ਗਾਇਕ ਵਡਾਲੀ ਛੇੜਖਾਨੀ ਦੇ ਇਲਜ਼ਾਮ 'ਚ ਗ੍ਰਿਫਤਾਰ

By: ABP Sanjha | | Last Updated: Friday, 4 August 2017 3:20 PM
ਗਾਇਕ ਵਡਾਲੀ ਛੇੜਖਾਨੀ ਦੇ ਇਲਜ਼ਾਮ 'ਚ ਗ੍ਰਿਫਤਾਰ

ਮੁੰਬਈ: ਬੀਤੀ ਦੇਰ ਰਾਤ ਗਾਇਕ ਯਸ਼ ਵਡਾਲੀ ਨੂੰ ਓਸ਼ੀਵਾੜਾ ਦੇ ਇੱਕ ਲੌਜ ਵਿੱਚੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਛੇੜਖਾਨੀ ਕਰਨ ਦੇ ਇਲਜ਼ਾਮ ਲੱਗੇ ਹਨ।

 

ਗਾਇਕ ਵਿਰੁੱਧ ਭਾਰਤੀ ਦੰਡਾਵਲੀ ਦੇ ਸੈਕਸ਼ਨ 354 ਤੇ 504 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਦੀਨਦੋਸ਼ੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

ਇਹ ਘਟਨਾ ਪੱਛਮੀ ਗੁੜਗਾਓਂ ਸਥਿਤ ਇੱਕ ਫਲੈਟ ਵਿੱਚ ਵਾਪਰੀ। ਹਾਲਾਂਕਿ ਯਸ਼ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਕਿਹਾ ਕਿ ਉਹ ਤਾਂ ਉਸ ਔਰਤ ਨੂੰ ਜਾਣਦਾ ਵੀ ਨਹੀਂ ਜਿਸ ਨੇ ਉਸ ਵਿਰੁੱਧ ਸ਼ਿਕਾਇਤ ਦਿੱਤੀ ਹੈ।

First Published: Friday, 4 August 2017 3:20 PM

Related Stories

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ

ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ
ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ

ਮੁੰਬਈ: ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸੰਜੇ ਦੱਤ ਆਪਣੀ ਪਹਿਲੀ ਫਿਲਮ ‘ਭੂਮੀ’