ਸਿਰਫ ਇੱਕ ਸੈਕਿੰਡ 'ਚ ਜਾਣੋ ਕਿੰਨੀ 'ਚ ਕਿਵੇਂ ਦੇ ਦਿੱਸੋਗੇ

By: ABP SANJHA | | Last Updated: Friday, 16 June 2017 1:08 PM
ਸਿਰਫ ਇੱਕ ਸੈਕਿੰਡ 'ਚ ਜਾਣੋ ਕਿੰਨੀ 'ਚ ਕਿਵੇਂ ਦੇ ਦਿੱਸੋਗੇ

ਲੰਡਨ: ਵਿਗਿਆਨੀਆਂ ਨੇ ਇੱਕ ਅਜਿਹਾ ਕੰਪਿਊਟਰ ਟੂਲ ਤਿਆਰ ਕੀਤਾ ਹੈ ਜੋ ਇਹ ਦੱਸ ਸਕਦਾ ਹੈ ਕਿ ਇਨਸਾਨ ਦੇ ਨੈਣ-ਨਕਸ਼ ਉੱਤੇ ਉਮਰ ਦਾ ਕਿਸ ਤਰੀਕੇ ਨਾਲ ਅਸਰ ਪੈਂਦਾ ਹੈ। ਇਹ ਖੋਜ ਲੰਬੇ ਸਮੇਂ ਤੋਂ ਲਾਪਤਾ ਲੋਕਾਂ ਦੀ ਤਲਾਸ਼ ਵਿੱਚ ਮਦਦਗਾਰ ਸਾਬਤ ਹੋ ਸਕਦੀ ਹੈ।

 
ਬਰਤਾਨੀਆ ਵਿੱਚ ਬ੍ਰੈੱਡ ਫੋਰਡ ਯੂਨੀਵਰਸਿਟੀ ਦੇ ਖੋਜੀਆਂ ਨੇ ਇੱਕ ਅਜਿਹਾ ਤਰੀਕਾ ਵਿਕਸਤ ਕੀਤਾ ਹੈ ਜੋ ਇੱਕ ਤੈਅ ਉਮਰ ਵਿੱਚ ਠੋਡੀ, ਮੂੰਹ ਤੇ ਮੱਥੇ ਦੇ ਆਕਾਰ ਵਰਗੇ ਚਿਹਰੇ ਦੇ ਪ੍ਰਮੁੱਖ ਅੰਗਾਂ ਨੂੰ ਮਾਪਦਾ ਹੈ।

 
ਇਹ ਤਕਨੀਕ ਪ੍ਰੀ ਡਿਕੈਟਿਵ ਮਾਡਲਿੰਗ ਨਾਮਕ ਤਰੀਕੇ ਦਾ ਇਸਤੇਮਾਲ ਕਰਦੀ ਹੈ। ਇਸ ਨੂੰ ਉਮਰ ਵਧਣ ਦੇ ਹਿਸਾਬ ਨਾਲ ਲਾਗੂ ਕੀਤਾ ਜਾਂਦਾ ਹੈ। ਉਮਰ ਦੇ ਵੱਖ-ਵੱਖ ਪੜਾਵਾਂ ਦੌਰਾਨ ਇਕੱਤਰ ਕੀਤੇ ਗਏ ਚਿਹਰੇ ਦਾ ਡਾਟਾ ਨੂੰ ਇਹ ਦੱਸਦਾ ਹੈ ਕਿ ਵੱਖ ਵੱਖ ਉਮਰ ਵਿੱਚ ਇਨਸਾਨ ਕਿਸ ਤਰੀਕੇ ਨਾਲ ਦਿੱਸਦਾ ਹੈ।

 

 

ਖੋਜੀਆਂ ਨੇ ਡੀ-ਐਜਿੰਗ ਨਾਮਕ ਤਰੀਕੇ ਦਾ ਇਸਤੇਮਾਲ ਕਿਸੇ ਵਿਅਕਤੀ ਦੀ ਬੀਤੇ ਦੌਰ ਦੀਆਂ ਤਸਵੀਰਾਂ ਦੇਖਣ ਦੇ ਲਈ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਕਿਸੇ ਵਿਅਕਤੀ ਨੂੰ ਘੱਟ ਉਮਰ ਦਾ ਦਿਖਾਉਣ ਦੇ ਲਈ ਅਲਗੋਰਿਦਮ ਨੂੰ ਪਿੱਛੇ ਵੱਲ ਚਲਾਇਆ।

First Published: Friday, 16 June 2017 1:08 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ