ਏਅਰਟੈੱਲ ਦਾ ਜੀਓ ਨੂੰ ਵੱਡਾ ਝਟਕਾ

By: ABP SANJHA | | Last Updated: Friday, 16 June 2017 1:33 PM
ਏਅਰਟੈੱਲ ਦਾ ਜੀਓ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਭਾਰਤੀ ਏਅਰਟੈੱਲ ਨੇ ਜੀਓ ਨੂੰ ਪਹਿਲੀ ਵਾਰ ਝਟਕਾ ਦਿੱਤਾ ਹੈ। ਏਅਰਟੈੱਲ ਨੇ ਜੀਓ ਤੋਂ ਵੀ ਜ਼ਿਆਦਾ ਗਾਹਕ ਆਪਣੇ ਨਾਲ ਜੋੜਨ ਦਾ ਦਾਅਵਾ ਕੀਤਾ ਹੈ। ਰਿਲਾਇੰਸ ਜੀਓ ਦੇ ਸਤੰਬਰ ਵਿੱਚ ਲਾਂਚ ਹੋਣ ਤੋਂ ਬਾਅਦ ਹੁਣ ਤੱਕ ਉਸ ਨੇ ਕਈ ਰਿਕਾਰਡ ਬਣਾਏ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਏਅਰਟੈੱਲ ਨੇ ਟੈਲੀਕਾਮ ਸੈਕਟਰ ਵਿੱਚ ਵੱਡਾ ਧਮਾਕਾ ਕਰਨ ਵਾਲੀ ਜੀਓ ਕੰਪਨੀ ਦੇ ਹੋਸ਼ ਉਡਾ ਦਿੱਤੇ ਹਨ। ਜੀਓ ਦੇ ਲਾਂਚ ਹੋਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ।

 
ਇੰਟਰਨੈਸ਼ਨਲ ਬੋਕਰੇਜ ਕੰਪਨੀ ਗੋਲਡਮੈਨ ਸੈਕਸ ਅਨੁਸਾਰ ਸੁਨੀਲ ਮਿੱਤਲ ਵਾਲੀ ਕੰਪਨੀ ਭਾਰਤੀ ਏਅਰਟੈੱਲ ਨੇ 2.6 ਮਿਲੀਅਨ ਐਕਟਿਵ ਯੂਜ਼ਰ ਜੋੜੇ, ਉੱਥੇ ਹੀ ਜੀਓ ਨੇ 400,000 ਐਕਟਿਵ (VLR) ਕਸਟਮਰ ਜੋੜੇ। ਇਹ ਅੰਕੜਾ ਟਰਾਈ ਦੇ ਡਾਟਾ ਦਾ ਅਧਿਐਨ ਕਰ ਕੇ ਦਿੱਤਾ ਗਿਆ ਹੈ।

 

ਇਸ ਫ਼ਰਮ ਅਨੁਸਾਰ ਜੀਓ ਦੀ ਸੇਵਾ ਦਾ ਮੁਫ਼ਤ ਆਫ਼ਰ ਜਦੋਂ ਤੋਂ ਖ਼ਤਮ ਹੋਇਆ, ਉਦੋਂ ਤੋਂ ਹੀ ਏਅਰਟੈੱਲ ਦੇ 3G ਤੇ 4G ਗਾਹਕਾਂ ਦੇ ਅੰਕੜਿਆਂ ਵਿੱਚ ਇਜ਼ਾਫਾ ਹੋਇਆ ਹੈ। ਇਸ ਦੇ ਨਾਲ ਹੀ ਜੀਓ ਦੇ ਜਵਾਬ ਵਿੱਚ ਏਅਰਟੈੱਲ ਨੂੰ ਆਪਣੇ ਟੈਰਿਫ਼ ਸਸਤੇ ਕਰਨ ਦਾ ਲਾਭ ਵੀ ਮਿਲ ਰਿਹਾ ਹੈ।

First Published: Friday, 16 June 2017 1:33 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ