ਏਅਰਟੈਲ ਦਾ ਵੱਡਾ ਧਮਾਕਾ, ਜੀਓ ਨਾਲੋਂ ਡੇਢ ਗੁਣਾ ਵੱਧ ਡੇਟਾ ਦਾ ਐਲਾਨ

By: abp sanjha | | Last Updated: Tuesday, 7 November 2017 2:25 PM
ਏਅਰਟੈਲ ਦਾ ਵੱਡਾ ਧਮਾਕਾ, ਜੀਓ ਨਾਲੋਂ ਡੇਢ ਗੁਣਾ ਵੱਧ ਡੇਟਾ ਦਾ ਐਲਾਨ

ਨਵੀਂ ਦਿੱਲੀ: ਜੀਓ ਦੇ ਟੱਕਰ ‘ਚ ਏਅਰਟੈੱਲ ਨੇ ਆਪਣੇ 349 ਰੁਪਏ ਵਾਲੇ ਪਲਾਨ ਨੂੰ ਅੱਪਡੇਟ ਕੀਤਾ ਹੈ। ਇਸ ਪਲਾਨ ‘ਚ ਪਹਿਲੇ ਰੋਜ਼ਾਨਾ ਸਿਰਫ 1 ਜੀ.ਬੀ. ਡਾਟਾ ਦਿੱਤਾ ਜਾਂਦਾ ਸੀ, ਹੁਣ ਇਸ ਪਲਾਨ ‘ਚ ਅੱਪਡੇਟ ਤੋਂ ਬਾਅਦ 1.5 ਜੀ.ਬੀ. ਡਾਟਾ ਦਿੱਤਾ ਜਾਵੇਗਾ।
ਇਸ ਤੋਂ ਪਹਿਲੇ ਹੀ ਏਅਰਟੈੱਲ ਨੇ 349 ਰੁਪਏ ਵਾਲੇ ਪਲਾਨ ‘ਚ ਲਿਮਟਿਡ ਸਮੇਂ ਲਈ 100 ਫ਼ੀਸਦੀ ਕੈਸ਼ ਬੈਕ ਦਾ ਆਫ਼ਰ ਵੀ ਦਿੱਤਾ ਸੀ। ਕੁਝ ਸਮੇਂ ਪਹਿਲੇ ਹੀ ਏਅਰਟੈੱਲ ਨੇ ਜੀਓ ਦੇ 349 ਰੁਪਏ ਵਾਲੇ ਪਲਾਨ ਨੂੰ ਚੁਨੌਤੀ ਦੇਣ ਲਈ ਆਪਣਾ ਨਵਾਂ ਟੈਰਿਫ਼ ਪਲਾਨ ਪੇਸ਼ ਕੀਤਾ ਸੀ।
ਏਅਰਟੈੱਲ ਦੇ ਨਵੇਂ 448 ਰੁਪਏ ਵਾਲੇ ਪਲਾਨ ਦੀ ਗੱਲ ਕਰੀਏ ਤਾਂ ਇਸ ‘ਚ ਗਾਹਕਾਂ ਨੂੰ ਲੋਕਲ ਤੇ ਨੈਸ਼ਨਲ ਦੋਵਾਂ ‘ਚ ਕਿਸੇ ਵੀ ਨੈੱਟਵਰਕ ‘ਤੇ ਅਨਲਿਮਟਿਡ ਕਾਲਿੰਗ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੋਜ਼ਾਨਾ 1 ਜੀ.ਬੀ. ਡਾਟਾ ਤੇ 100 ਐਸ.ਐਮ.ਐਸ. ਵੀ ਮਿਲ ਰਹੇ ਹਨ। ਇਸ ਪਲਾਨ ਦੀ ਮਿਆਦ 70 ਦਿਨਾਂ ਦੀ ਰੱਖੀ ਗਈ ਹੈ।
ਇਸ ਤਰ੍ਹਾਂ ਜੇਕਰ ਜੀਓ ਦੇ 399 ਰੁਪਏ ਵਾਲੇ ਪਲਾਨ ਦੀ ਗੱਲ ਕਰੀਏ ਤਾਂ ਇਸ ‘ਚ ਬਿਨਾਂ ਲਿਮਟ ਦੇ ਅਨਲਿਮਟਿਡ ਕਾਲ, 1 ਜੀ.ਬੀ. ਡਾਟਾ, ਐਸ.ਐਮ.ਐਸ. ਦਿੱਤੇ ਜਾਣਗੇ। ਇਸ ਪਲਾਨ ਦੀ ਮਿਆਦ ਵੀ 70 ਦਿਨਾਂ ਦੀ ਹੀ ਰੱਖੀ ਗਈ ਹੈ।
First Published: Tuesday, 7 November 2017 2:25 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ