ਸਿੱਧਾਰਥ ਬਣੇ ਫੌਜੀ !

By: Tahira Bhasin | | Last Updated: Sunday, 18 June 2017 4:17 PM
ਸਿੱਧਾਰਥ ਬਣੇ ਫੌਜੀ !

ਮੁੰਬਈ: ਸਿੱਧਾਰਥ ਮਲਹੋਤਰਾ ਹਾਲ ਹੀ ਵਿੱਚ ਆਪਣੀ ਫਿਲਮ ‘ਅਈਯਾਰੀ’ ਲਈ ਕਸ਼ਮੀਰ ਵਿੱਚ ਸ਼ੂਟ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਿਰਦੇਸ਼ਕ ਨੇ ਫੌਜੀ ਦੀ ਪੋਸ਼ਾਕ ਵਿੱਚ ਉਨ੍ਹਾਂ ਦੀ ਤਸਵੀਰ ਸਾਂਝੀ ਕੀਤੀ। ਸਿੱਧਾਰਥ ਨਾਲ ਮਨੋਜ ਬਾਜਪਾਈ ਵੀ ਫੌਜੀ ਬਣੇ ਹਨ। ਫਿਲਮ ਦੀ ਸ਼ੂਟਿੰਗ ਹੁਣ ਦਿੱਲੀ ਵਿੱਚ ਚੱਲ ਰਹੀ ਹੈ।

ਇਸ ਫਿਲਮ ਦਾ ਨਿਰਦੇਸ਼ਨ ਨੀਰਜ ਪਾਂਡੇ ਕਰ ਰਹੇ ਹਨ। ਸਿੱਧਾਰਥ ਪਿਛਲੇ ਕੁਝ ਸਮੇਂ ਤੋਂ ਕਸ਼ਮੀਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਵੀ ਕਰ ਰਹੇ ਸਨ।

ਉਸ ਤੋਂ ਪਹਿਲਾਂ ਸਿੱਧਾਰਥ ਜੈਕਲੀਨ ਨਾਲ ਫਿਲਮ ‘ਜੈਂਟਲਮੈਨ’ ਵਿੱਚ ਨਜ਼ਰ ਆਉਣਗੇ। ਉਨ੍ਹਾਂ ਦੀ ਆਖਰੀ ਫਿਲਮ ‘ਬਾਰ ਬਾਰ ਦੇਖੋ’ ਸੀ।

First Published: Sunday, 18 June 2017 4:17 PM

Related Stories

ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ: ਪਹਲਾਜ ਨਿਹਲਾਨੀ
ਸਰਕਾਰ ਨੇ ‘ਉੜਤਾ ਪੰਜਾਬ’ ਤੇ ‘ਬਜਰੰਗੀ ਭਾਈਜਾਨ’ ਨੂੰ ਰਿਲੀਜ਼ ਕਰਨ 'ਚ ਦਖਲ ਦਿੱਤਾ:...

ਨਵੀਂ ਦਿੱਲੀ: ਹੁਣੇ ਹਾਲ ਹੀ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸੈਂਸਰ ਬੋਰਡ

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ