ਮਾਹਿਰਾ ਖਾਨ ਦੀ ਵੀਡੀਓ ਵਾਈਰਲ, ਫੈਨਜ਼ ਨੂੰ ਆਈ ਪਸੰਦ

By: ABP Sanjha | | Last Updated: Tuesday, 17 April 2018 12:52 PM
ਮਾਹਿਰਾ ਖਾਨ ਦੀ ਵੀਡੀਓ ਵਾਈਰਲ, ਫੈਨਜ਼ ਨੂੰ ਆਈ ਪਸੰਦ

ਮੁੰਬਈ: ਪਾਕਿਸਤਾਨੀ ਐਕਟਰਸ ਮਾਹਿਰਾ ਖਾਨ ਫੇਰ ਆਪਣੇ ਵੀਡੀਓ ਕਰਕੇ ਲਾਈਮਲਾਈਟ ‘ਚ ਆ ਗਈ ਹੈ। ਸੋਸ਼ਲ ਮੀਡੀਆ ‘ਤੇ ਮਹਿਰਾ ਨੇ ਵੀਡੀਓ ਪੋਸਟ ਕੀਤਾ ਜਿਸ ‘ਚ ਫੈਂਨਸ ਨੇ ਉਸ ਨੂੰ ਕਾਫੀ ਪਸੰਦ ਕੀਤਾ ਹੈ। ਇਸ ਵੀਡੀਓ ‘ਚ ਉਹ ਡਾਂਸ ਕਰ ਰਹੀ ਹੈ ਤੇ ਉਹ ਵੀ ਰਾਜ ਕਪੂਰ ਤੇ ਨਰਗਿਸ ਦੇ ਗਾਣੇ ‘ਤੇ।

 

ਇਸ ਗਾਣੇ ‘ਚ ਨਰਗਿਸ ਦੇ ਐਕਸਪ੍ਰੈਸ਼ਨ ਕਾਫੀ ਕਿਊਟ ਆਏ ਸੀ। ਜਿਸ ਗਾਣੇ ‘ਤੇ ਮਾਹਿਰਾ ਨੇ ਡਾਂਸ ਕੀਤਾ, ਉਹ ਰਾਜ ਕਪੂਰ ਤੇ ਨਰਗਿਸ ਦਾ ਕਾਫੀ ਫੇਮਸ ਸੌਂਗ ‘ਜਹਾਂ ਭੀ ਜਾਤੀ ਹੂੰ ਵਹੀਂ ਚਲੇ ਆਤੇ ਹੋ’ ਹੈ। ਮਾਹਿਰਾ ਦੇ ਇਸ ਵੀਡੀਓ ਨੂੰ ਫੈਂਨਸ ਖੂਬ ਲਾਈਕ ਕਰ ਰਹੇ ਨੇ ਤੇ ਵੀਡੀਓ ਦੀ ਰੱਜ ਕੇ ਤਾਰੀਫ ਕਰ ਰਹੇ ਹਨ।

آئ لو یو!!????. @adnanansariofficial

A post shared by Mahira Khan (@mahirahkhan) on

ਰਣਬੀਰ ਤੇ ਮਾਹਿਰਾ ਇਸ ਤੋਂ ਪਹਿਲਾਂ ਨਿਊਯਾਰਕ ਦੀਆਂ ਆਪਣੀਆਂ ਕੁਝ ਤਸਵੀਰਾਂ ਤੇ ਵੀਡੀਓ ਕਰਕੇ ਵੀ ਸੁਰਖੀਆਂ ਬਟੌਰ ਚੁੱਕੀ ਹੈ। ਮਾਹਿਰਾ ਨੂੰ ਸੋਸ਼ਲ ਮੀਡੀਆ ਯੂਜ਼ਰਸ ਨੇ ਉਸ ਦੀ ਡ੍ਰੈਸ ਤੇ ਸਮੋਕਿੰਗ ਕਰਕੇ ਟ੍ਰੋਲ ਕੀਤਾ ਸੀ। ਰਣਬੀਰ ਨਾਲ ਮਾਹਿਰਾ ਦੇ ਰਿਲੇਸ਼ਨ ਨੂੰ ਲੈ ਕੇ ਵੀ ਖੂਬ ਚਰਚਾ ਹੋਈ ਸੀ।

ਉਦੋਂ ਦੋਵਾਂ ਨੇ ਇਕ ਦੂਜੇ ਦਾ ਚੰਗਾ ਦੋਸਤ ਹੋਣ ਦਾ ਦਾਅਵਾ ਕੀਤਾ ਸੀ। ਫ਼ਿਲਮਾਂ ਦੀ ਗੱਲ ਕਰੀਏ ਤਾਂ ਮਾਹਿਰਾ ਨੂੰ ਬਾਲੀਵੁੱਡ ਕਿੰਗ ਖਾਨ ਨਾਲ ਮੂਵੀ ‘ਰਈਸ’ ‘ਚ ਕਾਫੀ ਪਸੰਦ ਕੀਤਾ ਗਿਆ ਸੀ। ਹੁਣ ਸਭ ਨੂੰ ਇੰਤਜ਼ਾਰ ਹੈ ਮਾਹਿਰਾ ਤੇ ਰਣਬੀਰ ਕਪੂਰ ਦਾ ਇਕੱਠੀਆਂ ਸਕਰੀਨ ‘ਤੇ ਆਉਣ ਦਾ।

First Published: Tuesday, 17 April 2018 12:52 PM

Related Stories

‘ਦਿਲਬਰੋ’ ਗਾਣਾ ਸੁਣ ਨਮ ਹੋ ਜਾਣਗੀਆਂ ਅੱਖਾਂ
‘ਦਿਲਬਰੋ’ ਗਾਣਾ ਸੁਣ ਨਮ ਹੋ ਜਾਣਗੀਆਂ ਅੱਖਾਂ

ਮੁੰਬਈ: ਆਲੀਆ ਭੱਟ ਇਨ੍ਹੀਂ ਦਿਨੀਂ ਆਪਣੇ ਪ੍ਰਜੈਕਟਸ ਨੂੰ ਲੈ ਕੇ ਕਾਫੀ ਰੁੱਝੀ ਹੋਈ

ਗੁਰੂ ਰੰਧਾਵਾ ਨੇ ‘ਰਾਤ ਕਮਾਲ ਹੈ’ ਨਾਲ ਮਚਾਇਆ ਧਮਾਲ
ਗੁਰੂ ਰੰਧਾਵਾ ਨੇ ‘ਰਾਤ ਕਮਾਲ ਹੈ’ ਨਾਲ ਮਚਾਇਆ ਧਮਾਲ

ਚੰਡੀਗੜ੍ਹ: ਗੁਰੂ ਰੰਧਾਵਾ ਨੇ ਇੱਕ ਵਾਰ ਫਿਰ ਆਪਣੇ ਫੈਨਸ ਨੂੰ ਨੱਚਣ ਲਈ ਮਜਬੂਰ ਕਰ

ਆਲੀਆ-ਰਣਬੀਰ ‘ਚ ਵਧ ਰਹੀਆਂ ਨਜ਼ਦੀਕੀਆਂ ਦੀ ਚਰਚਾ !
ਆਲੀਆ-ਰਣਬੀਰ ‘ਚ ਵਧ ਰਹੀਆਂ ਨਜ਼ਦੀਕੀਆਂ ਦੀ ਚਰਚਾ !

ਮੁੰਬਈ: ਐਕਟਰਸ ਆਲੀਆ ਭੱਟ ਤੇ ਰਣਬੀਰ ਕਪੂਰ ਆਰੀਅਨ ਮੁਖਰਜੀ ਦੀ ਫ਼ਿਲਮ

ਸਲਮਾਨ ਖਾਨ ਤੋਂ ਇਹ ਕਿੱਸਾ ਸੁਣਕੇ ਹੋ ਜਾਓਗੇ ਲੋਟਪੋਟ
ਸਲਮਾਨ ਖਾਨ ਤੋਂ ਇਹ ਕਿੱਸਾ ਸੁਣਕੇ ਹੋ ਜਾਓਗੇ ਲੋਟਪੋਟ

ਮੁੰਬਈ: ਬਾਲੀਵੁੱਡ ਦਬੰਗ ਖਾਨ ਸਲਮਾਨ ਖਾਨ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ

ਦਿੱਲੀ ਦੇ ਵਿਆਹ ‘ਚ ਨੱਚੇ ਮੁੰਬਈ ਦੇ ਸਟਾਰ
ਦਿੱਲੀ ਦੇ ਵਿਆਹ ‘ਚ ਨੱਚੇ ਮੁੰਬਈ ਦੇ ਸਟਾਰ

ਨਵੀਂ ਦਿੱਲੀ: ਮੰਗਲਵਾਰ ਦੀ ਰਾਤ ਮੁੰਬਈ ਦੇ ਸਿਤਾਰੇ ਨਜ਼ਰ ਆਏ ਦਿੱਲੀ ਦੇ ਤਾਜ ਹੋਟਲ

ਸੁਨੀਲ ਗਰੋਵਰ ਤੇ ਸ਼ਿਲਪਾ ਵਿਚਾਲੇ ਹੱਥੋਪਾਈ
ਸੁਨੀਲ ਗਰੋਵਰ ਤੇ ਸ਼ਿਲਪਾ ਵਿਚਾਲੇ ਹੱਥੋਪਾਈ

ਮੁੰਬਈ: ਫੇਮਸ ਕਾਮੇਡੀਅਨ ਸੁਨੀਲ ਗਰੋਵਰ ਇਨ੍ਹੀਂ ਦਿਨੀਂ ਸ਼ਿਲਪਾ ਸ਼ਿੰਦੇ ਨਾਲ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਕਮਾਲ ਖਾਨ ਦਾ ‘ਸੱਚ-2' ਹੋ ਰਿਹਾ ਵਾਈਰਲ
ਕਮਾਲ ਖਾਨ ਦਾ ‘ਸੱਚ-2' ਹੋ ਰਿਹਾ ਵਾਈਰਲ

ਚੰਡੀਗੜ੍ਹ: ਪੰਜਾਬੀ ਗਾਇਕ ਕਮਲ ਖਾਨ ਨੇ ਆਪਣਾ ਨਵਾਂ ਗੀਤ ਸੱਚ 2 ਰਿਲੀਜ਼ ਕਰ ਦਿੱਤਾ

ਪਾਖੰਡੀ ਬਾਬਿਆਂ ਬਾਰੇ ਇਹ ਪੰਜ ਫ਼ਿਲਮਾਂ ਜ਼ਰੂਰ ਵੇਖੋ
ਪਾਖੰਡੀ ਬਾਬਿਆਂ ਬਾਰੇ ਇਹ ਪੰਜ ਫ਼ਿਲਮਾਂ ਜ਼ਰੂਰ ਵੇਖੋ

ਮੁੰਬਈ: ਜੋਧਪੁਰ ਕੋਰਟ ਨੇ ਆਸਾਰਾਮ ਬਾਬੂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਪਿਛਲੇ 5