ਬਾਲੂਬਲੀ ਵਾਲੇ ਪ੍ਰਭਾਸ ਦਾ ਲੁੱਕ ਹੋਈ ਲੀਕ, 'ਸਾਹੋ' ਦੇ ਸੈੱਟ ਦੇ ਮੋਬਾਈਲ 'ਤੇ ਪਾਬੰਦੀ

By: ਏਬੀਪੀ ਸਾਂਝਾ | | Last Updated: Tuesday, 7 November 2017 5:40 PM
ਬਾਲੂਬਲੀ ਵਾਲੇ ਪ੍ਰਭਾਸ ਦਾ ਲੁੱਕ ਹੋਈ ਲੀਕ, 'ਸਾਹੋ' ਦੇ ਸੈੱਟ ਦੇ ਮੋਬਾਈਲ 'ਤੇ ਪਾਬੰਦੀ

ਨਵੀਂ ਦਿੱਲੀ: ਪ੍ਰਭਾਸ ਦੀ ਆਉਣ ਵਾਲੀ ਫਿਲਮ ‘ਸਾਹੋ’ ਲਈ ਫੈਨਜ਼ ਬੇਹੱਦ ਕਾਹਲੇ ਹਨ। ਅਜਿਹੇ ‘ਚ ਉਨ੍ਹਾਂ ਦੀ ਦਿਲਚਸਪੀ ਹੋਰ ਵਧਾਉਣ ਲਈ ਫਿਲਮ ਦੀ ਟੀਮ ਨੇ ਇੱਕ ਹੋਰ ਫੈਸਲਾ ਲਿਆ ਹੈ। ਦਰਅਸਲ ਫਿਲਮ ਬਣਾਉਣ ਵਾਲਿਆਂ ਨੇ ਫਿਲਮ ਦੇ ਸੈੱਟ ‘ਤੇ ਮੋਬਾਈਲ ਫੋਨ ਲਿਆਉਣ ‘ਤੇ ਪਾਬੰਦੀ ਲਾ ਦਿੱਤੀ ਹੈ।

ਇਹ ਫੈਸਲਾ ਪ੍ਰਭਾਸ ਦੇ ਫਿਲਮ ਦੇ ਲੁਕ ਲੀਕ ਹੋਣ ਤੋਂ ਬਾਅਦ ਲਿਆ ਗਿਆ ਤਾਂ ਜੋ ਮੁੜ ਅਜਿਹਾ ਨਾ ਹੋ ਸਕੇ। ਦੱਸ ਦਈਏ ਕਿ ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਹੈਦਾਰਾਬਾਦ ‘ਚ ਪੂਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਫਿਲਮ ਦਾ ਦੂਜਾ ਸ਼ੈਡਿਊਲ ਅਬੂਧਾਬੀ ‘ਚ ਸ਼ੂਟ ਕੀਤਾ ਜਾਵੇਗਾ। ‘ਸਾਹੋ’ ਦਾ ਪਹਿਲਾ ਪੋਸਟਰ ਪ੍ਰਭਾਸ ਦੇ ਜਨਮ ਦਿਨ ‘ਤੇ ਰਿਲੀਜ਼ ਕੀਤਾ ਗਿਆ ਸੀ। ਇਸ ‘ਚ ਉਨ੍ਹਾਂ ਦਾ ਲੁੱਕ ਕਾਫੀ ਇੰਟੈਂਸ ਹੈ। ਇਸ ਲੁੱਕ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ।

ਇਹ ਫਿਲਮ ਸ਼ੂਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਲਾਇਮ ਲਾਈਟ ‘ਚ ਬਣੀ ਹੋਈ ਹੈ। ਇਸ ਦਾ ਪਹਿਲਾ ਕਾਰਨ ਹੈ ਬਾਹੁਬਲੀ 2 ਦੀ ਜ਼ਬਰਦਸਤ ਕਾਮਯਾਬੀ ਤੋਂ ਬਾਅਦ ਮਿਲੇ ਸਟਾਰਡਮ ਤੋਂ ਬਾਅਦ ਇਹ ਪ੍ਰਭਾਸ ਦੀ ਪਹਿਲੀ ਫਿਲਮ ਹੈ ਜਿਸ ਕਾਰਨ ਉਨ੍ਹਾਂ ਦੇ ਫੈਨਸ ਨੂੰ ਕਾਫੀ ਉਮੀਦਾਂ ਹਨ।

First Published: Tuesday, 7 November 2017 5:40 PM

Related Stories

ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ
ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਦੇ ਵਿਵਾਦ ਨੂੰ ਲੈ ਕੇ ਪ੍ਰੇਸ਼ਾਨ ਦੀਪਿਕਾ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ