ਪ੍ਰੇਮ ਚੋਪੜਾ ਤੇ ਓਮ ਪੁਰੀ ਨੂੰ ਟੱਕਰ ਦੇਣਗੇ ਨਵਾਜ਼ੁਦੀਨ ਸਿੱਦੀਕੀ

By: ਏਬੀਪੀ ਸਾਂਝਾ | | Last Updated: Tuesday, 13 February 2018 4:38 PM
ਪ੍ਰੇਮ ਚੋਪੜਾ ਤੇ ਓਮ ਪੁਰੀ ਨੂੰ ਟੱਕਰ ਦੇਣਗੇ ਨਵਾਜ਼ੁਦੀਨ ਸਿੱਦੀਕੀ

ਨਵੀਂ ਦਿੱਲੀ: ਬਾਲੀਵੁੱਡ ਵਿੱਚ ਨੈਗੇਟਿਵ ਕਿਰਦਾਰਾਂ ਦੀ ਕਦੇ ਘਾਟ ਨਹੀਂ ਰਹੀ। ਇਸੇ ਕਰਕੇ ਅਮਰੀਸ਼ ਪੁਰੀ, ਪਰੇਸ਼ ਰਾਵਲ, ਡੈਨੀ ਵਰਗੇ ਕਲਾਕਾਰਾਂ ਨੂੰ ਪਛਾਣ ਮਿਲੀ। ਹੁਣ ਇਸੇ ਲੜੀ ਵਿੱਚ ਨਵਾਜ਼ੂਦੀਨ ਸਿੱਦੀਕੀ ਦਾ ਨਾਂ ਵੀ ਸ਼ੁਮਾਰ ਹੋਣ ਜਾ ਰਿਹਾ ਹੈ। ਉਹ ਫਿਲਮ ‘ਜੀਨੀਅਸ’ ਵਿੱਚ ਨੈਗੇਟਿਵ ਰੋਲ ਅਦਾ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ‘ਗੈਂਗਸ ਆਫ ਵਾਸੇਪੁਰ’, ‘ਬਦਲਾਪੁਰ’, ‘ਰਮਨ ਰਾਵ’ ਤੇ ਕਿੱਕ ਵਰਗੀਆਂ ਫਿਲਮਾਂ ਵਿੱਚ ਨੈਗੇਟਿਵ ਰੋਲ ਕੀਤਾ ਹੈ।

 

ਮੀਡੀਆ ਰਿਪੋਰਟਸ ਮੁਤਾਬਕ ਫਿਲਮ ‘ਜੀਨੀਅਸ’ ਵਿੱਚ ਉਹ ਇੱਕ ਕਰੂਰ ਖਲਨਾਇਕ ਦਾ ਰੋਲ ਅਦਾ ਕਰ ਰਹੇ ਹਨ ਜਦਕਿ ਡਾਇਰੈਕਟਰ ਅਨਿਲ ਸ਼ਰਮਾ ਦੇ ਬੇਟੇ ਉਤਕਰਸ਼ ਸ਼ਰਮਾ ਇਸ ਵਿੱਚ ਲੀਡ ਰੋਲ ਵਿੱਚ ਹਨ। ਜ਼ਿਕਰਯੋਗ ਹੈ ਕਿ ਨਵਾਜ ਫਿਲਮ ‘ਮਾਂਝੀ ਦ ਮਾਉਂਟੇਨ ਮੈਨ’ ਵਿੱਚ ਲੀਡ ਰੋਲ ਪਲੇਅ ਕਰ ਚੁੱਕੇ ਹਨ।

 

ਸਾਲ 2001 ਵਿੱਚ ਰਿਲੀਜ਼ ਹੋਈ ਫਿਲਮ ‘ਗਦਰ, ਇੱਕ ਪ੍ਰੇਮ ਕਥਾ’ ਵਿੱਚ ਅਮੀਸ਼ਾ ਪਟੇਲ ਤੇ ਸਨੀ ਦਿਓਲ ਦੇ ਬੇਟੇ ਦਾ ਕਿਰਦਾਰ ਉਤਕਰਸ਼ ਨੇ ਅਦਾ ਕੀਤਾ ਸੀ। ਇਹ ਫਿਲਮ ਬਲਾਕ ਬਸਟਰ ਹਿੱਟ ਸੀ।

First Published: Tuesday, 13 February 2018 4:38 PM

Related Stories

ਬੈਲੇ ਡਾਂਸ ਨਾਲ ਬਣਾਇਆ ਲੋਕਾਂ ਨੂੰ ਦੀਵਾਨਾ, ਹੁਣ ਸਿੱਖ ਰਹੀ ਪੋਲ ਡਾਂਸ, ਵੇਖੋ ਵੀਡੀਓ
ਬੈਲੇ ਡਾਂਸ ਨਾਲ ਬਣਾਇਆ ਲੋਕਾਂ ਨੂੰ ਦੀਵਾਨਾ, ਹੁਣ ਸਿੱਖ ਰਹੀ ਪੋਲ ਡਾਂਸ, ਵੇਖੋ...

ਨਵੀਂ ਦਿੱਲੀ: ਬਾਲੀਵੁੱਡ ਦੀ ਸੁਪਰਹਿੱਟ ਫ਼ਿਲਮ ਬਾਹੂਬਲੀ ਵਿੱਚ ਹੀਰੋ ਪ੍ਰਭਾਸ ਨੂੰ

'ਬਾਗੀ-2' ਤੋਂ ਪਹਿਲਾਂ ਹੀ 'ਬਾਗੀ-3' ਦਾ ਐਲਾਨ
'ਬਾਗੀ-2' ਤੋਂ ਪਹਿਲਾਂ ਹੀ 'ਬਾਗੀ-3' ਦਾ ਐਲਾਨ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ‘ਬਾਗੀ’ ਸੀਰੀਜ਼ ਦੀ ਤੀਜੀ

'ਰਣਭੂਮੀ' 'ਚ ਵਰੁਣ ਧਵਨ ਬਣਨਗੇ ਯੋਧਾ
'ਰਣਭੂਮੀ' 'ਚ ਵਰੁਣ ਧਵਨ ਬਣਨਗੇ ਯੋਧਾ

ਨਵੀਂ ਦਿੱਲੀ: ਅਦਾਕਾਰ ਵਰੁਣ ਧਵਨ ਨਾਲ ਫਿਲਮ ਨੂੰ ਲੈ ਕੇ ਡਾਇਰੈਕਟਰ ਨੇ ਵੱਡਾ ਐਲਾਨ

'ਬਲੈਕ ਪੈਂਥਰ' ਨੇ ਅੱਯਾਰੀ' ਨੂੰ ਰਗੜਿਆ
'ਬਲੈਕ ਪੈਂਥਰ' ਨੇ ਅੱਯਾਰੀ' ਨੂੰ ਰਗੜਿਆ

ਨਵੀਂ ਦਿੱਲੀ: ਮਾਰਵਲ ਸਟੂਡੀਓਜ਼ ਦੀ ‘ਬਲੈਕ ਪੈਂਥਰ’ ਨੇ ਭਾਰਤ ਵਿੱਚ ਰਿਲੀਜ਼ ਦੇ

'ਰੇਸ-3' ਦੀ ਸ਼ੂਟਿੰਗ ਦੌਰਾਨ ਸਲਮਾਨ ਨੇ ਥਾਈ ਰੰਗ !
'ਰੇਸ-3' ਦੀ ਸ਼ੂਟਿੰਗ ਦੌਰਾਨ ਸਲਮਾਨ ਨੇ ਥਾਈ ਰੰਗ !

ਮੁੰਬਈ: ਆਪਣੀ ਅਗਲੀ ਫਿਲਮ ‘ਰੇਸ-3’ ਦੀ ਸ਼ੂਟਿੰਗ ਵਿੱਚ ਰੁੱਝੇ ਸਲਮਾਨ ਖਾਨ ਨੇ

ਬਾਲੀਵੁੱਡ 'ਚ 49 ਸਾਲ ਬਾਅਦ ਅਮਿਤਾਬ ਨੂੰ ਦੇਣੀ ਪਈ ਨੌਕਰੀ ਲਈ ਅਰਜ਼ੀ
ਬਾਲੀਵੁੱਡ 'ਚ 49 ਸਾਲ ਬਾਅਦ ਅਮਿਤਾਬ ਨੂੰ ਦੇਣੀ ਪਈ ਨੌਕਰੀ ਲਈ ਅਰਜ਼ੀ

ਨਵੀਂ ਦਿੱਲੀ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ 76 ਸਾਲ ਦੀ ਉਮਰ ਵਿੱਚ

ਪਾਕਿਸਤਾਨ ਨੇ ਲਾਈ ਫਿਲਮ ‘ਅੱਯਾਰੀ’ ’ਤੇ ਪਾਬੰਦੀ
ਪਾਕਿਸਤਾਨ ਨੇ ਲਾਈ ਫਿਲਮ ‘ਅੱਯਾਰੀ’ ’ਤੇ ਪਾਬੰਦੀ

ਮੁੰਬਈ: ਪਾਕਿਸਤਾਨ ਨੇ ਬਾਲੀਵੁੱਡ ਫਿਲਮ ‘ਅੱਯਾਰੀ’ ’ਤੇ ਪਾਬੰਦੀ ਲਾ ਦਿੱਤੀ ਹੈ।