ਰਣਬੀਰ ਕੈਟ ਦਾ ਇੱਕ-ਦੂਜੇ ਨਾਲ ਨਹੀਂ ਗੁਜ਼ਾਰਾ ?

By: Tahira Bhasin | | Last Updated: Monday, 19 June 2017 5:13 PM
ਰਣਬੀਰ ਕੈਟ ਦਾ ਇੱਕ-ਦੂਜੇ ਨਾਲ ਨਹੀਂ ਗੁਜ਼ਾਰਾ ?

ਮੁੰਬਈ: ਅਦਾਕਾਰ ਰਣਬੀਰ ਕਪੂਰ ਤੇ ਕੈਟਰੀਨਾ ਕੈਫ ਪਰਸਨਲ ਕੀ ਪ੍ਰੋਫੈਸ਼ਨਲ ਲਾਈਫ ਵਿੱਚ ਵੀ ਇੱਕ-ਦੂਜੇ ਨਾਲ ਗੁਜ਼ਾਰਾ ਨਹੀਂ ਕਰ ਸਕਦੇ। ਆਪਣੀ ਫਿਲਮ ‘ਜੱਗਾ ਜਾਸੂਸ’ ਦੀ ਪ੍ਰਮੋਸ਼ਨ ਦੌਰਾਨ ਇਹ ਗੱਲ ਸਾਹਮਣੇ ਆਈ। ਕੈਟਰੀਨਾ ਨੇ ਮੁੜ ਤੋਂ ਰਣਬੀਰ ਨਾਲ ਫਿਰ ਕਦੇ ਵੀ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕੈਟ ਨੇ ਕਿਹਾ, “ਸਾਰਿਆਂ ਨੂੰ ਪਤਾ ਹੈ ਕਿ ਰਣਬੀਰ ਨਾਲ ਕੰਮ ਕਰਨਾ ਕਿੰਨਾ ਔਖਾ ਹੈ। ਰਣਬੀਰ ਖੁਦ ਵੀ ਜਾਣਦਾ ਹੈ। ਇਸ ਲਈ ਮੈਨੂੰ ਨਹੀਂ ਲੱਗਦਾ ਕਿ ਮੈਂ ਮੁੜ ਤੋਂ ਕਦੇ ਵੀ ਉਸ ਨਾਲ ਦੁਬਾਰਾ ਕੰਮ ਕਰਾਂਗੀ।”

‘ਜੱਗਾ ਜਾਸੂਸ’ ਪਿਛਲੇ ਚਾਰ ਸਾਲਾਂ ਤੋਂ ਬਣ ਰਹੀ ਹੈ। ਇਸ ਸਾਲ ਆਖਰਕਾਰ ਇਹ ਫਿਲਮ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦਾ ਨਿਰਦੇਸ਼ਨ ਅਨੁਰਾਗ ਬਾਸੂ ਨੇ ਕੀਤਾ ਹੈ।

First Published: Monday, 19 June 2017 5:13 PM

Related Stories

ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ: ਪਹਲਾਜ ਨਿਹਲਾਨੀ
ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ:...

ਨਵੀਂ ਦਿੱਲੀ: ਹੁਣੇ ਹਾਲ ਹੀ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸੈਂਸਰ ਬੋਰਡ

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ