ਅੱਖ ਦੇ ਇਸ਼ਾਰੇ ਨਾਲ ਪੱਟਣ ਵਾਲੀ ਕੁੜੀ ਨੇ ਫਿਰ ਮਚਾਈ ਧੂਮ

By: ਏਬੀਪੀ ਸਾਂਝਾ | | Last Updated: Monday, 12 March 2018 1:33 PM
ਅੱਖ ਦੇ ਇਸ਼ਾਰੇ ਨਾਲ ਪੱਟਣ ਵਾਲੀ ਕੁੜੀ ਨੇ ਫਿਰ ਮਚਾਈ ਧੂਮ

ਨਵੀਂ ਦਿੱਲੀ: ਅੱਖ ਦੇ ਇਸ਼ਾਰੇ ਨਾਲ ਪੂਰੇ ਦੇਸ਼ ਨੂੰ ਪੱਟਣ ਵਾਲੀ ਮਲਿਆਲਮ ਅਦਾਕਾਰਾ ਪ੍ਰਿਆ ਪ੍ਰਕਾਸ਼ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਸ ਨੇ ਮੁੜ ਇੰਟਰਨੈੱਟ ‘ਤੇ ਧੂਮ ਮਚਾਈ ਹੋਈ ਹੈ।

 

ਹਾਲ ਹੀ ਵਿੱਚ ਪ੍ਰੀਆ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਉਹ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਪ੍ਰੀਆ ਇੱਕ ਮਲਿਆਲਮ ਰਿਆਲਟੀ ਸ਼ੋਅ ਵਿੱਚ ਹਿੱਸਾ ਲੈਣ ਪਹੁੰਚੀ। ਇੱਥੇ ਉਸ ਨੇ ਆਪਣੀ ਗਾਇਕੀ ਨਾਲ ਸਭ ਨੂੰ ਹੈਰਾਨ ਕਰ ਦਿੱਤਾ।

 

 

ਪ੍ਰੀਆ ਨੇ ਇੱਕ ਵੀਡੀਓ ਰਾਹੀਂ ਹੀ ਇੰਨੀ ਪ੍ਰਸਿੱਧੀ ਹਾਸਲ ਕਰ ਲਈ ਕਿ ਉਸ ਲਈ ਬਾਲੀਵੁੱਡ ਦੇ ਦਰਵਾਜ਼ੇ ਵੀ ਖੁੱਲ੍ਹ ਗਏ ਹਨ। ਪ੍ਰੀਆ ਦੇ ਤਾਜ਼ਾ ਵੀਡੀਓ ਨੂੰ ਵੀ ਲੋਕ ਖੂਬ ਵੇਖ ਰਹੇ ਹਨ।

 

First Published: Monday, 12 March 2018 1:33 PM

Related Stories

ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਸਫਲਤਾ ਦਾ ਰਾਜ਼
ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਸਫਲਤਾ ਦਾ ਰਾਜ਼

ਮੁੰਬਈ: ਰਣਵੀਰ ਸਿੰਘ ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਨਾਲ ਸਫਲਤਾ ਦੀ ਪੌੜੀ ਚੜ੍ਹਿਆ।

ਕਬੂਤਰਬਾਜ਼ੀ ਕੇਸ 'ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ
ਕਬੂਤਰਬਾਜ਼ੀ ਕੇਸ 'ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ

ਚੰਡੀਗੜ੍ਹ: ਪਟਿਆਲਾ ਦੀ ਅਦਾਲਤ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ

ਕਪਿਲ ਨਾਲ ਫਿਰ ਹੱਥ ਮਿਲਾਉਣਗੇ ਨਵਜੋਤ ਸਿੱਧੂ
ਕਪਿਲ ਨਾਲ ਫਿਰ ਹੱਥ ਮਿਲਾਉਣਗੇ ਨਵਜੋਤ ਸਿੱਧੂ

ਨਵੀਂ ਦਿੱਲੀ: ਲੰਮੇ ਸਮੇਂ ਮਗਰੋਂ ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਟੀਵੀ ਦੀ ਦੁਨੀਆ

'ਟਾਈਗਰ’ ਤੇ ‘ਸੁਲਤਾਨ’ ਵਾਂਗ ਧੂਮ ਮਚਾਏਗੀ ‘ਭਰਤ’!
'ਟਾਈਗਰ’ ਤੇ ‘ਸੁਲਤਾਨ’ ਵਾਂਗ ਧੂਮ ਮਚਾਏਗੀ ‘ਭਰਤ’!

ਮੁੰਬਈ: ਸਲਮਾਨ ਖਾਨ ਦੀ ਅਗਲੀ ਫਿਲਮ ‘ਭਰਤ’ ਜਲਦ ਆ ਰਹੀ ਹੈ। ਸਲਮਾਨ ਖ਼ਾਨ ਨਾਲ ਦੋ