ਵੱਟਸਐਪ ਵਾਲੇ ਸਾਵਧਾਨ! ਭੁੱਲ ਕੇ ਖੋਲ੍ਹੋ ਇਹ ਮੈਸੇਜ਼

By: ABP SANJHA | | Last Updated: Thursday, 1 June 2017 5:40 PM
ਵੱਟਸਐਪ ਵਾਲੇ ਸਾਵਧਾਨ! ਭੁੱਲ ਕੇ ਖੋਲ੍ਹੋ ਇਹ ਮੈਸੇਜ਼

ਨਵੀਂ ਦਿੱਲੀ: ਸਾਈਬਰ ਆਪਰਧੀਆਂ ਦੀ ਅੱਖ ਹੁਣ ਵਾਟਸਐਪ ਉੱਤੇ ਹੈ। ਇਸ ਐਪ ਉੱਤੇ ਇਨ੍ਹਾਂ ਦਿਨੀਂ ਇੱਕ ਸੁਨੇਹਾ ਮਿਲ ਰਿਹਾ ਹੈ ਜਿਸ ਵਿੱਚ ਆਖਿਆ ਜਾ ਰਿਹਾ ਹੈ ਕਿ ਵਾਟਸਐਪ ਦਾ ਸਬਸਕ੍ਰੀਪਸ਼ਨ ਖਤਮ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇੱਕ ਲਿੰਕ ਦਿੱਤਾ ਗਿਆ ਹੈ। ਇਹ ਦਾਅਵਾ ਕੀਤਾ ਗਿਆ ਹੈ ਕਿ ਇਸ ਉੱਤੇ ਕਲਿੱਕ ਕਰਕੇ ਤੁਸੀਂ 0.99 ਬ੍ਰਿਟਿਸ਼ ਪੌਂਡ ਵਿੱਚ ਲਾਈਫਟਾਈਮ ਸਬਸਕ੍ਰੀਪਸ਼ਨ ਪਾ ਸਕਦੇ ਹੋ।
Follow
Align @alignitadvisor
Scam alert: If you get this #WhatsApp message, delete it immediately! http://bit.ly/2rFdrvH Pic via @MetroUK #cybercrime
11:15 PM – 31 May 2017
ਲਿੰਕ ਉੱਤੇ ਗਲਤੀ ਨਾਲ ਵੀ ਕਲਿੱਕ ਨਾ ਕਰੋ ਇਹ ਅਸਲ ਵਿੱਚ ਇੱਕ ਮੈਲਵੇਅਰ ਹੈ। ਇਸ ਉਤੇ ਕਲਿੱਕ ਹੁੰਦੇ ਸਾਰ ਹੀ ਹੈਕਰਜ਼ ਤੁਰਾਡਾ ਨਿੱਜੀ ਡਾਟਾ ਅਕਸੈਸ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਤੁਹਾਡੀ ਬੈਂਕ ਜਾਣਕਾਰੀ, ਪੇਮੈਂਟ ਡਿਟੇਲ ਸਮੇਤ ਹੋਰ ਨਿੱਜੀ ਡਾਟਾ ਚੋਰੀ ਹੋ ਸਕਦਾ ਹੈ।

 
ਵਾਟਸਐਪ ਵੀ ਲੋਕਾਂ ਨੂੰ ਇਸ ਗੱਲ ਤੋਂ ਸਾਵਧਾਨ ਹੋਣ ਲਈ ਆਖ ਰਹੀ ਹੈ। ਕੁਝ ਦਿਨ ਪਹਿਲਾਂ ਐਂਡਰਿਊ ਪਲੇਟਫਾਰਮ ਉਤੇ ਵੀ ਹਮਲਾ ਹੋਇਆ ਸੀ। ਇਸ ਤੋਂ ਬਾਅਦ ਗੂਗਲ ਨੇ ਆਪਣੇ ਪਲੇਅ ਸਟੋਰ ਵਿੱਚੋਂ ਕਰੀਬ 40 ਤੋਂ ਜ਼ਿਆਦਾ ਐਪ ਹਟਾ ਦਿੱਤੇ ਸਨ।

First Published: Thursday, 1 June 2017 5:40 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ