ਏਅਰਟੈੱਲ ਨੇ ਮਾਰੀ ਇੱਕ ਹੋਰ ਮੱਲ....

By: ਏਬੀਪੀ ਸਾਂਝਾ | | Last Updated: Tuesday, 6 June 2017 7:58 PM
ਏਅਰਟੈੱਲ ਨੇ ਮਾਰੀ ਇੱਕ ਹੋਰ ਮੱਲ....

ਨਵੀਂ ਦਿੱਲੀ  : ਭਾਰਤੀ ਏਅਰਟੈਲ ਨੂੰ ਭਾਰਤੀ ਮੁਕਾਬਲਾ ਕਮਿਸ਼ਨ (ਸੀਸੀਆਈ) ਤੋਂ ਟੈਲੀਨਾਰ ਇੰਡੀਆ ਦੇ ਰਲੇਵੇਂ ਲਈ ਮਨਜ਼ੂਰੀ ਮਿਲ ਗਈ ਹੈ। ਪਿਛਲੇ ਹਫ਼ਤੇ ਭਾਰਤੀ ਏਅਰਟੈਲ ਅਤੇ ਟੈਲੀਨਾਰ ਇੰਡੀਆ ਨੇ ਰਾਸ਼ਟਰੀ ਕੰਪਨੀ ਕਾਨੂੰਨ ਅਥਾਰਿਟੀ ਸਾਹਮਣੇ ਰਲੇਵੇਂ ਦੀ ਮਨਜ਼ੂਰੀ ਲਈ ਬਿਨੈ ਕੀਤਾ ਹੈ। ਇਸ ਤੋਂ ਪਹਿਲਾਂ ਰਲੇਵੇਂ ਨੂੰ ਸੇਬੀ ਅਤੇ ਬੀਐੱਸਈ ਤੇ ਐੱਨਐੱਸਈ ਦੀ ਮਨਜ਼ੂਰੀ ਮਿਲ ਚੁੱਕੀ ਹੈ।

 

 

ਕੰਪਨੀ ਨੇ ਬੰਬਈ ਸ਼ੇਅਰ ਬਾਜ਼ਾਰ ਨੂੰ ਭੇਜੀ ਸੂਚਨਾ ‘ਚ ਕਿਹਾ ਕਿ ਅਸੀਂ ਇਹ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਸੀਸੀਆਈ ਨੇ ਪੰਜ ਜੂਨ 2017 ਨੂੰ ਪੱਤਰ ਜਾਰੀ ਕਰਕੇ ਟੈਲੀਨਾਰ ਇੰਡੀਆ ਕਮਿਊਨੀਕੇਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਭਾਰਤੀ ਏਅਰਟੈਲ ਲਿਮਟਿਡ ‘ਚ ਰਲੇਵੇਂ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਅਰਟੈਲ ਅਤੇ ਟੈਲੀਨਾਰ ਨੇ ਫਰਵਰੀ 2017 ‘ਚ ਰਲੇਵੇਂ ਲਈ ਕਰਾਰ ਕੀਤਾ ਸੀ।

 

 

ਇਸਦੇ ਤਹਿਤ ਏਅਰਟੈਲ ਸੱਤ ਸਰਕਲਾਂ ਆਂਧਰਾ ਪ੍ਦੇਸ਼, ਬਿਹਾਰ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ (ਪੂਰਬੀ), ਉੱਤਰ ਪ੍ਰਦੇਸ਼(ਪੱਛਮੀ) ਤੇ ਅਸਾਮ ‘ਚ ਟੈਲੀਨਾਰ ਦੇ ਚੱਲ ਰਹੇ ਨੈਟਵਰਕ ਨੂੰ ਐਕੁਆਇਰ ਕਰੇਗੀ। ਕੰਪਨੀ ਨੇ ਕਿਹਾ ਕਿ ਇਨ੍ਹਾਂ ਸਰਕਲਾਂ ‘ਚ ਕਾਫ਼ੀ ਜ਼ਿਆਦਾ ਆਬਾਦੀ ਰਹਿੰਦੀ ਹੈ ਤੇ ਅਜਿਹੇ ‘ਚ ਇਹ ਵਾਧੇ ਦੀਆਂ ਵੱਡੇ ਪੱਧਰ ਦੀਆਂ ਸੰਭਾਵਨਾਵਾਂ ਪੇਸ਼ ਕਰਦੇ ਹਨ।

First Published: Tuesday, 6 June 2017 7:52 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ