ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਨੂੰ ਹਰੀ ਝੰਡੀ

By: ਏਬੀਪੀ ਸਾਂਝਾ | | Last Updated: Friday, 10 November 2017 6:01 PM
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਨੂੰ ਹਰੀ ਝੰਡੀ

ਮੁੰਬਈ: ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤੀ’ ਨੂੰ ਸੁਪਰੀਮ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਨੇ ਬਾਲੀਵੁੱਡ ਡਾਇਰੈਕਟਰ ਸੰਜੇ ਲੀਲਾ ਭੰਸਾਲੀ ਨੂੰ ਵੱਡੀ ਰਾਹਤ ਦਿੰਦਿਆਂ ਫਿਲਮ ‘ਪਦਮਾਵਤੀ’ ਦੇ ਰਿਲੀਜ਼ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

 

ਪਟੀਸ਼ਨ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੈਂਸਰ ਬੋਰਡ ਫਿਲਮ ਨੂੰ ਪ੍ਰਮਾਣ ਪੱਤਰ ਜਾਰੀ ਕਰਨ ਵੇਲੇ ਸਭ ਕੁਝ ਵੇਖਦਾ ਹੈ। ਇਸ ਲਈ ਕੋਰਟ ਨੂੰ ਉਸ ਦੇ ਅਧਿਕਾਰ ਖੇਤਰ ‘ਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਹ ਕਹਿੰਦਿਆਂ ਅਦਾਵਲਤ ਨੇ ਸਿੱਧਰਾਜ ਸਿੰਘ ਐਮ ਚੂਹੜਸਾਮਾ ਤੇ 11 ਹੋਰਾਂ ਵੱਲੋਂ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਹੈ।

First Published: Friday, 10 November 2017 6:01 PM

Related Stories

ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ
ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਦੇ ਵਿਵਾਦ ਨੂੰ ਲੈ ਕੇ ਪ੍ਰੇਸ਼ਾਨ ਦੀਪਿਕਾ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ