ਸ਼ਾਹਰੁਖ ਦੀ ਪਤਨੀ ਗੌਰੀ ਨੇ 1800 ਬੋਤਲਾਂ ਨਾਲ ਕੀਤਾ ਕਮਾਲ

By: ਏਬੀਪੀ ਸਾਂਝਾ | | Last Updated: Sunday, 11 March 2018 4:51 PM
ਸ਼ਾਹਰੁਖ ਦੀ ਪਤਨੀ ਗੌਰੀ ਨੇ 1800 ਬੋਤਲਾਂ ਨਾਲ ਕੀਤਾ ਕਮਾਲ

ਨਵੀਂ ਦਿੱਲੀ: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੇ ਇੱਕ ਅਨੋਖਾ ਬਾਰ ਡਿਜ਼ਾਇਨ ਕੀਤਾ ਹੈ। ਦਿੱਲੀ ਵਿੱਚ ਖੁੱਲ੍ਹੇ ਇਸ ਬਾਰ ਦੀ ਲਾਂਚਿੰਗ ਵਿੱਚ ਸ਼ਾਮਲ ਹੋਣ ਲਈ ਉਹ ਆਪ ਪਹੁੰਚੀ ਵੀ ਸੀ। ਇਸ ਵੇਲੇ ਉਨ੍ਹਾਂ ਨਾਲ ਡਿਜ਼ਾਇਨਰ ਰਾਜੇਸ਼ ਪ੍ਰਤਾਪ ਸਿੰਘ ਤੇ ਕਈ ਹੋਰ ਵੱਡੇ ਬੰਦੇ ਸ਼ਾਮਲ ਸਨ। ਇਸ ਦੇ ਮਾਲਕ ਜੋਰਾਵਰ ਕਾਲਰਾ, ਰਾਜੀਵ ਮਖਾਨੀ ਤੇ ਅੰਬਰੀਸ਼ ਅਰੋੜਾ ਹਨ।

 

 

ਗੌਰੀ ਖਾਨ ਨੇ ਦਿੱਲੀ ਵਿੱਚ ਸੀਵਾਸ ਅਲਕੈਮੀ ਦੇ ਨਾਂ ਦੇ ਰੈਸਟੋਰੈਂਟ ਦਾ ਇੰਟੀਰੀਅਰ ਡਿਜ਼ਾਇਨ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਦੀ ਖਾਸ ਗੱਲ ਇਹ ਹੈ ਕਿ ਗੌਰੀ ਖਾਨ ਨੇ ਇਸ ਵਾਰ 1800 ਬੋਤਲਾਂ ਨਾਲ ਇਸ ਨੂੰ ਡਿਜ਼ਾਇਨ ਕੀਤਾ ਹੈ। ਗੌਰੀ ਨੇ ਕਿਹਾ ਇਹ ਕਾਫੀ ਰੋਮਾਂਚਕ ਸੀ। ਇਸ ਰੈਸਟੋਰੈਂਟ ਦੀ ਤਸਵੀਰ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ।

 

First Published: Sunday, 11 March 2018 4:51 PM

Related Stories

ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਸਫਲਤਾ ਦਾ ਰਾਜ਼
ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਸਫਲਤਾ ਦਾ ਰਾਜ਼

ਮੁੰਬਈ: ਰਣਵੀਰ ਸਿੰਘ ਸ਼ਕਲ ਦੀ ਥਾਂ ਦਮਦਾਰ ਅਦਾਕਾਰੀ ਨਾਲ ਸਫਲਤਾ ਦੀ ਪੌੜੀ ਚੜ੍ਹਿਆ।

ਕਬੂਤਰਬਾਜ਼ੀ ਕੇਸ 'ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ
ਕਬੂਤਰਬਾਜ਼ੀ ਕੇਸ 'ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ

ਚੰਡੀਗੜ੍ਹ: ਪਟਿਆਲਾ ਦੀ ਅਦਾਲਤ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ

ਕਪਿਲ ਨਾਲ ਫਿਰ ਹੱਥ ਮਿਲਾਉਣਗੇ ਨਵਜੋਤ ਸਿੱਧੂ
ਕਪਿਲ ਨਾਲ ਫਿਰ ਹੱਥ ਮਿਲਾਉਣਗੇ ਨਵਜੋਤ ਸਿੱਧੂ

ਨਵੀਂ ਦਿੱਲੀ: ਲੰਮੇ ਸਮੇਂ ਮਗਰੋਂ ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਟੀਵੀ ਦੀ ਦੁਨੀਆ

'ਟਾਈਗਰ’ ਤੇ ‘ਸੁਲਤਾਨ’ ਵਾਂਗ ਧੂਮ ਮਚਾਏਗੀ ‘ਭਰਤ’!
'ਟਾਈਗਰ’ ਤੇ ‘ਸੁਲਤਾਨ’ ਵਾਂਗ ਧੂਮ ਮਚਾਏਗੀ ‘ਭਰਤ’!

ਮੁੰਬਈ: ਸਲਮਾਨ ਖਾਨ ਦੀ ਅਗਲੀ ਫਿਲਮ ‘ਭਰਤ’ ਜਲਦ ਆ ਰਹੀ ਹੈ। ਸਲਮਾਨ ਖ਼ਾਨ ਨਾਲ ਦੋ