'ਲਿਪਸਟਿਕ ਅੰਡਰ ਮਾਈ ਬੁਰਕਾ' 21 ਜੁਲਾਈ ਨੂੰ ਰਿਲੀਜ਼

By: Tahira Bhasin | | Last Updated: Monday, 19 June 2017 3:59 PM
'ਲਿਪਸਟਿਕ ਅੰਡਰ ਮਾਈ ਬੁਰਕਾ' 21 ਜੁਲਾਈ ਨੂੰ  ਰਿਲੀਜ਼

ਮੁੰਬਈ: ਕੰਟਰੋਵਰਸ਼ੀਅਲ ਫਿਲਮ ‘ਲਿਪਸਟਿਕ ਅੰਡਰ ਮਾਈ ਬੁਰਕਾ’ ਆਖਰਕਾਰ 21 ਜੁਲਾਈ ਨੂੰ ਭਾਰਤ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਡਿਸਟ੍ਰੀਬਿਊਟਰ ਏਕਤਾ ਕਪੂਰ ਨੇ ਫਿਲਮ ਦੇ ਨਵੇਂ ਬੋਲਡ ਪੋਸਟਰ ਨਾਲ ਰਿਲੀਜ਼ ਡੇਟ ਸਾਂਝੀ ਕੀਤੀ। ਫਿਲਮ ਦਾ ਨਿਰਮਾਣ ਪ੍ਰਕਾਸ਼ ਝਾਅ ਨੇ ਕੀਤਾ ਹੈ ਤੇ ਨਿਰਦੇਸ਼ਨ ਅਲਾਂਕ੍ਰਿਤਾ ਸ੍ਰੀਵਾਸਤਵ ਨੇ ਕੀਤਾ ਹੈ।

ਫਿਲਮ ਪਿਛਲੇ ਛੇ ਮਹੀਨਿਆਂ ਤੋਂ ਸੈਂਸਰ ਬੋਰਡ ਨਾਲ ਲੜ ਰਹੀ ਸੀ। ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਫਿਲਮ ਮਹਿਲਾਵਾਂ ਦੀਆਂ ਸਰੀਰਕ ਜ਼ਰੂਰਤਾਂ ਬਾਰੇ ਗੱਲ ਕਰਦੀ ਹੈ ਤੇ ਮਹਿਲਾ ਪ੍ਰਧਾਨ ਹੈ।

ਕਈ ਫਿਲਮ ਫੈਸਟੀਵਲ ਤੇ ਕਈ ਐਵਾਰਡ ਜਿੱਤ ਚੁੱਕੀ ਇਹ ਫਿਲਮ ਸੈਂਸਰ ਤੋਂ ਜੰਗ ਜਿੱਤ ਗਈ ਹੈ। ਫਿਲਮ ਵਿੱਚ ਕੌਂਕਨਾ ਸੇਨ ਸ਼ਰਮਾ ਤੇ ਰਤਨਾ ਸ਼ਾਹ ਮੁੱਖ ਕਿਰਦਾਰ ਨਿਭਾਅ ਰਹੇ ਹਨ। ਫਿਲਮ ਚਾਰ ਔਰਤਾਂ ਦੀ ਕਹਾਣੀ ਹੈ ਜੋ ਆਜ਼ਾਦੀ ਲੱਭ ਰਹੀਆਂ ਹਨ।

First Published: Monday, 19 June 2017 3:59 PM

Related Stories

ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ: ਪਹਲਾਜ ਨਿਹਲਾਨੀ
ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ:...

ਨਵੀਂ ਦਿੱਲੀ: ਹੁਣੇ ਹਾਲ ਹੀ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸੈਂਸਰ ਬੋਰਡ

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ