ਬਗੈਰ ਬੇਟੀ ਐਸ਼ਵਰਿਆ ਨੇ ਮਾਰੀ ਵਿਦੇਸ਼ ਉਡਾਰੀ

By: ABP Sanjha | | Last Updated: Friday, 12 January 2018 6:38 PM
ਬਗੈਰ ਬੇਟੀ ਐਸ਼ਵਰਿਆ ਨੇ ਮਾਰੀ ਵਿਦੇਸ਼ ਉਡਾਰੀ

ਬਾਲੀਵੁੱਡ ਅਭਿਨੇਤਰੀ ਐਸ਼ਵਰਿਆ ਰਾਏ ਨੂੰ ਅਕਸਰ ਬੱਚੀ ਅਰਾਧਿਆ ਨਾਲ ਹਵਾਈ ਅੱਡੇ ‘ਤੇ ਕੈਮਰੇ’ ‘ਚ ਕੈਦ ਕੀਤਾ ਜਾਂਦਾ ਹੈ। ਇਸ ਵਾਰ ਐਸ਼ਵਰਿਆ ਦੁਬਈ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੀ ਸੀ। ਇਸ ਦੌਰਾਨ ਐਸ਼ਵਰਿਆ ਦੀ ਬੇਟੀ ਅਰਾਧਿਆ ਨੂੰ ਨਹੀਂ ਦੇਖਿਆ ਗਿਆ ਸੀ, ਜਦਕਿ ਉਹ ਹਮੇਸ਼ਾ ਆਪਣੀ ਮਾਂ ਨਾਲ ਹੀ ਦਿਖਦੀ ਸੀ।

ਅਰਧਿਆ ਕਾਨਸ ਵਿੱਚ ਵੀ ਐਸ਼ਵਰਿਆ ਨਾਲ ਹੀ ਦਿਖਾਈ ਸੀ। ਐਸ਼ਵਰਿਆ ਆਪਣੇ ਬਲੈਕ ਓਵਰ ਕੋਟ ਤੇ ਨੀਲੇ ਬੂਟਾਂ ਵਿੱਚ ਬਹੁਤ ਸੋਹਣੀ ਲੱਗ ਰਹੀ ਸੀ। ਐਸ਼ਵਰਿਆ ਛੇਤੀ ਹੀ ਹੁਣ ਅਨਿਲ ਕਪੂਰ ਨਾਲ ‘ਫੰਨੇ ਖਾਂ’ ਵਿੱਚ ਨਜ਼ਰ ਆਵੇਗੀ।

ਇਸ ਸਾਲ ਈਸ਼ਵਰ ਦੀ ਇਸ ਫ਼ਿਲਮ ਨੂੰ ਈਦ ‘ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਐਸ਼ਵਰਿਆ ਨੂੰ ਉਸ ਦੀ ਬੇਟੀ ਆਰਾਧਿਆ ਨਾਲ ਹਵਾਈ ਅੱਡੇ ‘ਤੇ ਦੇਖਿਆ ਗਿਆ ਸੀ।

First Published: Friday, 12 January 2018 6:38 PM

Related Stories

ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'
ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'

ਸ੍ਰੀਦੇਵੀ ਤੇ ਬੋਨੀ ਕਪੂਰ ਦੀ ਧੀ ਜਾਨ੍ਹਵੀ ਕਪੂਰ ਜਲਦੀ ਹੀ ਬਾਲੀਵੁੱਡ ਵਿੱਚ ਫਿਲਮ

ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!
ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!

ਮੁੰਬਈ: ਵਰੁਣ ਧਵਨ ਤੇ ਨਤਾਸ਼ਾ ਦਲਾਲ ਵੱਲੋਂ ਇਸ ਸਾਲ ਵਿਆਹ ਕਰਵਾਉਮ ਦੀ ਚਰਚਾ ਹੈ।

Box Office 'ਤੇ ਮੂਧੇ ਮੂੰਹ ਡਿੱਗੀਆਂ 'ਮੁੱਕਾਬਾਜ਼' ਸਣੇ ਤਿੰਨ ਫ਼ਿਲਮਾਂ
Box Office 'ਤੇ ਮੂਧੇ ਮੂੰਹ ਡਿੱਗੀਆਂ 'ਮੁੱਕਾਬਾਜ਼' ਸਣੇ ਤਿੰਨ ਫ਼ਿਲਮਾਂ

ਨਵੀਂ ਦਿੱਲੀ: ਇਸ ਸ਼ੁੱਕਰਵਾਰ ਸਿਨੇਮਾਘਰਾਂ ਵਿੱਚ ‘ਮੁੱਕਾਬਾਜ਼’,

ਸ਼ਾਹਰੁਖ ਖ਼ਾਨ ਨੇ ਫ਼ਿਲਮ ਦੇ ਸੈੱਟ 'ਤੇ ਮਨਾਈ 'ਮਕਰ ਸੰਕ੍ਰਾਂਤੀ'
ਸ਼ਾਹਰੁਖ ਖ਼ਾਨ ਨੇ ਫ਼ਿਲਮ ਦੇ ਸੈੱਟ 'ਤੇ ਮਨਾਈ 'ਮਕਰ ਸੰਕ੍ਰਾਂਤੀ'

ਮੁੰਬਈ-ਸੁਪਰਸਟਾਰ ਸ਼ਾਹਰੁਖ ਖ਼ਾਨ ਨੇ ਆਪਣੀ ਅਗਲੀ ਫ਼ਿਲਮ ‘ਜ਼ੀਰੋ’ ਦੇ ਸੈੱਟ

ਰਿਤਿਕ-ਸੂਜ਼ੈਨ ਮੁੜ ਹੋਣਗੇ ਇਕੱਠੇ!
ਰਿਤਿਕ-ਸੂਜ਼ੈਨ ਮੁੜ ਹੋਣਗੇ ਇਕੱਠੇ!

ਮੁੰਬਈ: ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਦੀ ਸਾਬਕਾ ਪਤਨੀ ਸੁਜ਼ੈਨ ਨਾਲ ਨੇੜਤਾ ਵਧ