Fukrey Returnes: ਟ੍ਰੇਲਰ ਦੇਖ ਹੀ ਪੈਣਗੀਆਂ ਢਿੱਡੀਂ ਪੀੜਾਂ

By: ਏਬੀਪੀ ਸਾਂਝਾ | | Last Updated: Monday, 13 November 2017 5:40 PM
Fukrey Returnes: ਟ੍ਰੇਲਰ ਦੇਖ ਹੀ ਪੈਣਗੀਆਂ ਢਿੱਡੀਂ ਪੀੜਾਂ

ਨਵੀਂ ਦਿੱਲੀ: ਸਾਲ 2013 ‘ਚ ਰੀਲੀਜ਼ ਹੋਈ ‘ਫੁਕਰੇ’ ਦਾ ਸੀਕਵਲ ‘ਫੁਕਰੇ ਰਿਟਰਨਜ਼’ 15 ਦਸੰਬਰ ਨੂੰ ਰੀਲੀਜ਼ ਹੋਣ ਵਾਲਾ ਹੈ। ਫਿਲਮ ਬਣਾਉਣ ਵਾਲੇ ਦਰਸ਼ਕਾਂ ਦੀ ਬੇਸਬਰੀ ਵਧਾਉਣ ਦਾ ਹਰ ਸੰਭਵ ਯਤਨ ਕਰ ਰਹੇ ਹਨ। ਅੱਜ ਫਿਲਮ ਦੀ ਟ੍ਰੇਲਰ ਵੀ ਰੀਲੀਜ਼ ਕਰ ਦਿੱਤਾ ਹੈ।
ਇਹ ਟ੍ਰੇਲਰ ਵੀ ਕਾਮੇਡੀ ਨਾਲ ਭਰਪੂਰ ਹੈ। ਕੁਝ ਹੀ ਦੇਰ ‘ਚ ਇਸ ਟ੍ਰੇਲਰ ਨੂੰ 50 ਹਜ਼ਾਰ ਲੋਕ ਦੇਖ ਚੁੱਕੇ ਹਨ। ਕੁਝ ਹੀ ਦਿਨ ਪਹਿਲਾਂ ਫਿਲਮ ਦੀ ਰੀਲੀਜ਼ ਡੇਟ ‘ਚ ਬਦਲਾਅ ਕੀਤਾ ਗਿਆ। ਪਹਿਲਾਂ ਫਿਲਮ 8 ਦਸੰਬਰ ਨੂੰ ਰੀਲੀਜ਼ ਹੋਣ ਵਾਲੀ ਸੀ ਪਰ ਹੁਣ ਇਸ ਨੂੰ ਬਦਲ ਕੇ 15 ਦਸੰਬਰ ਕਰ ਦਿੱਤਾ ਗਿਆ।
ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਹ ਸਭ ਪਹਿਲਾਂ ਵਾਲਾ ਹੀ ਹੈ ਜੋ ‘ਫੁਕਰੇ’ ‘ਚ ਸੀ। ‘ਫੁਕਰੇ ਰਿਟਰਨਜ਼’ ‘ਚ ਤਰਿਸ਼ਾ ਚੱਡਾ, ਪੁਲਕਿਤ ਸਮ੍ਰਾਟ, ਅਲੀ ਫਜਲ ਤੇ ਮਨਜੋਤ ਸਿੰਘ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਦਿੱਲੀ, ਮੁੰਬਈ ਸਮੇਤ ਦੱਖਣੀ ਅਫਰੀਕਾ ‘ਚ ਕੀਤੀ ਗਈ ਹੈ।
ਫਿਲਮ ਦੇ ਕਈ ਪੋਸਟਰ, ਟੀਜ਼ਰ ਤੇ ਟ੍ਰੇਲਰ ਵੀ ਰੀਲੀਜ਼ ਕੀਤੇ ਗਏ ਹਨ ਜਿਨ੍ਹਾਂ ਨੂੰ ਪ੍ਰਸੰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਹੈ। ਅਜਿਹੇ ‘ਚ ਫਿਲਮ ਦੀ ਬਾਕਸ ਆਫਿਸ ‘ਤੇ ਜ਼ਬਰਦਸਤ ਸਫਲਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

First Published: Monday, 13 November 2017 5:36 PM

Related Stories

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ

ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!
ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!

ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ

ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ
ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ

ਨਵੀਂ ਦਿੱਲੀ: ਦੁਨੀਆ ਭਰ ‘ਚ ਅੱਜ ਇੱਕ ਵਾਰ ਫਿਰ ਭਾਰਤ ਦੀ ਖੂਬਸੂਰਤੀ ਦੇ ਚਰਚੇ ਹਨ।