ਜੇ ਅਦਾਕਾਰਾ ਨਾ ਹੁੰਦੀ ਤਾਂ ਇਹ ਕੰਮ ਕਰਦੀ ਤਾਪਸੀ ਪੰਨੂ

By: ਏਬੀਪੀ ਸਾਂਝਾ | | Last Updated: Wednesday, 8 November 2017 12:46 PM
ਜੇ ਅਦਾਕਾਰਾ ਨਾ ਹੁੰਦੀ ਤਾਂ ਇਹ ਕੰਮ ਕਰਦੀ ਤਾਪਸੀ ਪੰਨੂ

ਮੁੰਬਈ: ‘ਪਿੰਕ’ ਤੇ ‘ਜੁੜਵਾ-2’ ਦੀ ਐਕਟ੍ਰੈਸ ਤਾਪਸੀ ਪੰਨੂੰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੇਡਣ ਨਾਲ ਇੰਨਾ ਪਿਆਰ ਹੈ ਕਿ ਜੇਕਰ ਉਹ ਅਦਾਕਾਰਾ ਨਾ ਹੁੰਦੀ ਤਾਂ ਖਿਡਾਰੀ ਹੁੰਦੀ। ਤਾਪਸੀ ਜਲਦ ਹੀ ਹਾਕੀ ਖਿਡਾਰੀ ਸੰਦੀਪ ਸਿੰਘ ‘ਤੇ ਆਧਾਰਤ ਫਿਲਮ ਦੀ ਸ਼ੂਟਿੰਗ ਸ਼ੁਰੂ ਕਰੇਗੀ।

ਇਸ ਫਿਲਮ ‘ਚ ਤਾਪਸੀ ਦਾ ਕਿਰਦਾਰ ਵੀ ਹਾਕੀ ਖਿਡਾਰੀ ਦੀ ਭੂਮਿਕਾ ਵਾਲਾ ਹੈ। ਤਾਪਸੀ ਨੇ ਕਿਹਾ, “ਮੈਂ ਖੇਡਾਂ ਨਾਲ ਪਿਆਰ ਕਰਦੀ ਹਾਂ ਤੇ ਹਮੇਸ਼ਾ ਮਹਿਸੂਸ ਕਰਦੀ ਹਾਂ ਕਿ ਜੇਕਰ ਅਦਾਕਾਰਾ ਨਾ ਹੁੰਦੀ ਤਾਂ ਖਿਡਾਰੀ ਬਣਨਾ ਚਾਹੁੰਦੀ। ਅਦਾਕਾਰਾ ਬਣਨਾ ਵੀ ਬੜਾ ਖਾਸ ਹੈ ਕਿਉਂਕਿ ਬਤੌਰ ਕਲਾਕਾਰ ਤੁਸੀਂ ਇਕ ਹੀ ਜ਼ਿੰਦਗੀ ‘ਚ ਕਈ ਸਾਰੇ ਕਿਰਦਾਰ ਜੀ ਸਕਦੇ ਹੋ ਤੇ ਆਖਰਕਾਰ ਮੈਨੂੰ ਆਪਣੀਆਂ ਦੋਵੇਂ ਇੱਛਾਵਾਂ ਨੂੰ ਪੂਰਾ ਕਰਨ ਦਾ ਮੌਕਾ ਮਿਲ ਗਿਆ ਹੈ।”

ਉਨ੍ਹਾਂ ਇੱਕ ਬਿਆਨ ‘ਚ ਕਿਹਾ, “ਮੈਂ ਇਸ ਦੌਰਾਨ ਹਾਕੀ ਸਿੱਖਣ ਨੂੰ ਲੈ ਕੇ ਬੜੀ ਖੁਸ਼ ਹਾਂ। ਇਸ ਫਿਲਮ ਦਾ ਨਿਰਦੇਸ਼ਨ ‘ਗੁਰੂ’ ਤੇ ‘ਬੰਟੀ ਔਰ ਬਬਲੀ’ ਦੇ ਨਿਰਦੇਸ਼ਕ ਸ਼ਾਦ ਅਲੀ ਕਰਨਗੇ।

First Published: Wednesday, 8 November 2017 12:46 PM

Related Stories

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ

ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!
ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!

ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ

ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ
ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ

ਨਵੀਂ ਦਿੱਲੀ: ਦੁਨੀਆ ਭਰ ‘ਚ ਅੱਜ ਇੱਕ ਵਾਰ ਫਿਰ ਭਾਰਤ ਦੀ ਖੂਬਸੂਰਤੀ ਦੇ ਚਰਚੇ ਹਨ।