ਕਿਤੇ ਤੁਸੀਂ ਵੀ ਤਾਂ ਨਹੀਂ ਐਕਸ਼ਨ ਗੇਮ ਦੇ ਸ਼ੌਕੀਨ? ਤਾਂ ਇਹ ਖਬਰ ਪੜ੍ਹੋ..

By: abp sanjha | | Last Updated: Wednesday, 9 August 2017 3:12 PM
ਕਿਤੇ ਤੁਸੀਂ ਵੀ ਤਾਂ ਨਹੀਂ ਐਕਸ਼ਨ ਗੇਮ ਦੇ ਸ਼ੌਕੀਨ? ਤਾਂ ਇਹ ਖਬਰ ਪੜ੍ਹੋ..

ਚੰਡੀਗੜ੍ਹ: ਜੇਕਰ ਤੁਸੀਂ ਵੀ ਐਕਸ਼ਨ ਭਰਪੂਰ ਵੀਡੀਓ ਗੇਮ ਖੇਡਣ ਦੇ ਸ਼ੌਕੀਨ ਹੋ, ਤਾਂ ਸੰਭਲ ਜਾਓ। ਤਾਜ਼ਾ ਖੋਜ ‘ਚ ਪਤਾ ਲੱਗਾ ਹੈ ਕਿ ਅਜਿਹੇ ਵੀਡੀਓ ਗੇਮ ਖੇਡਣ ਨਾਲ ਤਣਾਅ, ਸਿਜੋਫ੍ਰੋਨੀਆ ਤੇ ਅਲਜ਼ਾਈਮਰ ਜਿਹੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਕੈਨੇਡਾ ਦੀ ਯੂਨੀਵਰਸਿਟੀ ਆਫ਼ ਮੌਨਟ੍ਰੀਅਲ ਦੇ ਖੋਜਕਰਤਾਵਾਂ ਨੇ ਵੇਖਿਆ ਕਿ ਐਕਸ਼ਨ ਨਾਲ ਭਰਪੂਰ ਵੀਡੀਓ ਗੇਮ ਖੇਡਣ ਵਾਲਿਆਂ ਦੇ ਦਿਮਾਗ਼ ‘ਚ ਗ੍ਰੇਮੈਟਰ ਦਾ ਪੱਧਰ ਘੱਟ ਹੋ ਜਾਂਦਾ ਹੈ।
ਦਿਮਾਗ਼ ਦੇ ਅਹਿਮ ਹਿੱਸੇ ਹਿੱਪੋਕੈਂਪਸ ‘ਚ ਗ੍ਰੇਮੈਟਰ ਦੀ ਮੌਜੂਦਗੀ ਨਾਲ ਚੀਜ਼ਾਂ ਨੂੰ ਯਾਦ ਰੱਖਣ ਤੇ ਸੰਤੁਲਨ ਸਥਾਪਿਤ ਕਰਨ ‘ਚ ਮਦਦ ਮਿਲਦੀ ਹੈ। ਗ੍ਰੇਮੈਟਰ ਘੱਟ ਹੋਣ ਨਾਲ ਤਣਾਅ ਤੋਂ ਲੈ ਕੇ ਅਲਜ਼ਾਈਮਰ ਜਿਹੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।
ਖੋਜਕਰਤਾ ਗ੍ਰੇਮੈਟਰ ਵੈਸਟ ਨੇ ਕਿਹਾ ਕਿ ਵੀਡੀਓ ਗੇਮ ਕਿਸੇ ਵਸਤੂ ਨੂੰ ਵੇਖ ਕੇ ਧਿਆਨ ਕੇਂਦਰਤ ਕਰਨ ਤੇ ਸ਼ਾਰਟ ਟਰਮ ਮੈਮਰੀ ਦੇ ਮਾਮਲੇ ‘ਚ ਫਾਇਦੇਮੰਦ ਹੁੰਦਾ ਹੈ ਪਰ ਇਸ ਫਾਇਦੇ ਦੀ ਵੱਡੀ ਕੀਮਤ ਹੋਰ ਗੰਭੀਰ ਬਿਮਾਰੀਆਂ ਦੇ ਰੂਪ ‘ਚ ਭਰਨੀ ਪੈ ਸਕਦੀ ਹੈ। ਖੋਜ ਨੂੰ ਵਿਗਿਆਨ ਪੱਤਰਕਾ ਮੌਲੀਕਿਊਲਰ ਸਾਈਕੇਟ੍ਰੀ ‘ਚ ਪ੍ਰਕਾਸ਼ਿਤ ਕੀਤਾ ਗਿਆ ਹੈ।
First Published: Wednesday, 9 August 2017 3:12 PM

Related Stories

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ

ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ ਜ਼ੁਰਮਾਨਾ
ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ...

ਨਵੀਂ ਦਿੱਲੀ: ਭਾਰਤੀ ਦੂਰਸੰਚਾਰ ਰੈਗੁਲੇਟਰੀ ਅਥਾਰਿਟੀ (ਟ੍ਰਾਈ) ਆਫ਼ ਇੰਡੀਆ ਨੇ

ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ
ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ

ਨਵੀਂ ਦਿੱਲੀ: ਦੇਸ਼ ਦੀਆਂ ਵੱਡੀਆਂ ਟੈਲੀਕਾਮ ਕੰਪਨੀਆਂ ਵਿੱਚੋਂ ਇੱਕ ਏਅਰਟੈੱਲ ਨੇ

ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ
ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ

ਨਵੀਂ ਦਿੱਲੀ: ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟ੍ਰਾਈ) ਨੇ

Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ
Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ

ਨਵੀਂ ਦਿੱਲੀ: ਐਚ.ਐਮ.ਡੀ. ਗਲੋਬਲ ਨੇ ਬੀਤੀ ਰਾਤ ਲੰਦਨ ਦੇ ਸਮਾਗਮ ਵਿੱਚ ਚਿਰਾਂ ਤੋਂ