿਸ ਨੇ ਟਾਲੀ ਨਾਨਕ ਸ਼ਾਹ ਫ਼ਕੀਰ ਦੀ ਰਿਲੀਜ਼..?

ਚੰਡੀਗੜ੍ਹ: ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਨੂੰ ਅੱਜ ਬਹੁਤੇ ਦੇਸ਼ ਦੇ ਸੂਬਿਆਂ

ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ
ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ

ਅੰਮ੍ਰਿਤਸਰ: ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਦੇ ਰੋਸ ਵਜੋਂ

'ਨਾਨਕ ਸ਼ਾਹ ਫ਼ਕੀਰ' ਦੇ ਨਿਰਮਾਤਾ ਨੂੰ ਪੰਥ 'ਚੋਂ ਛੇਕਿਆ
'ਨਾਨਕ ਸ਼ਾਹ ਫ਼ਕੀਰ' ਦੇ ਨਿਰਮਾਤਾ ਨੂੰ ਪੰਥ 'ਚੋਂ ਛੇਕਿਆ

ਅੰਮ੍ਰਿਤਸਰ: ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ

717 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
717 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ