ਜਨਮ ਦਿਨ ਮੌਕੇ ਦੀਪਿਕਾ ਦੀ ਰਣਵੀਰ ਨਾਲ ਮੰਗਣੀ !

By: ਏਬੀਪੀ ਸਾਂਝਾ | | Last Updated: Friday, 5 January 2018 10:50 AM
ਜਨਮ ਦਿਨ ਮੌਕੇ ਦੀਪਿਕਾ ਦੀ ਰਣਵੀਰ ਨਾਲ ਮੰਗਣੀ !

ਨਵੀਂ ਦਿੱਲੀ- ਪਿਛਲੇ ਦਿਨੀਂ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਅਚਾਨਕ ਵਿਆਹ ਦੀ ਖ਼ਬਰ ਸੁਣਾ ਕੇ ਆਪਣੇ ਪ੍ਰਸੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ ਤੇ ਹੁਣ ਲੱਗਦਾ ਹੈ ਕਿ ਬਾਲੀਵੁੱਡ ਦਾ ਇਕ ਹੋਰ ਜੋੜਾ ਕੁਝ ਅਜਿਹਾ ਹੀ ਕਰਨ ਦੀ ਤਿਆਰੀ ‘ਚ ਹੈ।

 

 

5 ਜਨਵਰੀ ਨੂੰ ਦੀਪਿਕਾ ਪਾਦੂਕੋਣ ਦਾ ਜਨਮ ਦਿਨ ਹੈ ਤੇ ਅਜਿਹੇ ‘ਚ ਹੀ ਇਹ ਖ਼ਬਰਾਂ ਆ ਰਹੀਆਂ ਹਨ ਕਿ ਦੀਪਿਕਾ ਪਾਦੂਕੋਣ ਸ੍ਰੀਲੰਕਾ ‘ਚ ਰਣਵੀਰ ਸਿੰਘ ਨਾਲ ਆਪਣੇ ਜਨਮ ਦਿਨ ‘ਤੇ ਹੀ ਮੰਗਣੀ ਕਰਨ ਵਾਲੀ ਹੈ।

First Published: Friday, 5 January 2018 10:50 AM

Related Stories

ਵਿਦਿਆ ਨੂੰ ਦਰਸ਼ਕ ਕਿਉਂ ਸਮਝਦੇ ਬੰਗਾਲਨ?
ਵਿਦਿਆ ਨੂੰ ਦਰਸ਼ਕ ਕਿਉਂ ਸਮਝਦੇ ਬੰਗਾਲਨ?

ਵਿਦਿਆ ਬਾਲਨ ਦੇ ਫੈਨਸ ਸੋਚਦੇ ਹਨ ਕਿ ਉਹ ਬੰਗਾਲ ਦੇ ਰਹਿਣ ਵਾਲੇ ਹਨ। ਵਿਦਿਆ ਦਾ

ਸੰਜੇ ਦੱਤ ਦੀ ਬੇਟੀ ਬਾਲੀਵੁੱਡ ਹੋਣ ਵਿੱਚ ਦਾਖਲ ਹੋਣ ਦਾ ਕੋਈ ਇਰਾਦਾ ਨਹੀਂ
ਸੰਜੇ ਦੱਤ ਦੀ ਬੇਟੀ ਬਾਲੀਵੁੱਡ ਹੋਣ ਵਿੱਚ ਦਾਖਲ ਹੋਣ ਦਾ ਕੋਈ ਇਰਾਦਾ ਨਹੀਂ

ਅਦਾਕਾਰ ਸੰਜੇ ਦੱਤ ਦੀ ਬੇਟੀ ਤ੍ਰਿਸ਼ਾਲਾ ਦੱਤ ਬਾਲੀਵੁੱਡ ਵਿੱਚ ਦਾਖਲ ਦਾ ਕੋਈ

'ਸੀਕ੍ਰੇਟ ਸੂਪਰਸਟਾਰ' ਨੇ ਤੋੜਿਆ 'ਦੰਗਲ' ਦਾ ਰਿਕਾਰਡ
'ਸੀਕ੍ਰੇਟ ਸੂਪਰਸਟਾਰ' ਨੇ ਤੋੜਿਆ 'ਦੰਗਲ' ਦਾ ਰਿਕਾਰਡ

ਨਵੀਂ ਦਿੱਲੀ: ਸੁਪਰ ਸਟਾਰ ਆਮਿਰ ਖਾਨ ਦੀ ਇੱਕ ਹੋਰ ਫਿਲਮ ਨੇ ਰਿਕਾਰਡ ਕਾਇਮ ਕੀਤਾ

ਹਨੀ ਸਿੰਘ ਨੇ ਲਾਏ 'ਛੋਟੇ-ਛੋਟੇ ਪੈੱਗ', ਇੰਟਰਨੈੱਟ 'ਤੇ ਮਚੀ ਤਬਾਹੀ
ਹਨੀ ਸਿੰਘ ਨੇ ਲਾਏ 'ਛੋਟੇ-ਛੋਟੇ ਪੈੱਗ', ਇੰਟਰਨੈੱਟ 'ਤੇ ਮਚੀ ਤਬਾਹੀ

ਨਵੀਂ ਦਿੱਲੀ: ਰੈਪਰ ਹਨੀ ਸਿੰਘ ਅੱਜਕੱਲ੍ਹ ਫਿਰ ਸੁਰਖ਼ੀਆਂ ਵਿੱਚ ਹਨ। ਲਗਾਤਾਰ

'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ
'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ

ਨਵੀਂ ਦਿੱਲੀ-ਸੰਜੇ ਲੀਲੀ ਭੰਸਾਲੀ ਦੀ ਫ਼ਿਲਮ ‘ਪਦਮਾਵਤ’ ਜੀ ਰਿਲੀਜ਼ ਉੱਤੇ ਰੋਕ

ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ
ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ

ਮੁੰਬਈ: ਦਿਲਜੀਤ ਦੋਸਾਂਝ ਪੰਜਾਬ ਦੇ ਹੀ ਨਹੀਂ ਸਗੋਂ ਬਾਲੀਵੁੱਡ ਦਾ ਵੱਡਾ ਕਲਾਕਾਰ

ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ
ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ

ਮੁਜ਼ੱਫਰਪੁਰ: ਸੁਪਰੀਮ ਕੋਰਟ ਵੱਲੋਂ ਵਿਵਾਦਤ ਫ਼ਿਲਮ ‘ਪਦਮਾਵਤ’ ਉੱਪਰ ਲੱਗੀ

ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ
ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ

ਨਵੀਂ ਦਿੱਲੀ: ਵਿਸ਼ਵ ਸੁੰਦਰੀ 2017 ਦਾ ਖਿਤਾਬ ਜਿੱਤਣ ਦੇ ਨਾਲ ਹੀ ਮਾਨੁਸ਼ੀ ਛਿੱਲਰ ਦੇ