ਜੀਓ ਦੇ ਰੇਟ ਵਧਦੇ ਹੀ ਏਅਰਟੈਲ ਦੇ ਵੱਡੇ ਆਫਰ

By: ਏਬੀਪੀ ਸਾਂਝਾ | | Last Updated: Thursday, 9 November 2017 5:42 PM
ਜੀਓ ਦੇ ਰੇਟ ਵਧਦੇ ਹੀ ਏਅਰਟੈਲ ਦੇ ਵੱਡੇ ਆਫਰ

ਨਵੀਂ ਦਿੱਲੀ: ਟੈਲੀਕਾਮ ਕੰਪਨੀਆਂ ‘ਚ ਡੇਟਾ ਦੀ ਜੰਗ ਜਾਰੀ ਹੈ। ਹੁਣ ਟੈਲੀਕਾਮ ਕੰਪਨੀ ਏਅਰਟੈਲ ਨੇ ਆਪਣੇ ਗਾਹਕਾਂ ਲਈ ਦੋ ਨਵੇਂ ਪਲਾਨ ਪੇਸ਼ ਕੀਤੇ ਹਨ। ਏਅਰਟੈਲ ਨੇ ਇਹ ਪਲਾਨ ਜੀਓ ਨੂੰ ਟੱਕਰ ਦੇਣ ਲਈ ਲਾਂਚ ਕੀਤੇ ਹਨ। ਹਾਲ ਹੀ ‘ਚ ਜੀਓ ਨੇ ਆਪਣੇ ਪਲਾਨ ਮਹਿੰਗੇ ਕਰ ਦਿੱਤੇ ਹਨ। ਇਸ ਲਈ ਏਅਰਟੈਲ ਕੋਲ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਦਾ ਇਹ ਚੰਗਾ ਵੇਲਾ ਹੈ।

 

ਏਅਰਟੈਲ ਦਾ ਪਹਿਲਾ ਪਲਾਨ ਆਪਣੇ ਪੋਸਟਪੇਡ ਗਾਹਕਾਂ ਲਈ ਹੈ। 499 ਰੁਪਏ ਵਾਲੇ ਇਸ ਪਲਾਨ ‘ਚ ਅਣਲਿਮਟਿਡ ਕਾਲਿੰਗ ਤੇ ਨੈਸ਼ਨਲ ਰੋਮਿੰਗ ਫਰੀ ਹੈ। ਇਸ ਤੋਂ ਇਲਾਵਾ ਲੋਕਲ-ਐਸਟੀਡੀ ਕਾਲਿੰਗ ਵੀ ਪੂਰੀ ਤਰ੍ਹਾਂ ਫਰੀ ਹੈ। ਡੇਟਾ ਦੀ ਗੱਲ ਕਰੀਏ ਤਾਂ ਇਸ ਪਲਾਨ ‘ਚ ਕੰਪਨੀ 20 ਜੀਬੀ ਡਾਟਾ ਦੇ ਰਹੀ ਹੈ। ਇਸ ਨੂੰ ਜੀਓ ਨੂੰ ਟੱਕਰ ਦੇ ਮਕਸਦ ਨਾਲ ਲਾਂਚ ਕੀਤਾ ਗਿਆ ਹੈ। ਪਿੱਛੇ ਜਿਹੇ ਜੀਓ ਨੇ ਆਪਣਾ ਡੇਟਾ ਪਲਾਨ ਮਹਿੰਗਾ ਕੀਤਾ ਹੈ। ਇਸ ਲਈ ਏਅਰਟੈਲ ਕੋਲ ਇਸ ਦਾ ਲਾਹਾ ਲੈਣ ਦਾ ਸਮਾਂ ਹੈ।

 

ਏਅਰਟੈਲ ਨੇ ਨਾ ਸਿਰਫ ਪੋਸਟਪੇਡ ਕਸਟਮਰਾਂ ਲਈ ਪਲਾਨ ਲਾਂਚ ਕੀਤਾ ਹੈ ਜਦਕਿ ਪ੍ਰੀਪੇਡ ਗਾਹਕਾਂ ਵੱਲ ਵੀ ਏਅਰਟੈਲ ਦੀ ਪੂਰੀ ਨਜ਼ਰ ਹੈ। ਇਹ ਪਲਾਨ 448 ਰੁਪਏ ਦਾ ਹੈ। ਇਸ ‘ਚ ਫਰੀ ਅਨਲਿਮਟਿਡ ਨੈਸ਼ਨਲ ਲੋਕਲ ਕਾਲਿੰਗ ਤੇ 70 ਜੀਬੀ ਡਾਟਾ ਮਿਲ ਰਿਹਾ ਹੈ। ਇਹ ਦੇਸ਼ ਭਰ ਦੇ ਸਾਰੇ ਗਾਹਕਾਂ ਲਈ ਹੈ।

First Published: Thursday, 9 November 2017 5:42 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ