ਏਅਰਟੈੱਲ 499 Vs ਵੋਡਾਫੋਨ 499 ਪਲਾਨ-ਜਾਣੋ ਕਿਸ 'ਚ ਹੈ ਵੱਧ ਫਾਇਦਾ?

By: ਰਵੀ ਇੰਦਰ ਸਿੰਘ | | Last Updated: Saturday, 11 November 2017 5:53 PM
ਏਅਰਟੈੱਲ 499 Vs ਵੋਡਾਫੋਨ 499 ਪਲਾਨ-ਜਾਣੋ ਕਿਸ 'ਚ ਹੈ ਵੱਧ ਫਾਇਦਾ?

ਨਵੀਂ ਦਿੱਲੀ: ਰਿਲਾਇੰਸ ਜੀਓ ਦੇ ਆਉਣ ਤੋਂ ਬਾਅਦ ਡੇਟਾ ਅਤੇ ਕਾਲ ਦਰਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਜੀਓ ਨੂੰ ਟੱਕਰ ਦੇਣ ਦੇ ਲਈ ਸਾਰੀਆਂ ਟੈਲੀਕਾਮ ਕੰਪਨੀਆਂ ਆਪਣੇ ਗਾਹਕਾਂ ਲਈ ਨਵੇਂ-ਨਵੇਂ ਟੈਰਿਫ ਪਲਾਨ ਲਿਆ ਰਹੀਆਂ ਹਨ। ਇਸ ਕੜੀ ਵਿੱਚ ਏਅਰਟੈੱਲ ਅਤੇ ਵੋਡਾਫੋਨ ਨੇ ਆਪਣੇ ਪੋਸਟਪੇਡ ਯੂਜ਼ਰਜ਼ ਦਾ ਖਾਸ ਧਿਆਨ ਰੱਖਦਿਆਂ ਹੋਇਆਂ ਟੈਰਿਫ ਪਲਾਨ ਨੂੰ ਸੋਧਿਆ ਹੈ।

ਦੋਵੇਂ ਹੀ ਕੰਪਨੀਆਂ ਆਪਣੇ ਪੋਸਟਪੇਡ ਯੂਜ਼ਰਸ ਨੂੰ 499 ਰੁਪਏ ਵਿੱਚ 20 ਜੀ.ਬੀ. ਡੇਟਾ ਅਤੇ ਅਸੀਮਤ ਕਾਲਿੰਗ ਦੇ ਰਹੀਆਂ ਹਨ। ਇਸ ਤੋਂ ਇਲਾਵਾ ਏਅਰਟੈੱਲ ਯੂਜ਼ਰਸ ਨੂੰ ਵਿੰਕ ਮਿਊਜ਼ਿਕ ਦਾ ਮੁਫ਼ਤ ਸਬਸਕ੍ਰਿਪਸ਼ਨ ਅਤੇ ਏਅਰਟੈੱਲ ਟੀ.ਵੀ. ਦਾ ਫਰੀ ਸਬਸਕ੍ਰਿਪਸ਼ਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਏਅਰਟੈੱਲ ਦੇ ਯੂਜ਼ਰਸ 499 ਰੁਪਏ ਦੇ ਪਲਾਨ ਵਿੱਚ ਏਅਰਟੈੱਲ ਸਿਕਿਓਰ ਦਾ ਸਬਸਕ੍ਰਿਪਸ਼ਨ ਵੀ ਪਾ ਸਕਣਗੇ। ਜੋ ਸਮਾਰਟਫੋਨ ਨੂੰ ਫਿਜ਼ੀਕਲ ਡੈਮੇਜ਼ ਅਤੇ ਮਾਲਵੇਅਰ ਤੋਂ ਬਚਾਏਗੀ।

ਵੋਡਾਫੋਨ ਦੀ ਗੱਲ ਕਰੀਏ ਤਾਂ ਕੰਪਨੀ ਨੇ ਨਵਾਂ ਰੈੱਡ ਪਲਾਨ ਉਤਾਰਿਆ ਹੈ। ਵੋਡਾਫੋਨ ਵੀ 499 ਰੁਪਏ ਦੇ ਪਲਾਨ ਵਿੱਚ 20 ਜੀ.ਬੀ. ਡੇਟਾ ਅਤੇ ਅਨਲਿਮਿਟਿਡ ਕਾਲਿੰਗ ਦੇ ਰਹੀ ਹੈ। ਇਸ ਤੋਂ ਇਲਾਵਾ 100 ਮੈਸੇਜ ਵੀ ਯੂਜ਼ਰਸ ਨੂੰ ਦਿੱਤੇ ਜਾਣਗੇ। ਏਅਰਟੈੱਲ ਸਿਕਿਓਰ ਦੀ ਤਰਾਂ ਹੀ ਵੋਡਾਫੋਨ ਆਪਣੇ ਯੂਜ਼ਰਸ ਨੂੰ ਵੋਡਾਫੋਨ ਰੈਡ ਸ਼ੀਲਡ ਡਿਵਾਈਸ ਸਿਕਿਓਰਿਟੀ ਦਾ ਆਫਰ ਵੀ ਦੇ ਰਿਹਾ ਹੈ, ਜੋ ਸਮਾਰਟਫੋਨ ਦੇ ਡੈਮੇਜ਼ ਅਤੇ ਚੋਰੀ ਹੋ ਜਾਣ ‘ਤੇ ਮਦਦ ਕਰੇਗਾ।

ਦੋਹੇਂ ਹੀ ਕੰਪਨੀਆਂ ਡੈਟਾ ਰੋਲ ਆਊਟ ਦਾ ਵਿਕਲਪ ਦੇ ਰਹੀਆਂ ਹਨ. ਜਿਸਦਾ ਮਤਲਬ ਹੈ ਕਿ ਜੇਕਰ ਤੁਹਾਡਾ ਅਨ-ਯੂਜ਼ਡ ਡੈਟਾ ਬੱਚਦਾ ਹੈ ਤਾਂ ਉਹ ਅਗਲੇ ਮਹੀਨੇ ਦੇ ਅਕਾਊਂਟ ਵਿੱਚ ਜੁੜ ਜਾਵੇਗਾ। ਮਤਲਬ ਬਿਲ ਸਾਈਕਲ ਨਵਾਂ ਹੋਣ ਦੇ ਬਾਵਜੂਦ ਤੁਸੀਂ ਪੁਰਾਣਾ ਡੈਟਾ ਇਸਤਮਾਲ ਕਰ ਸਕੋਗੇ।

First Published: Saturday, 11 November 2017 5:53 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ