ਆਸਿਫਾ ਦੇ ਦੋਸ਼ੀਆਂ ‘ਤੇ ਫੁੱਟਿਆ ਏਜਾਜ਼ ਖਾਨ ਦਾ ਗੁੱਸਾ, ਕਹਿ ਗਏ ਇਹ ਗੱਲ

By: ABP Sanjha | | Last Updated: Tuesday, 17 April 2018 4:17 PM
ਆਸਿਫਾ ਦੇ ਦੋਸ਼ੀਆਂ ‘ਤੇ ਫੁੱਟਿਆ ਏਜਾਜ਼ ਖਾਨ ਦਾ ਗੁੱਸਾ, ਕਹਿ ਗਏ ਇਹ ਗੱਲ

ਮੁੰਬਈ: ਜਿੱਥੇ ਹਰ ਕੋਈ ਆਸਿਫਾ ਲਈ ਲੜਾਈ ਲੜ ਰਿਹਾ ਹੈ, ਉੱਥੇ ਹੀ ਕੁਝ ਸਮਾਂ ਪਹਿਲਾਂ ਪੰਜਾਬੀ ਸਿੰਗਰ ਤੇ ਐਕਟਰ ਬੱਬੂ ਮਾਨ ਨੇ ਆਪਣੀ ਫੇਸਬੁੱਕ ‘ਤੇ ਬੇਹੱਦ ਭਾਵੁਕ ਮੈਸੇਜ ਪੋਸਟ ਕੀਤਾ। ਦੂਜੇ ਪਾਸੇ ਕੁਝ ਦਿਨ ਪਹਿਲਾ ਐਕਟਰ ਏਜਾਜ਼ ਖਾਨ ਫੇਸਬੁੱਕ ‘ਤੇ ਲਾਈਵ ਹੋਏ ਜਿੱਥੇ ਉਨ੍ਹਾਂ ਨੇ ਕਠੂਆ ਰੇਪ ਕਾਂਡ ਦੇ ਮੁਲਜ਼ਮਾਂ ਦੇ ਸਿਰ ਵੱਢ ਕੇ ਲਿਆਉਣ ਵਾਲੇ ਨੂੰ 50 ਲੱਖ ਦਾ ਇਨਾਮ ਦੇਣ ਦੀ ਗੱਲ ਕਹੀ।

 

ਕਰੀਬ 7 ਮਿੰਟ ਦੇ ਇਸ ਵੀਡੀਓ ਏਜਾਜ਼ ਖਾਨ ਨੇ ਭਾਜਪਾ ਦੇ ਕਈ ਵੱਡੇ ਮੰਤਰੀਆਂ ‘ਤੇ ਨਿਸ਼ਾਨਾ ਵੀ ਸਾਧਿਆ ਹੈ। ਏਜਾਜ਼ ਨੇ ਕਿਹਾ ‘ਇਸ ਕੇਸ ‘ਚ ਜੋ ਲੋਕ ਹੱਥਾਂ ‘ਚ ਤਿਰੰਗਾ ਲੈ ਕੇ ਮੁਲਜ਼ਮਾਂ ਦੇ ਬਚਾਅ ‘ਚ ਖੜ੍ਹੇ ਨੇ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਕਸ਼ਮੀਰ ਦੇ ਅੱਤਵਾਦੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਨ੍ਹਾਂ ਨੂੰ ਮਾਰੋ ਕਿਉਂਕਿ ਅਸਲੀ ਦਰਿੰਦੇ ਇਹ ਹਨ।’

 

This time it’s personal, because it’s about my Nation and my Sisters. #JusticeForAsifa. इज्ज़त लूट ली गई मोदी तेरे ज़माने मे, बाप मर गया योगी तेरे थाने मे,ऎसी सरकार नही थी किसी ज़माने मे…l

Posted by Ajaz khan on 13 एप्रिल 2018

First Published: Tuesday, 17 April 2018 4:17 PM

Related Stories

ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ
ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ

ਨਵੀਂ ਦਿੱਲੀ: ਮਸ਼ਹੂਰ ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਵੱਲੋਂ ਲਾਏ ਗਏ ਸਰੀਰਕ ਸੋਸ਼ਣ

‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ
‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ

ਮੁੰਬਈ: ਹਰਸ਼ਵਰਧਨ ਕਪੂਰ ਦੀ ਅਪਕਮਿੰਗ ਫ਼ਿਲਮ ‘ਭਾਵੇਸ਼ ਜੋਸ਼ੀ-ਸੁਪਰਹੀਰੋ’ ਦਾ ਟੀਜ਼ਰ

‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ
‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੰਬਈ: ਕਰਨ ਜੌਹਰ ਦੀ ਆਉਣ ਵਾਲੀ ਫ਼ਿਲਮ ‘ਸ਼ਿੱਦਤ’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਸੀ

ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ ਇਲਜ਼ਾਮ
ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ...

ਨਵੀਂ ਦਿੱਲੀ: ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਨੇ ਵੀਰਵਾਰ ਨੂੰ ਗਾਇਕ ਤੇ ਅਦਾਕਾਰ

ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ
ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ

ਮੁੰਬਈ: ਬਾਲੀਵੁੱਡ ਆਏ ਦਿਨ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਨਾਲ ਸਾਨੂੰ ਹੈਰਾਨ ਕਰ

‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ
‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ

ਮੁੰਬਈ: ਹੰਸਲ ਮੇਹਤਾ ਡਾਇਰੈਕਟਡ ਫ਼ਿਲਮ ‘ਓਮਾਰਟਾ’ ਨੂੰ ਸੈਂਸਰ ਬੋਰਡ ਨੇ ਇੱਕ ਕੱਟ

ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ
ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ

ਚੰਡੀਗੜ੍ਹ: ਨੇਹਾ ਕੱਕੜ ਬਾਲੀਵੁੱਡ ਇੰਡਸਟਰੀ ਦੀ ਸਭ ਤੋਂ ਵਧੀਆ ਪਲੇਅਬੈਕ ਗਾਇਕਾਂ

ਫਲੋਰ ‘ਤੇ ਆਈ ‘ਪਾਨੀਪਤ’
ਫਲੋਰ ‘ਤੇ ਆਈ ‘ਪਾਨੀਪਤ’

ਮੁੰਬਈ: ਆਸ਼ੂਤੋਸ਼ ਗੋਵਾਰੀਕਰ ਤੇ ਡਾਇਰੈਕਟਰ ਨਿਤਿਨ ਦੇਸ਼ਾਈ ਦੀ ਫ਼ਿਲਮ ‘ਪਾਨੀਪਤ’ ਲਈ