ਕਰਨ ਜੌਹਰ ਨੂੰ ਆਪਣੀ ਲਿੰਗਕ ਪ੍ਰਵਿਰਤੀ 'ਤੇ ਮਾਣ

By: ਰਵੀ ਇੰਦਰ ਸਿੰਘ | | Last Updated: Sunday, 12 November 2017 3:55 PM
ਕਰਨ ਜੌਹਰ ਨੂੰ ਆਪਣੀ ਲਿੰਗਕ ਪ੍ਰਵਿਰਤੀ 'ਤੇ ਮਾਣ

ਪੁਰਾਣੀ ਤਸਵੀਰ

ਨਵੀਂ ਦਿੱਲੀ: ਫ਼ਿਲਮ ਨਿਰਮਾਤਾ ਕਰਨ ਜੌਹਰ ਨੇ ਅੱਜ ਕਿਹਾ ਕਿ ਉਹ ਆਪਣੀ ਲਿੰਗਕ ਪ੍ਰਵਿਰਤੀ ‘ਤੇ ਸ਼ਰਮਿੰਦਾ ਨਹੀਂ ਬਲਕਿ ਉਸ ਨੂੰ ਇਸ ‘ਤੇ ਮਾਣ ਹੈ। ਉਹ ਇਹ ਵੀ ਮੰਨਦਾ ਹੈ ਕਿ ਇਸੇ ਨਾਲ ਹੀ ਉਸ ਦੀ ਪਛਾਣ ਹੈ।

ਆਪਣੀ ਜੀਵਨੀ ‘ਐਨ ਅਨਸੂਟੇਬਲ ਬੁਆਏ’ ਰਾਹੀਂ ਪਹਿਲੀ ਵਾਰ ਆਪਣੇ ਯੌਨਮੁਖੀ ਸੁਭਾਅ ਬਾਰੇ ਗੱਲ ਕਰਨ ਵਾਲੇ ਫ਼ਿਲਮਕਾਰ ਨੇ ਕਿਹਾ ਕਿ ਇਹ ਕਿਤਾਬ ਉਸ ਵੱਲੋਂ ਦੁਨੀਆਂ ਅੰਤਮ ਜਵਾਬ ਹੈ ਤੇ ਉਹ ਇਸ ਤੋਂ ਵੱਧ ਕੁਝ ਨਹੀਂ ਬੋਲਣਾ ਚਾਹੁੰਦਾ।

ਇੱਕ ਪ੍ਰੋਗਰਾਮ ਵਿੱਚ ਉਸ ਨੇ ਕਿਹਾ ਕਿ ਉਸ ਨੇ ਜੋ ਕਿਤਾਬ ਵਿੱਚ ਲਿਖਿਆ ਹੈ, ਉਹ ਸੱਚ ਹੈ ਤੇ ਉਹ ਆਪਣੇ ਹਰ ਸ਼ਬਦ ‘ਤੇ ਕਾਇਮ ਹੈ। ਜੌਹਰ ਨੇ ਕਿਹਾ ਕਿ ਲੋਕਾਂ ਨੇ ਕਿਤਾਬ ਵਿੱਚ ਲਿੰਗਕ ਸੁਭਾਅ ਬਾਰੇ ਸਿੱਧੇ ਤੌਰ ‘ਤੇ ਨਾ ਲਿਖੇ ਜਾਣ ਕਾਰਨ ਉਸ ਨੂੰ ਕਈ ਵਾਰ ਟ੍ਰੋਲ ਵੀ ਕੀਤਾ ਹੈ।

ਕਰਨ ਜੌਹਰ ਨੇ ਕਿਹਾ ਕਿ ਉਹ ਰੋਜ਼ ਸਵੇਰੇ ਜਦੋਂ ਉੱਠਦਾ ਹੈ ਤਾਂ ਟ੍ਰੋਲਿੰਗ ਦਾ ਸ਼ਿਕਾਰ ਹੁੰਦਾ ਹੈ। ਟਵਿੱਟਰ, ਇੰਸਟਾਗ੍ਰਾਮ ਤੇ ਹੋਰ ਥਾਵਾਂ ‘ਤੇ ਉਸ ਵਿਰੁੱਧ ਧਾਵਾ ਬੋਲਿਆ ਹੁੰਦਾ ਹੈ। ਜੇਕਰ ਮੈਂ ਕਿਸੇ ਤਸਵੀਰ ਵਿੱਚ ਪਾਊਟ (ਬੁੱਲਾਂ ਨੂੰ ਘੁੱਟ ਕੇ ਚੁੰਮਣ ਵਾਂਗ ਕਾਮੁਕ ਮੁਦਰਾ ਵਿੱਚ ਲਿਆਉਣਾ) ਕਰਦਾ ਵਿਖਾਈ ਦਿੰਦਾ ਹਾਂ ਤਾਂ ਲੋਕ ਗੰਦੀਆਂ-ਗੰਦੀਆਂ ਟਿੱਪਣੀਆਂ ਕਰਦੇ ਹਨ।

First Published: Sunday, 12 November 2017 3:55 PM

Related Stories

ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ
ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਦੇ ਵਿਵਾਦ ਨੂੰ ਲੈ ਕੇ ਪ੍ਰੇਸ਼ਾਨ ਦੀਪਿਕਾ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ