ਏਅਰਟੈਲ ਦਾ ਵੱਡਾ ਤੋਹਫਾ, ਮੁੱਕਿਆ ਡੇਟਾ ਮੁੱਕਣ ਦਾ ਫਿਕਰ

By: Harsharan K | | Last Updated: Wednesday, 8 November 2017 12:43 PM
ਏਅਰਟੈਲ ਦਾ ਵੱਡਾ ਤੋਹਫਾ, ਮੁੱਕਿਆ ਡੇਟਾ ਮੁੱਕਣ ਦਾ ਫਿਕਰ

ਨਵੀਂ ਦਿੱਲੀ: ਏਅਰਟੈਲ ਨੇ ਆਪਣੇ ਹੋਮ ਬਰਾਡਬੈਂਡ ਯੂਜ਼ਰਜ ਦਾ ਖਿਆਲ ਰੱਖਦੇ ਹੋਏ ਮੰਗਲਵਾਰ ਨੂੰ ਬਰਾਡਬੈਂਡ ਕੁਨੈਕਸ਼ਨ ‘ਤੇ ਡਾਟਾ ਕੈਰੀਫਾਰਵਡ ਦੀ ਸੇਵਾ ਸ਼ੁਰੂ ਕੀਤੀ ਹੈ। ਜੇ ਹੁਣ ਤੁਸੀਂ ਏਅਰਟੈਲ ਬਰਾਡਬੈਂਡ ਵਰਤਣਾ ਚਾਹੁੰਦੇ ਹੋ ਤਾਂ ਤਹਾਨੂੰ ਅਨ-ਯੂਜ਼ਡ ਡਾਟਾ ਲਈ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ। ਬਿੱਲ ਸਾਈਕਲ ਪੂਰਾ ਕਰਨ ਤੋਂ ਬਾਅਦ ਜੇ ਤੁਹਾਡੇ ਪਲਾਨ ‘ਚ ਮਿਲਣ ਵਾਲਾ ਡਾਟਾ ਬਚ ਗਿਆ ਤਾਂ ਕੰਪਨੀ ਉਸ ਨੂੰ ਅਗਲੇ ਮਹੀਨੇ ਦੇ ਅਕਾਊਂਟ ‘ਚ ਜੋੜ ਦੇਵੇਗੀ।
ਭਾਰਤੀ ਏਅਰਟੈਲ ਦੇ ਬਰਾਡਬੈਂਡ ਸੈਗਮੈਂਟ ਦੇ ਹੈਡ ਜਾਰਜ਼ ਮੈਥਨ ਨੇ ਇਸ ਮੌਕੇ ਕਿਹਾ ਹੈ ਕਿ ਹਰ ਕਦਮ ਲਈ ਸਾਡੇ ਗਾਹਕਾਂ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ। ਹੁਣ ਸਾਡੇ ਡਾਟੇ ਦੀ ਚਿੰਤਾ ਕੀਤੇ ਬਿਨਾਂ ਸਾਡੀ ਵੀ ਫਾਈਬਰ ਸੇਵਾ ਨਾਲ ਵੀ ਕਵਾਲਿਟੀ ਦਾ ਮਜ਼ਾ ਲੈ ਸਕਦੇ ਹੋ। ਖਾਸ ਗੱਲ ਇਹ ਹੈ ਕਿ ਕੈਰੀ ਫਾਰਵਡ ਸੁਵਿਧਾ ਦਾ ਲਾਭ ਲੈਂਦੇ ਹੋਏ ਯੂਜ਼ਰ 1000 ਜੀਬੀ ਡਾਟਾ ਤੱਕ ਆਪਣੇ ਅਕਾਊਂਟ ‘ਚ ਪਾ ਸਕਦੇ ਹੋ। ਇਸੇ ਜ਼ਰੂਰਤ ਪੈਣ ‘ਤੇ ਐਪ ਜ਼ਰੀਏ ਟ੍ਰੈਕ ਵੀ ਕੀਤਾ ਜਾ ਸਕਦਾ ਹੈ।
ਸਭ ਤੋਂ ਪਹਿਲਾਂ ਏਅਰਟੈਲ ਨੇ ਇਸ ਸਾਲ ਜੁਲਾਈ ‘ਚ ਇਸ ਸਾਲ ਜੁਲਾਈ ‘ਚ ਮੋਬਾਈਲ ਗਾਕਹਾਂ ਨੂੰ ਡਾਟਾ ਕੈਰੀਫਾਰਵਰ ਦੀ ਸੇਵਾ ਸ਼ੁਰੂ ਕੀਤੀ ਸੀ। ਇਹ ਸਰਵਿਸ ਕੰਪਨੀ ‘ਚ ਪੋਸਟਪੇਡ ਯੂਜ਼ਰਜ਼ ਦੇ ਲਈ ਹੈ। ਇਸ ਪ੍ਰੋਜੈਕਟ ‘ਚ ਲਾਭ ਲੋਕ ਅਗਸਤ ਮਹੀਨੇ ਤੋਂ ਉਠਾ ਰਹੇ ਹਨ।
First Published: Wednesday, 8 November 2017 12:43 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ