ਹਥਿਆਰ ਲੈ ਕੇ ਆਇਆ ਸਖ਼ਸ਼, ਸ਼ੂਟਿੰਗ ਬੰਦ ਕਰਕੇ ਸਲਮਾਨ ਖਾਨ ਘਰ ਭੱਜੇ

By: abp sanjha | | Last Updated: Friday, 12 January 2018 11:56 AM
ਹਥਿਆਰ ਲੈ ਕੇ ਆਇਆ ਸਖ਼ਸ਼, ਸ਼ੂਟਿੰਗ ਬੰਦ ਕਰਕੇ ਸਲਮਾਨ ਖਾਨ ਘਰ ਭੱਜੇ

ਨਵੀਂ ਦਿੱਲੀ- ‘ਰੇਸ-3’ ਦੀ ਸ਼ੂਟਿੰਗ ਤੇ ਹਥਿਆਰ ਲੈਕੇ ਆਏ ਇੱਕ ਵਿਅਕਤੀ ਨਾਲ ਹਫੜਾ-ਦਫੜੀ ਮਚ ਗਈ। ਜਿਸ ਕਾਰਨ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਸ਼ੂਟਿੰਗ ਵਿੱਚ ਹੀ ਛੱਡ ਕੇ ਜਾਣਾ ਪਿਆ। ਇਸ ਗੱਲ ਦੀ ਸੂਚਨਾ ਮਿਲਦੇ ਹੀ ਪੁਲਿਸ ਸੈੱਟ ‘ਤੇ ਪਹੁੰਚ ਗਈ।

 

 

 

 

ਪੁਲਿਸ ਨੇ ਸਲਮਾਨ ਖਾਨ ਦੀ ਜਾਨ ਨੂੰ ਖਤਰਾ ਸਮਝ ਕੇ ਫ਼ਿਲਮ ਦੀ ਸ਼ੂਟਿੰਗ ਬੰਦ ਕਰਵਾ ਦਿੱਤੀ ਅਤੇ ਸਲਮਾਨ ਖਾਨ ਨੂੰ ਉੱਥੋਂ ਸੁਰੱਖਿਅਤ ਕੱਢ ਕੇ ਘਰ ਪਹੁੰਚਾਇਆ। ਸਲਮਾਨ ਖਾਨ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੀ ਸ਼ਡਿਊਲ ਬਾਰੇ ਜਾਣਕਾਰੀ ਜਨਤਕ ਨਾ ਕਰੇ।

 
ਜ਼ਹਾਲ ਹੀ ‘ਚ ਜੋਧਪੁਰ ਦੇ ਇਕ ਗੈਂਗਸਟਰ ਨੇ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਰਾਜਸਥਾਨ ਦੇ ਗੈਂਗਸਟਰ ਲਾਰੈਂਸ ਵਿਸ਼ਨੋਈ ਨੇ ਜੋਧਪੁਰ ਅਦਾਲਤ ‘ਚ ਪੇਸ਼ੀ ਦੇ ਦੌਰਾਨ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

 
ਇਸ ਗੈਂਗਸਟਰ ਨੇ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਜੋਧਪੁਰ ‘ਚ ਹੀ ਮਾਰੇਗਾ। ਇਸ ਦੇ ਚਲਦਿਆਂ ਦੀ 6 ਪੁਲਿਸ ਕਰਮੀਆਂ ਦੁਆਰਾ ਬਾਲੀਵੁੱਡ ਅਦਾਕਾਰ ਨੂੰ ਘਰ ਪਹੁੰਚਾਇਆ ਗਿਆ।

First Published: Friday, 12 January 2018 10:22 AM

Related Stories

ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'
ਸ੍ਰੀਦੇਵੀ ਦੀ ਧੀ ਜਾਨ੍ਹਵੀ ਦੀ ਡੈਬਿਊ ਫਿਲਮ 'ਧੜਕ'

ਸ੍ਰੀਦੇਵੀ ਤੇ ਬੋਨੀ ਕਪੂਰ ਦੀ ਧੀ ਜਾਨ੍ਹਵੀ ਕਪੂਰ ਜਲਦੀ ਹੀ ਬਾਲੀਵੁੱਡ ਵਿੱਚ ਫਿਲਮ

ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!
ਵਰੁਣ ਤੇ ਨਤਾਸ਼ਾ ਦੀ ਬਣੇਗੀ ਜੋੜੀ!

ਮੁੰਬਈ: ਵਰੁਣ ਧਵਨ ਤੇ ਨਤਾਸ਼ਾ ਦਲਾਲ ਵੱਲੋਂ ਇਸ ਸਾਲ ਵਿਆਹ ਕਰਵਾਉਮ ਦੀ ਚਰਚਾ ਹੈ।

Box Office 'ਤੇ ਮੂਧੇ ਮੂੰਹ ਡਿੱਗੀਆਂ 'ਮੁੱਕਾਬਾਜ਼' ਸਣੇ ਤਿੰਨ ਫ਼ਿਲਮਾਂ
Box Office 'ਤੇ ਮੂਧੇ ਮੂੰਹ ਡਿੱਗੀਆਂ 'ਮੁੱਕਾਬਾਜ਼' ਸਣੇ ਤਿੰਨ ਫ਼ਿਲਮਾਂ

ਨਵੀਂ ਦਿੱਲੀ: ਇਸ ਸ਼ੁੱਕਰਵਾਰ ਸਿਨੇਮਾਘਰਾਂ ਵਿੱਚ ‘ਮੁੱਕਾਬਾਜ਼’,

ਸ਼ਾਹਰੁਖ ਖ਼ਾਨ ਨੇ ਫ਼ਿਲਮ ਦੇ ਸੈੱਟ 'ਤੇ ਮਨਾਈ 'ਮਕਰ ਸੰਕ੍ਰਾਂਤੀ'
ਸ਼ਾਹਰੁਖ ਖ਼ਾਨ ਨੇ ਫ਼ਿਲਮ ਦੇ ਸੈੱਟ 'ਤੇ ਮਨਾਈ 'ਮਕਰ ਸੰਕ੍ਰਾਂਤੀ'

ਮੁੰਬਈ-ਸੁਪਰਸਟਾਰ ਸ਼ਾਹਰੁਖ ਖ਼ਾਨ ਨੇ ਆਪਣੀ ਅਗਲੀ ਫ਼ਿਲਮ ‘ਜ਼ੀਰੋ’ ਦੇ ਸੈੱਟ

ਰਿਤਿਕ-ਸੂਜ਼ੈਨ ਮੁੜ ਹੋਣਗੇ ਇਕੱਠੇ!
ਰਿਤਿਕ-ਸੂਜ਼ੈਨ ਮੁੜ ਹੋਣਗੇ ਇਕੱਠੇ!

ਮੁੰਬਈ: ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਦੀ ਸਾਬਕਾ ਪਤਨੀ ਸੁਜ਼ੈਨ ਨਾਲ ਨੇੜਤਾ ਵਧ