ਭਾਰਤੀ ਕਾਰੋਬਾਰੀਆਂ 'ਤੇ ਸਾਈਬਰ ਹਮਲਾ ਦਾ ਖ਼ਤਰਾ

By: ਏਬੀਪੀ ਸਾਂਝਾ | | Last Updated: Thursday, 8 June 2017 12:19 PM
ਭਾਰਤੀ ਕਾਰੋਬਾਰੀਆਂ 'ਤੇ ਸਾਈਬਰ ਹਮਲਾ ਦਾ ਖ਼ਤਰਾ

ਨਵੀਂ ਦਿੱਲੀ: ਸਰਕਾਰ ਡਿਜੀਟਲ ਪੇਮੈਂਟ ਨੂੰ ਪ੍ਰੋਤਸਾਹਨ ਕਰ ਰਹੀ ਹੈ। ਦੂਜੇ ਪਾਸੇ ਕਾਰੋਬਾਰੀਆਂ ਨੂੰ ਸਾਈਬਰ ਹਮਲੇ ਦਾ ਖ਼ਤਰਾ ਹੈ। ਭਾਰਤ ਵਿੱਚ ਕਰੀਬ 91 ਫ਼ੀਸਦੀ ਕਾਰੋਬਾਰੀਆਂ ਦਾ ਮੰਨਣਾ ਹੈ ਕਿ ਵਪਾਰ ਤੇ ਆਈਟੀ ਦੀ ਜਟਿਲਤਾ ਕਾਰਨ ਉਨ੍ਹਾਂ ਦਾ ਸੰਗਠਨ ਖ਼ਤਰੇ ਵਿੱਚ ਹੈ।

 

ਮੰਨੀ-ਪ੍ਰਮੰਨੀ ਆਈਟੀ ਕੰਪਨੀ ਸਿਟ੍ਰਿਕਸ ਤੇ ਪਾਨਮਨ ਇੰਸਟੀਚਿਊਟ ਦੀ ਇੱਕ ਸਟੱਡੀ ਅਨੁਸਾਰ 72 ਫ਼ੀਸਦੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਨਵੇਂ ਸੁਰੱਖਿਆ ਪੈਟਰਨ ਤਿਆਰ ਕਰਨ ਦਾ ਹੁਣ ਵਕਤ ਆ ਗਿਆ ਹੈ। ਡਿਜੀਟਲ ਪੇਮੈਂਟ ਉੱਤੇ ਇਹ ਖ਼ਤਰਾ ਏਸ਼ੀਆ-ਪ੍ਰਸ਼ਾਂਤ ਤੇ ਜਾਪਾਨ ਦੀ ਔਸਤ 85 ਫ਼ੀਸਦੀ ਤੇ ਵੈਸ਼ਿਕ ਔਸਤ 83 ਫ਼ੀਸਦੀ ਤੋਂ ਕਾਫ਼ੀ ਜ਼ਿਆਦਾ ਹੈ।

 

ਕੰਪਨੀ ਦੇ ਭਾਰਤੀ ਮਹਾਂਦੀਪ ਦੇ ਖੇਤਰੀ ਉਪ ਪ੍ਰਧਾਨ ਤੇ ਕੰਟਰੀ ਹੈਂਡ ਪਰਾਗ ਅਰੋੜਾ ਦਾ ਕਹਿਣਾ ਹੈ, ”ਪੁਰਾਤਨ ਕਾਰੋਬਾਰੀ ਤੇਜ਼ੀ ਨਾਲ ਡਿਜੀਟਲ ਹੁੰਦੇ ਜਾ ਰਹੇ ਹਨ। ਇਸ ਨਾਲ ਦਫ਼ਤਰ ਦੀਵਾਰਾਂ ਤੱਕ ਹੀ ਸੀਮਤ ਨਹੀਂ ਰਹਿੰਦਾ। ਹਾਲਾਂਕਿ ਇਸ ਬਦਲਾਅ ਨੇ ਨਵੇਂ ਵਰਕ ਕਲਚਰ ਨੂੰ ਹੋਰ ਵੀ ਲਚਕੀਲਾ ਬਣਾ ਦਿੱਤਾ ਹੈ ਪਰ ਸੁਰੱਖਿਆ ਚਿੰਤਾਵਾਂ ਇਸ ਨਾਲ ਵਾਧਾ ਹੋਇਆ ਹੈ।

First Published: Thursday, 8 June 2017 12:04 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ