ਪੇਅ.ਟੀਐਮ. ਰਾਹੀਂ ਬਿਲ ਭਰਨ 'ਤੇ ਮਿਲ ਰਿਹਾ 1 ਲੱਖ ਦਾ ਬੀਮਾ

By: ABP Sanjha | | Last Updated: Saturday, 12 August 2017 3:02 PM
ਪੇਅ.ਟੀਐਮ. ਰਾਹੀਂ ਬਿਲ ਭਰਨ 'ਤੇ ਮਿਲ ਰਿਹਾ 1 ਲੱਖ ਦਾ ਬੀਮਾ

ਨਵੀਂ ਦਿੱਲੀ: ਬੀ.ਐਸ.ਈ.ਐਸ. ਨੇ ਗਾਹਕਾਂ ਨੂੰ ਈ-ਵਾਲੇਟ ਪੇਅ.ਟੀ.ਐਮ. ਰਾਹੀਂ ਲਗਾਤਾਰ ਤਿੰਨ ਮਹੀਨੇ ਤੱਕ ਬਿਜਲੀ ਦੇ ਬਿਲਾਂ ਦਾ ਭੁਗਤਾਨ ਕਰਨ ‘ਤੇ ਸਾਲਾਨਾ ਇੱਕ ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਦੀ ਪੇਸ਼ਕਸ਼ ਕਰ ਰਿਹਾ ਹੈ।

 

ਕੰਪਨੀ ਦੇ ਇੱਕ ਪ੍ਰਵਕਤਾ ਨੇ ਦੱਸਿਆ ਕਿ ਬੀ.ਐਸ.ਈ.ਐਸ. ਰਾਜਧਾਨੀ ਪਾਵਰ ਲਿਮਟਿਡ ਅਤੇ ਬੀ.ਐਸ.ਈ.ਐਸ. ਜਮਨਾ ਪਾਵਰ ਲਿਮਟਿਡ ਦੇ ਤਕਰੀਬਨ 40 ਲੱਖ ਖ਼ਪਤਕਾਰਾਂ ਨੂੰ ਇਹ ਸਹੂਲਤ ਮਿਲੇਗੀ।

 

ਇਹ ਯੋਜਨਾ ਅਗਸਤ 2018 ਤੱਕ ਜਾਰੀ ਰਹੇਗੀ। ਜਿਨ੍ਹਾਂ ਖ਼ਪਤਕਾਰਾਂ ਨੇ ਮਈ, ਜੂਨ ਅਤੇ ਜੁਲਾਈ 2017 ਦੇ ਬਿਜਲੀ ਬਿਲਾਂ ਦਾ ਭੁਗਤਾਨ ਪੇਅ.ਟੀ.ਐਮ. ਰਾਹੀਂ ਕੀਤਾ ਹੈ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ।

 

ਇਸ ਤੋਂ ਇਲਾਵਾ ਹਾਲ ਹੀ ਵਿੱਚ ਖ਼ਬਰ ਸਾਮ੍ਹਣੇ ਆਈ ਕਿ ਪੇਅ.ਟੀ.ਐਮ. ਇਸ ਮਹੀਨੇ ਦੇ ਅੰਤ ਤੱਕ ਇੱਕ ਮੈਸੇਂਜਿੰਗ ਸੇਵਾ ਵੀ ਸ਼ੁਰੂ ਕਰੇਗੀ। ਕੰਪਨੀ ਆਪਣੇ ਪਲੇਟਫਾਰਮ ‘ਤੇ ਇੱਕ ਨਵਾਂ ਫੀਚਰ ਜੋੜੇਗੀ ਜੋ ਗਾਹਕਾਂ ਨੂੰ ਚੈਟ ਕਰਨ ਦੀ ਸਹੂਲਤ ਦੇ ਤੋਂ ਇਲਾਵਾ ਫੋਟੋ ਅਤੇ ਵੀਡੀਓ ਆਦਿ ਸਾਂਝਾ ਕਰਨ ਦੀ ਸਹੂਲਤ ਦੇਵੇਗਾ।

First Published: Saturday, 12 August 2017 2:50 PM

Related Stories

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ

ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ ਜ਼ੁਰਮਾਨਾ
ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ...

ਨਵੀਂ ਦਿੱਲੀ: ਭਾਰਤੀ ਦੂਰਸੰਚਾਰ ਰੈਗੁਲੇਟਰੀ ਅਥਾਰਿਟੀ (ਟ੍ਰਾਈ) ਆਫ਼ ਇੰਡੀਆ ਨੇ

ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ
ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ

ਨਵੀਂ ਦਿੱਲੀ: ਦੇਸ਼ ਦੀਆਂ ਵੱਡੀਆਂ ਟੈਲੀਕਾਮ ਕੰਪਨੀਆਂ ਵਿੱਚੋਂ ਇੱਕ ਏਅਰਟੈੱਲ ਨੇ

ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ
ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ

ਨਵੀਂ ਦਿੱਲੀ: ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟ੍ਰਾਈ) ਨੇ

Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ
Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ

ਨਵੀਂ ਦਿੱਲੀ: ਐਚ.ਐਮ.ਡੀ. ਗਲੋਬਲ ਨੇ ਬੀਤੀ ਰਾਤ ਲੰਦਨ ਦੇ ਸਮਾਗਮ ਵਿੱਚ ਚਿਰਾਂ ਤੋਂ