ਹੜ੍ਹ ਪੀੜਤਾਂ ਲਈ ਅੱਗੇ ਆਏ ਆਮਿਰ ਖਾਨ

By: ABP SANJHA | | Last Updated: Sunday, 30 July 2017 1:35 PM
ਹੜ੍ਹ ਪੀੜਤਾਂ ਲਈ ਅੱਗੇ ਆਏ ਆਮਿਰ ਖਾਨ

ਮੁੰਬਈ: ਮਸ਼ਹੂਰ ਅਦਾਕਾਰ ਆਮਿਰ ਖਾਨ ਨੇ ਆਪਣੇ ਫੈਨਜ਼ ਤੇ ਸੋਸ਼ਲ ਮੀਡੀਆ ‘ਤੇ ਆਪਣੇ ਫਾਲੋਅਰਜ਼ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਯੋਗਦਾਨ ਦੇ ਕੇ ਹੜ੍ਹ ਪ੍ਰਭਾਵਿਤ ਅਸਾਮ ਤੇ ਗੁਜਰਾਤ ਨੂੰ ਮੱਦਦ ਲਈ ਗੁਹਾਰ ਲਾਈ ਹੈ।

ਇਸ ਪ੍ਰਸਿੱਧ ਅਦਾਕਾਰ ਨੇ ਟਵਿੱਟਰ ‘ਤੇ ਵੀਡੀਓ ਸੰਦੇਸ਼ ਰਾਹੀਂ ਹੜ੍ਹ ਪ੍ਰਭਾਵਿਤਾਂ ਲਈ ਇਕੱਠੇ ਹੋ ਕੇ ਮਦਦ ਕਰਨ ਲਈ ਕਿਹਾ। ਗੁਜਰਾਤ ਤੇ ਅਸਾਮ ਦੇ ਕੁਝ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਜਿੱਥੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ।

First Published: Sunday, 30 July 2017 1:35 PM

Related Stories

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ

ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ
ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ

ਮੁੰਬਈ: ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸੰਜੇ ਦੱਤ ਆਪਣੀ ਪਹਿਲੀ ਫਿਲਮ ‘ਭੂਮੀ’