‘ਨਾਨਕ ਸ਼ਾਹ ਫਕੀਰ’ ‘ਤੇ ਬੋਲੇ ਤਰਸੇਮ ਜੱਸੜ

By: ABP Sanjha | | Last Updated: Thursday, 12 April 2018 12:41 PM
‘ਨਾਨਕ ਸ਼ਾਹ ਫਕੀਰ’ ‘ਤੇ ਬੋਲੇ ਤਰਸੇਮ ਜੱਸੜ

ਚੰਡੀਗੜ੍ਹ: ਪਾਲੀਵੁੱਡ ਦੀ ਫ਼ਿਲਮ ‘ਨਾਨਕ ਸ਼ਾਹ ਫਕੀਰ’ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਕਾਫੀ ਵਿਵਾਦਾਂ ‘ਚ ਰਹੀ ਪਰ ਫੇਰ ਵੀ ਸੁਪਰੀਮ ਕੋਰਟ ਨੇ ਫਿਲਮ ਰਿਲੀਜ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਸਿੱਖ ਭਾਈਚਾਰਾ ਅਜੇ ਵੀ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਕਿ ਫ਼ਿਲਮ ਰਿਲੀਜ਼ ਨਹੀਂ ਹੋਣੀ ਚਾਹੀਦੀ। ਕੋਰਟ ਨੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 13 ਅਪ੍ਰੈਲ ਨੂੰ ਫ਼ਿਲਮ ਰਿਲੀਜ਼ ਹੋਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।

ਲੋਕਾਂ ਵੱਲੋਂ ਹੋ ਰਹੇ ਵਿਰੋਧ ਨੂੰ ਲੈ ਕੇ ਫ਼ਿਲਮ ਦੇ ਪ੍ਰੋਡਿਊਸਰਾਂ ਨੇ ਤੈਅ ਕੀਤਾ ਹੈ ਕਿ ਉਹ ਇਸ ਮੂਵੀ ਨੂੰ ਪੰਜਾਬ ‘ਚ ਰਿਲੀਜ਼ ਨਹੀਂ ਕਰਨਗੇ। ਸਿਰਫ ਆਮ ਆਦਮੀ ਹੀ ਨਹੀਂ ਸਗੋਂ ਇਸ ਫ਼ਿਲਮ ਨੂੰ ਲੈ ਕੇ ਕਈ ਸੈਲੀਬ੍ਰਿਟੀ ਵੀ ਖੁਸ਼ ਨਹੀਂ।

 

ਸਭ ਨੇ ਇਸ ਬਾਰੇ ਕੁਝ ਕਿਹਾ ਤਾਂ ਨਹੀਂ ਪਰ ਹਾਲ ਹੀ ‘ਚ ਪੰਜਾਬੀ ਸਿੰਗਰ ਤੇ ਐਕਟਰ ਤਰਸੇਮ ਜਸੱੜ ਨੇ ਫ਼ਿਲਮ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਇਸ ਪੋਸਟ ਵਿੱਚ ਆਪਣਾ ਦੁਖ ਜ਼ਾਹਿਰ ਕਰਦਿਆਂ ਜਸੱੜ ਨੇ ਲਿਖਿਆ ਕਿ ਨਾਨਕ ਸ਼ਾਹ ਜੀ ਦੀਆਂ ਸਿੱਖਿਆਵਾਂ ਅਸੀਂ ਸਿਰਫ 3 ਘੰਟਿਆ ‘ਚ ਨਹੀਂ ਦਿਖਾ ਸਕਦੇ।

ਜੇਕਰ ਜਸੱੜ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਤਰਸੇਮ ਜਲਦੀ ਹੀ ਆਪਣੀ ਅਗਲੀ ਐਲਬਮ ‘Turbanator’ ਲੈ ਕੇ ਆ ਰਿਹਾ ਹੈ।

First Published: Thursday, 12 April 2018 12:41 PM

Related Stories

ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ
ਪਾਕਿ ਸਟਾਰ ਅਲੀ ਜ਼ਫ਼ਰ 'ਤੇ ਤਿੰਨ ਹੋਰ ਔਰਤਾਂ ਨੇ ਲਾਏ ਸੋਸ਼ਣ ਦੇ ਇਲਜ਼ਾਮ

ਨਵੀਂ ਦਿੱਲੀ: ਮਸ਼ਹੂਰ ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਵੱਲੋਂ ਲਾਏ ਗਏ ਸਰੀਰਕ ਸੋਸ਼ਣ

‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ
‘ਭਾਵੇਸ਼ ਜੋਸ਼ੀ’ ਨੂੰ ਬਾਲੀਵੁੱਡ ਦਾ ਮਿਲ ਰਿਹਾ ਸਾਥ

ਮੁੰਬਈ: ਹਰਸ਼ਵਰਧਨ ਕਪੂਰ ਦੀ ਅਪਕਮਿੰਗ ਫ਼ਿਲਮ ‘ਭਾਵੇਸ਼ ਜੋਸ਼ੀ-ਸੁਪਰਹੀਰੋ’ ਦਾ ਟੀਜ਼ਰ

‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ
‘ਕਲੰਕ’ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੰਬਈ: ਕਰਨ ਜੌਹਰ ਦੀ ਆਉਣ ਵਾਲੀ ਫ਼ਿਲਮ ‘ਸ਼ਿੱਦਤ’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਸੀ

ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ ਇਲਜ਼ਾਮ
ਗਾਇਕਾ ਮੀਸ਼ਾ ਨੇ ਪਾਕਿਸਤਾਨੀ ਕਲਾਕਾਰ ਅਲੀ ਜ਼ਫ਼ਰ 'ਤੇ ਲਾਏ ਜਿਣਸੀ ਸੋਸ਼ਣ ਦੇ...

ਨਵੀਂ ਦਿੱਲੀ: ਪਾਕਿਸਤਾਨੀ ਗਾਇਕਾ ਮੀਸ਼ਾ ਸ਼ਫ਼ੀ ਨੇ ਵੀਰਵਾਰ ਨੂੰ ਗਾਇਕ ਤੇ ਅਦਾਕਾਰ

ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ
ਐਪਿਕ ਫ਼ਿਲਮ ‘Phamous’ ਨਾਲ ਜੈਕੀ ਸਰੌਫ ਦੀ ਵਾਪਸੀ

ਮੁੰਬਈ: ਬਾਲੀਵੁੱਡ ਆਏ ਦਿਨ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਨਾਲ ਸਾਨੂੰ ਹੈਰਾਨ ਕਰ

‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ
‘ਓਮਾਰਟਾ’ 'ਤੇ ਸੈਂਸਰ ਬੋਰਡ ਦੀ ਕੈਂਚੀ, ਰਿਲੀਜ਼ ਡੇਟ ਵੀ ਬਦਲੀ

ਮੁੰਬਈ: ਹੰਸਲ ਮੇਹਤਾ ਡਾਇਰੈਕਟਡ ਫ਼ਿਲਮ ‘ਓਮਾਰਟਾ’ ਨੂੰ ਸੈਂਸਰ ਬੋਰਡ ਨੇ ਇੱਕ ਕੱਟ

ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ
ਨੇਹਾ ਕੱਕੜ ਤੇ ਟੋਨੀ ਦੇ ਨਾਂ ਨਵਾਂ ਰਿਕਾਰਡ

ਚੰਡੀਗੜ੍ਹ: ਨੇਹਾ ਕੱਕੜ ਬਾਲੀਵੁੱਡ ਇੰਡਸਟਰੀ ਦੀ ਸਭ ਤੋਂ ਵਧੀਆ ਪਲੇਅਬੈਕ ਗਾਇਕਾਂ

ਫਲੋਰ ‘ਤੇ ਆਈ ‘ਪਾਨੀਪਤ’
ਫਲੋਰ ‘ਤੇ ਆਈ ‘ਪਾਨੀਪਤ’

ਮੁੰਬਈ: ਆਸ਼ੂਤੋਸ਼ ਗੋਵਾਰੀਕਰ ਤੇ ਡਾਇਰੈਕਟਰ ਨਿਤਿਨ ਦੇਸ਼ਾਈ ਦੀ ਫ਼ਿਲਮ ‘ਪਾਨੀਪਤ’ ਲਈ