ਬਿੱਗ-ਬੀ ਨੂੰ ਮਿਲਣ ਦਾ ਸੁਨਹਿਰੀ ਮੌਕਾ, ਇੰਝ ਪਾਓ

By: ABP Sanjha | | Last Updated: Monday, 16 April 2018 4:25 PM
ਬਿੱਗ-ਬੀ ਨੂੰ ਮਿਲਣ ਦਾ ਸੁਨਹਿਰੀ ਮੌਕਾ, ਇੰਝ ਪਾਓ

ਮੁੰਬਈ: ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕਰੀਨ ਸ਼ੇਅਰ ਕਰ ਰਹੇ ਹਨ। ਦੋਵੇਂ ਜਲਦੀ ਹੀ ਰਿਲੀਜ਼ ਹੋਣ ਵਾਲੀ ‘102 ਨੌਟ ਆਉਟ’ ‘ਚ ਨਜ਼ਰ ਆਉਣਗੇ। ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਟ੍ਰੇਲਰ ਤੇ ਇਕ ਗਾਣਾ ਵੀ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ‘ਚ ਦੋਵੇਂ ਐਕਟਰ ਪਿਓ-ਪੁੱਤਰ ਦਾ ਰੋਲ ਕਰ ਰਹੇ ਹਨ।

 

ਫ਼ਿਲਮ ਦਾ ਟ੍ਰੇਲਰ ਲੋਕਾਂ ਨੂੰ ਕਾਫੀ ਪਸੰਦ ਆਇਆ। ਹੁਣ ‘102 ਨੌਟ ਆਉਟ’ ਦੇ ਨਵੇਂ ਗਾਣੇ ‘ਬਾਡੂੰਬਾ’ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਬਿੱਗ-ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਫ਼ਿਲਮ ਦੇ ਦੂਜੇ ਗਾਣੇ ਦਾ ਟੀਜ਼ਰ ਪੋਸਟ ਕਰਦੇ ਹੋਏ ਲਿਖਿਆ ‘ਬਾਡੂੰਬਾ’ ਦੀ ਕੁਝ ਹੋਰ ਝਲਕੀਆਂ ਇੱਥੇ ਦੇਖੋ ਤੇ ਮੇਰੇ ਨਾਲ #MyBadumbaaaStep ਕਾਨਟੈਸਟ ‘ਚ ਹਿੱਸਾ ਲਓ ਤੇ ਮੈਨੂੰ ਮਿਲਣ ਦਾ ਮੌਕਾ ਪਾਓ।

ਫ਼ਿਲਮ ਦਾ ਗਾਣਾ ਐਨਰਜੀ ਭਰਿਆ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਵੀ ਡਾਂਸ ਕਰਨ ਨੂੰ ਜ਼ਰੂਰ ਕਰੇਗਾ। ‘ਓ ਮਾਈ ਗਾਡ’ ਵਰਗੀਆਂ ਫ਼ਿਲਮਾਂ ਦਾ ਡਾਇਰੈਕਸ਼ਨ ਕਰ ਚੁੱਕੇ ਡਾਇਰੈਕਟਰ ਉਮੇਸ਼ ਸ਼ੁਕਲਾ ਨੇ ਫ਼ਿਲਮ ਦਾ ਡਾਇਰੈਕਸ਼ਨ ਕੀਤਾ ਹੈ। ਫ਼ਿਲਮ 4 ਮਈ ਨੂੰ ਰਿਲੀਜ਼ ਹੋ ਰਹੀ ਹੈ।

 

First Published: Monday, 16 April 2018 4:25 PM

Related Stories

ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ
ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ

ਨਵੀਂ ਦਿੱਲੀ: ਮਸ਼ਹੂਰ ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਵੱਲੋਂ ਲਾਏ ਗਏ ਸਰੀਰਕ ਸੋਸ਼ਣ

‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ
‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ

ਮੁੰਬਈ: ਹਰਸ਼ਵਰਧਨ ਕਪੂਰ ਦੀ ਅਪਕਮਿੰਗ ਫ਼ਿਲਮ ‘ਭਾਵੇਸ਼ ਜੋਸ਼ੀ-ਸੁਪਰਹੀਰੋ’ ਦਾ ਟੀਜ਼ਰ

‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ
‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੰਬਈ: ਕਰਨ ਜੌਹਰ ਦੀ ਆਉਣ ਵਾਲੀ ਫ਼ਿਲਮ ‘ਸ਼ਿੱਦਤ’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਸੀ

ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ ਇਲਜ਼ਾਮ
ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ...

ਨਵੀਂ ਦਿੱਲੀ: ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਨੇ ਵੀਰਵਾਰ ਨੂੰ ਗਾਇਕ ਤੇ ਅਦਾਕਾਰ

ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ
ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ

ਮੁੰਬਈ: ਬਾਲੀਵੁੱਡ ਆਏ ਦਿਨ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਨਾਲ ਸਾਨੂੰ ਹੈਰਾਨ ਕਰ

‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ
‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ

ਮੁੰਬਈ: ਹੰਸਲ ਮੇਹਤਾ ਡਾਇਰੈਕਟਡ ਫ਼ਿਲਮ ‘ਓਮਾਰਟਾ’ ਨੂੰ ਸੈਂਸਰ ਬੋਰਡ ਨੇ ਇੱਕ ਕੱਟ

ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ
ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ

ਚੰਡੀਗੜ੍ਹ: ਨੇਹਾ ਕੱਕੜ ਬਾਲੀਵੁੱਡ ਇੰਡਸਟਰੀ ਦੀ ਸਭ ਤੋਂ ਵਧੀਆ ਪਲੇਅਬੈਕ ਗਾਇਕਾਂ

ਫਲੋਰ ‘ਤੇ ਆਈ ‘ਪਾਨੀਪਤ’
ਫਲੋਰ ‘ਤੇ ਆਈ ‘ਪਾਨੀਪਤ’

ਮੁੰਬਈ: ਆਸ਼ੂਤੋਸ਼ ਗੋਵਾਰੀਕਰ ਤੇ ਡਾਇਰੈਕਟਰ ਨਿਤਿਨ ਦੇਸ਼ਾਈ ਦੀ ਫ਼ਿਲਮ ‘ਪਾਨੀਪਤ’ ਲਈ