ਧੀ ਦੀ ਫ਼ਿਲਮ ਵੇਖ ਕੇ ਬੋਲੇ ਸ਼ੱਤਰੂਘਨ ਸਿਨ੍ਹਾ...

By: ਰਵੀ ਇੰਦਰ ਸਿੰਘ | | Last Updated: Monday, 6 November 2017 3:36 PM
ਧੀ ਦੀ ਫ਼ਿਲਮ ਵੇਖ ਕੇ ਬੋਲੇ ਸ਼ੱਤਰੂਘਨ ਸਿਨ੍ਹਾ...

ਮੁੰਬਈ: ਅਦਾਕਾਰਾ ਸੋਨਾਕਸ਼ੀ ਸਿਨ੍ਹਾ ਦੇ ਪਿਤਾ ਸ਼ੱਤਰੂਘਨ ਸਿਨ੍ਹਾ ਇਨ੍ਹੀਂ ਦਿਨੀਂ ਆਪਣੀ ਧੀ ਦੀ ਫ਼ਿਲਮ ‘ਇੱਤੇਫਾਕ’ ਵੇਖ ਕੇ ਕਾਫੀ ਖੁਸ਼ ਹਨ। ਆਪਣੇ ਸਮੇਂ ਦਾ ਮਸ਼ਹੂਰ ਅਦਾਕਾਰ ਇਸ ਥ੍ਰਿਲਰ ਫ਼ਿਲਮ ਨੂੰ ਵੇਖ ਕੇ ਕਾਫੀ ਰੋਮਾਂਚਿਤ ਹੈ। ਫ਼ਿਲਮ ਵਿੱਚ ਪੁਲਿਸ ਅਧਿਕਾਰੀ ਦਾ ਕਿਰਦਾਰ ਨਿਭਾਉਣ ਵਾਲੇ ਅਕਸ਼ੈ ਖੰਨਾ ਤੋਂ ਪ੍ਰਭਾਵਿਤ ਹੋ ਕੇ ਉਸ ਕਿਰਦਾਰ ਵਿੱਚ ਆਪਣੀ ਕਲਪਨਾ ਕੀਤੀ ਹੈ।

ਇਹ ਗੱਲ ਸੋਨਾਕਸ਼ੀ ਨੇ ਵੀ ਦੱਸੀ ਹੈ। ਅਦਾਕਾਰਾ ਨੇ ਦੱਸਿਆ ਕਿ ਉਸ ਦੇ ਪਿਤਾ ਫ਼ਿਲਮ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਸੋਨਾਕਸ਼ੀ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ‘ਅਕੀਰਾ’ ਤੇ ‘ਲੁਟੇਰਾ’ ਵਿੱਚ ਉਸ ਦਾ ਕੰਮ ਪਸੰਦ ਆਇਆ ਸੀ ਤੇ ਜਾਂ ਹੁਣ ਆਇਆ ਹੈ। ਉਸ ਨੇ ਦੱਸਿਆ ਕਿ ‘ਇੱਤੇਫਾਕ’ ਵਿੱਚ ਵੀ ਉਨ੍ਹਾਂ ਨੂੰ ਉਸ ਦਾ ਕੰਮ ਪਸੰਦ ਆਇਆ ਹੈ। ਉਨ੍ਹਾਂ ਕਿਹਾ ਕਿ ਇੱਕ ਅਦਾਕਾਰ ਦੇ ਰੂਪ ਵਿੱਚ ਉਹ ਖ਼ੁਦ ਨੂੰ ਪੁਲਿਸ ਅਧਿਕਾਰੀ ਦੇ ਕਿਰਦਾਰ ਵਿੱਚ ਮਹਿਸੂਸ ਕਰ ਰਹੇ ਹਨ।

ਇੱਥੇ ਇਹ ਗੱਲ ਹੋਰ ਵੀ ਖ਼ਾਸ ਹੋ ਜਾਂਦੀ ਹੈ ਕਿ ਫ਼ਿਲਮ ਇੱਤੇਫਾਕ ਵਿੱਚ ਪਹਿਲਾਂ ਸ਼ੱਤਰੂਘਨ ਸਿਨ੍ਹਾ ਨੂੰ ਵੀ ਕੰਮ ਕਰਨ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਇਸ ਵਿੱਚ ਸ਼ਾਮਲ ਨਹੀਂ ਸੀ ਹੋ ਸਕੇ। ਕਰਨ ਜੌਹਰ, ਸ਼ਾਹਰੁਖ ਖ਼ਾਨ ਤੇ ਬੀ.ਆਰ. ਸਟੂਡੀਓਜ਼ ਨੇ ‘ਇੱਤੇਫਾਕ’ ਦਾ ਨਿਰਮਾਣ ਕੀਤਾ ਹੈ। ਦਰਅਸਲ ਇਹ 1969 ਵਿੱਚ ਰਾਜੇਸ਼ ਖੰਨਾ ਤੇ ਨੰਦਾ ਦੀ ਫ਼ਿਲਮ ਦਾ ਹੀ ਰੀਮੇਕ ਹੈ। ਫ਼ਿਲਮ ਸ਼ੁਰੂਆਤੀ ਦਿਨਾਂ ਵਿੱਚ ਚੰਗੀ ਕਮਾਈ ਕਰ ਰਹੀ ਹੈ। ਹੁਣ ਤਕ ਘਰੇਲੂ ਟਿਕਟ ਖਿੜਕੀ ‘ਤੇ ਫ਼ਿਲਮ ਨੇ 16 ਕਰੋੜ ਰੁਪਏ ਵੱਟ ਲਏ ਹਨ।

First Published: Monday, 6 November 2017 3:36 PM

Related Stories

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ

ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!
ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!

ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ

ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ
ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ

ਨਵੀਂ ਦਿੱਲੀ: ਦੁਨੀਆ ਭਰ ‘ਚ ਅੱਜ ਇੱਕ ਵਾਰ ਫਿਰ ਭਾਰਤ ਦੀ ਖੂਬਸੂਰਤੀ ਦੇ ਚਰਚੇ ਹਨ।