ਆਲੀਆ-ਰਣਬੀਰ ਜੋੜੀ ਦੇ ਜਲਵੇ

By: ਏਬੀਪੀ ਸਾਂਝਾ | | Last Updated: Monday, 8 January 2018 2:06 PM
ਆਲੀਆ-ਰਣਬੀਰ ਜੋੜੀ ਦੇ ਜਲਵੇ

ਮੁੰਬਈ: ਆਲੀਆ ਭੱਟ ਨੇ ਰਣਬੀਰ ਕਪੂਰ ਨਾਲ ਆਪਣੀ ਆਉਣ ਵਾਲੀ ਫਿਲਮ “ਬ੍ਰਹਮਆਸਤਰ” ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਮੁੰਬਈ ਦੇ ਬਾਂਦਰਾ ਵਿੱਚ ਆਲੀਆ ਨੇ ਫਿਲਮ ਦੀ ਸ਼ੂਟਿੰਗ ਕੀਤੀ। ਇਸ ਦੌਰਾਨ ਆਲੀਆ ਭੱਟ ਪਿੰਕ ਡ੍ਰੈੱਸ ਤੇ ਖੁੱਲ੍ਹੇ ਵਾਲਾਂ ਵਿੱਚ ਕਾਫੀ ਪਿਆਰੀ ਲੱਗ ਰਹੀ ਸੀ। ਫਿਲਮ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ ਤੇ ਹਾਲ ਹੀ ਵਿੱਚ ਕਰਨ ਜੌਹਰ ਨੇ ਸ਼ੋਸ਼ਲ ਮੀਡੀਆ ਜ਼ਰੀਏ ਆਲੀਆ ਭੱਟ, ਰਣਬੀਰ ਕਪੂਰ ਤੇ ਅਯਾਨ ਮੁਖਰਜੀ ਤਿੰਨਾਂ ਦੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਸੀ।

 

“ਇਹ ਜਵਾਨੀ ਹੈ ਦੀਵਾਨੀ” ਤੋਂ ਬਾਅਦ ਹੁਣ ਇੱਕ ਵਾਰ ਅਯਾਨ ਮੁਖਰਜੀ ਤੇ ਰਣਬੀਰ ਕਪੂਰ ਇਕੱਠੇ ਕੰਮ ਕਰਨ ਜਾ ਰਹੇ ਹਨ। ਆਲੀਆ ਤੇ ਰਣਬੀਰ ਦੀ ਜੋੜੀ ਪਹਿਲੀ ਵਾਰ ਫਿਲਮ ਵਿੱਚ ਨਜ਼ਰ ਆਉਣ ਵਾਲੀ ਹੈ। ਫੈਨਜ਼ ਆਲੀਆ ਤੇ ਰਣਬੀਰ ਨੂੰ ਸਿਲਵਰ ਸਕਰੀਨ ‘ਤੇ ਦੇਖਣ ਲਈ ਕਾਫੀ ਬੇਚੈਨ ਹਨ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਵਧੇਰੇ ਸ਼ੂਟਿੰਗ ਇਜ਼ਰਾਈਲ ਤੇ ਜੌਰਡਨ ਵਿੱਚ ਕੀਤੀ ਜਾਵੇਗੀ।

 

ਇਸ ਫਿਲਮ ਵਿੱਚ ਰਣਬੀਰ ਕਪੂਰ ਤੇ ਆਲੀਆ ਭੱਟ ਨਾਲ ਮਹਾਨਾਇਕ ਅਮਿਤਾਭ ਬੱਚਨ ਵੀ ਨਜ਼ਰ ਆਉਣ ਵਾਲੇ ਹਨ। ਰਣਬੀਰ ਤੇ ਆਲੀਆ ਫਿਲਮ ਦੇ ਲਈ ਕਾਫੀ ਸਮੇਂ ਤੋਂ ਤਿਆਰੀਆਂ ਕਰ ਰਹੇ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਫਿਲਮ ਕਿੰਨੀ ਧਮਾਲ ਮਚਾਉਂਦੀ ਹੈ।

First Published: Monday, 8 January 2018 2:06 PM

Related Stories

'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ
'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ

ਨਵੀਂ ਦਿੱਲੀ-ਸੰਜੇ ਲੀਲੀ ਭੰਸਾਲੀ ਦੀ ਫ਼ਿਲਮ ‘ਪਦਮਾਵਤ’ ਜੀ ਰਿਲੀਜ਼ ਉੱਤੇ ਰੋਕ

ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ
ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ

ਮੁੰਬਈ: ਦਿਲਜੀਤ ਦੋਸਾਂਝ ਪੰਜਾਬ ਦੇ ਹੀ ਨਹੀਂ ਸਗੋਂ ਬਾਲੀਵੁੱਡ ਦਾ ਵੱਡਾ ਕਲਾਕਾਰ

ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ
ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ

ਮੁਜ਼ੱਫਰਪੁਰ: ਸੁਪਰੀਮ ਕੋਰਟ ਵੱਲੋਂ ਵਿਵਾਦਤ ਫ਼ਿਲਮ ‘ਪਦਮਾਵਤ’ ਉੱਪਰ ਲੱਗੀ

ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ
ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ

ਨਵੀਂ ਦਿੱਲੀ: ਵਿਸ਼ਵ ਸੁੰਦਰੀ 2017 ਦਾ ਖਿਤਾਬ ਜਿੱਤਣ ਦੇ ਨਾਲ ਹੀ ਮਾਨੁਸ਼ੀ ਛਿੱਲਰ ਦੇ

ਪ੍ਰਕਾਸ਼ ਰਾਜ ਇਸ ਤਿੱਕੜੀ ਦੇ ਕੱਟੜ ਵਿਰੋਧੀ
ਪ੍ਰਕਾਸ਼ ਰਾਜ ਇਸ ਤਿੱਕੜੀ ਦੇ ਕੱਟੜ ਵਿਰੋਧੀ

ਹੈਦਰਾਬਾਦ: ਅਦਾਕਾਰ ਪ੍ਰਕਾਸ਼ ਰਾਜ ਨੇ ਕਿਹਾ ਕਿ ਉਹ ਹਿੰਦੂ ਵਿਰੋਧੀ ਨਹੀਂ ਹਨ, ਸਿਰਫ

3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'
3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'

ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਤੇ ਪਰਿਣੀਤੀ ਚੋਪੜਾ ਦੀ ਫਿਲਮ