ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !

By: ਏਬੀਪੀ ਸਾਂਝਾ | | Last Updated: Sunday, 4 March 2018 1:37 PM
ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !

ਨਵੀਂ ਦਿੱਲੀ: 90ਵਾਂ ਅਕੈਡਮੀ ਐਵਾਰਡ ਮਤਲਬ ਆਸਕਰ ਐਵਾਰਡ ਸੈਰੇਮਨੀ 4 ਮਾਰਚ ਨੂੰ ਲਾਸ ਏਂਜਲਸ ਵਿੱਚ ਸ਼ਾਮ ਚਾਰ ਵਜੇ ਸ਼ੁਰੂ ਹੋਵੇਗੀ। ਇਸ ਵੇਲੇ ਭਾਰਤ ਵਿੱਚ 5 ਮਾਰਚ ਦੀ ਸਵੇਰ ਦੇ ਸਾਢੇ ਛੇ ਵੱਜ ਰਹੇ ਹੋਣਗੇ।

 

ਤੁਹਾਨੂੰ ਦੱਸ ਦੇਈਏ ਕਿ ਆਸਕਰ ਐਵਾਰਡ 1929 ਵਿੱਚ ਸ਼ੁਰੂ ਹੋਏ ਸਨ। ਮਸ਼ਹੂਰ ਫਿਲਮ ਕੰਪਨੀ ਐਮਜੀਐਮ ਦੇ ਓਨਰ ਲੁਈ ਬੀ ਮੇਅਰ ਨੇ ਹਾਲੀਵੁੱਡ ਵਿੱਚ ਅਕੈਡਮੀ ਆਫ ਮੋਸ਼ਨ ਪਿਕਚਰਜ਼ ਆਰਟਸ ਦੀ ਨੀਂਹ ਰੱਖੀ ਸੀ ਤੇ ਇਹ ਐਵਾਰਡ ਸ਼ੁਰੂ ਕੀਤਾ ਸੀ। ਵੈਸੇ ਆਸਕਰ ਨੂੰ ਲੈ ਕੇ ਕਈ ਦਿਲਚਸਪ ਗੱਲਾਂ ਹਨ ਪਰ ਕਈ ਗੱਲਾਂ ਨੂੰ ਜਾਣਨਾ ਜ਼ਰੂਰੀ ਜਿਹਾ ਲੱਗਦਾ ਹੈ।

 

ਪਹਿਲੇ ਆਸਕਰ ਐਵਾਰਡ ਦੀ ਕਹਾਣੀ ਬੜੀ ਦਿਲਚਸਪ ਹੈ। ਵੈਸੇ ਤਾਂ ਪਹਿਲਾਂ ਆਸਕਰ ਐਵਾਰਡ ਜਰਮਨ ਐਕਟਰ ਏਮਿਲ ਜੇਨਿੰਗਸ ਨੇ ਜਿੱਤਿਆ ਸੀ ਪਰ ਤੁਹਾਨੂੰ ਦੱਸ ਦੇਈਏ ਕਿ ਉਹ ਇਸ ਐਵਾਰਡ ਦੇ ਅਸਲ ਹਕਦਾਰ ਨਹੀਂ ਸੀ। ਘੱਟ ਹੀ ਲੋਕ ਜਾਣਦੇ ਹਨ ਕਿ ਇਹ ਆਸਕਰ ਐਵਾਰਡ ਕਿਸੇ ਐਕਟਰ ਨੂੰ ਨਹੀਂ ਸਗੋਂ ਇੱਕ ਕੁੱਤੇ ਨੂੰ ਮਿਲਣ ਵਾਲਾ ਸੀ। ਇਹ ਐਵਾਰਡ ਜਰਮਨ ਸ਼ੈਪਰਡ ਡਾਗ ਨੇ ਜਿੱਤਿਆ ਸੀ। ਉਸ ਦਾ ਨਾਂ ਸੀ ਰੀਓ ਟਿਨ ਟਿਨ।

First Published: Sunday, 4 March 2018 1:37 PM

Related Stories

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ

ਅੱਜ ਦੇ ਦਿਨ ਖੇਡਿਆ ਗਿਆ ਸੀ ਟੈਸਟ ਮੈਚ, ਜੋ ਚੱਲਿਆ ਸੀ 10 ਦਿਨ
ਅੱਜ ਦੇ ਦਿਨ ਖੇਡਿਆ ਗਿਆ ਸੀ ਟੈਸਟ ਮੈਚ, ਜੋ ਚੱਲਿਆ ਸੀ 10 ਦਿਨ

ਚੰਡੀਗੜ੍ਹ: 1939 ਵਿੱਚ ਇੰਗਲੈਂਡ ਤੇ ਦੱਖਣੀ ਅਫਰੀਕਾ ਦਰਮਿਆਨ ਇੱਕ ‘ਬੇ-ਮਿਆਦੀ’