ਦਿਲਜੀਤ ਦੋਸਾਂਝ ਦੀ ਕ੍ਰਿਤੀ ਸੈਨਨ ਨਾਲ ਜੋੜੀ!

By: ਰਵੀ ਇੰਦਰ ਸਿੰਘ | | Last Updated: Monday, 6 November 2017 3:18 PM
ਦਿਲਜੀਤ ਦੋਸਾਂਝ ਦੀ ਕ੍ਰਿਤੀ ਸੈਨਨ ਨਾਲ ਜੋੜੀ!

ਮੁੰਬਈ: ਦਿਨੇਸ਼ ਵਿਜਾਨ ਦੀ ਬਤੌਰ ਨਿਰਦੇਸ਼ਕ ਪਹਿਲੀ ਫ਼ਿਲਮ ਆ ਰਹੀ ਹੈ, ਜਿਸ ਵਿੱਚ ਸੁਸ਼ਾਤ ਸਿੰਘ ਰਾਜਪੂਤ, ਕ੍ਰਿਤੀ ਸੈਨਨ ਦੇ ਨਾਲ-ਨਾਲ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਵੀ ਸ਼ਾਮਲ ਹੋਣਗੇ। ਕ੍ਰਿਤੀ ਤੇ ਦਿਲਜੀਤ ਦੋਵੇਂ ਫ਼ਿਲਮ ਵਿੱਚ ਬਤੌਰ ਜੋੜੀ ਰੁਮਾਂਟਿਕ ਭੁਮਿਕਾ ਵਿੱਚ ਨਜ਼ਰ ਆਉਣਗੇ।

 

ਆਉਂਦੀ ਫਰਵਰੀ ਨੂੰ ਜਾਰੀ ਕੀਤੀ ਜਾਣ ਵਾਲੀ ਇਸ ਫ਼ਿਲਮ ਵਿੱਚ ਕ੍ਰਿਤੀ ਇੱਕ ਪੱਤਰਕਾਰ ਦਾ ਕਿਰਦਾਰ ਨਿਭਾਅ ਰਹੀ ਹੈ ਜਦਕਿ ਦਿਲਜੀਤ ਇੱਕ ਛੋਟੇ ਸ਼ਹਿਰ ਤੋਂ ਆਏ ਨੌਜਵਾਨ ਦੀ ਭੂਮਿਕਾ ਵਿੱਚ ਦਿੱਸੇਗਾ। ਫ਼ਿਲਮ ਦਾ ਵੱਡਾ ਹਿੱਸਾ ਪੰਜਾਬ ਵਿੱਚ ਹੀ ਸ਼ੂਟ ਕੀਤਾ ਜਾਵੇਗਾ।

 

ਆਪਣੀ ਫ਼ਿਲਮ ਬਾਰੇ ਦੱਸਦਿਆਂ ਨਿਰਦੇਸ਼ਕ ਦਿਨੇਸ਼ ਵਿਜਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਵੀਂ ਟੀਮ ਜਵਾਨ, ਉਤਸ਼ਾਹ ਨਾਲ ਭਰੀ ਹੋਈ ਤੇ ਹੁਨਰਮੰਦ ਹੈ। ਇਨ੍ਹਾਂ ਸਾਰਿਆਂ ਨਾਲ ਕੰਮ ਕਰਨ ਵਿੱਚ ਵੱਖਰਾ ਹੀ ਸੁਆਦ ਆਵੇਗਾ। ਕ੍ਰਿਤੀ ਦੀ ‘ਰਾਬਤਾ’ ਤੋਂ ਬਾਅਦ ਦਿਨੇਸ਼ ਨਾਲ ਇਹ ਦੂਜੀ ਫ਼ਿਲਮ ਹੈ। ਦਿਲਜੀਤ ਦੇ ਪੰਜਾਬ ਸਮੇਤ ਦੇਸ਼ਾਂ ਵਿਦੇਸ਼ਾਂ ਵਿੱਚ ਕਾਫੀ ਪ੍ਰਸ਼ੰਸਕ ਹਨ ਤੇ ਉਹ ਵੀ ਆਪਣੇ ਸਟਾਰ ਦੇ ਨਵੇਂ ਬਾਲੀਵੁੱਡ ਪ੍ਰਾਜੈਕਟ ਬਾਰੇ ਉਤਸ਼ਾਹਿਤ ਹੋਣਗੇ।

First Published: Monday, 6 November 2017 3:18 PM

Related Stories

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ

ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!
ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!

ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ

ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ
ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ

ਨਵੀਂ ਦਿੱਲੀ: ਦੁਨੀਆ ਭਰ ‘ਚ ਅੱਜ ਇੱਕ ਵਾਰ ਫਿਰ ਭਾਰਤ ਦੀ ਖੂਬਸੂਰਤੀ ਦੇ ਚਰਚੇ ਹਨ।