ਐਪਲ ਇਸ ਮਾਮਲੇ 'ਚ ਸੈਮਸੰਗ ਤੋਂ ਪੰਜ ਗੁਣਾ ਅੱਗੇ !

By: ਏਬੀਪੀ ਸਾਂਝਾ | | Last Updated: Friday, 29 December 2017 1:30 PM
ਐਪਲ ਇਸ ਮਾਮਲੇ 'ਚ ਸੈਮਸੰਗ ਤੋਂ ਪੰਜ ਗੁਣਾ ਅੱਗੇ !

ਨਵੀਂ ਦਿੱਲੀ: ਸਾਲ 2017 ਦੀ ਤੀਜੀ ਤਿਮਾਹੀ ਵਿੱਚ ਐਪਲ ਨੇ ਹਰੇਕ ਹੈਂਡਸੈੱਟ ‘ਤੇ ਵੱਧ ਤੋਂ ਵੱਧ 151 ਡਾਲਰ ਦੀ ਕਮਾਈ ਕੀਤੀ ਹੈ। ਇਸ ਮੁਕਾਬਲੇ ਸੈਮਸੰਗ ਨੇ ਸਿਰਫ਼ 31 ਡਾਲਰ ਦੀ ਕਮਾਈ ਕੀਤੀ। ਕਾਉਂਟਰਪਾਰਟ ਦੀ ਨਵੀਂ ਰਿਪੋਰਟ ਵਿੱਚ ਇਹ ਖ਼ੁਲਾਸਾ ਹੋਇਆ ਹੈ।

 

ਰਿਪੋਰਟ ਮੁਤਾਬਕ ਐਪਲ ਦੀ ਆਪਣੇ ਹਰੇਕ ਫ਼ੋਨ ਤੋਂ ਹੋਈ ਕਮਾਈ ਸੈਮਸੰਗ ਤੋਂ ਪੰਜ ਗੁਣਾ ਜ਼ਿਆਦਾ ਹੈ। ਸੈਮਸੰਗ ਕੋਲ ਐਪਲ ਮੁਕਾਬਲੇ ਬਹੁਤ ਜ਼ਿਆਦਾ ਫ਼ੋਨ ਤੇ ਮਾਡਲ ਹਨ। ਸੈਮਸੰਗ ਦੀ ਇਹ ਕਮਾਈ ਚੀਨੀ ਮੋਬਾਈਲ ਕੰਪਨੀਆਂ ਮੁਕਾਬਲੇ 14 ਗੁਣਾ ਤੇਜ਼ ਹੈ।

 

ਚੀਨੀ ਕੰਪਨੀ ਹੁਆਵੇਈ, ਓਪੋ ਤੇ ਵੀਵੋ ਦੀ ਹਰੇਕ ਫ਼ੋਨ ‘ਤੇ ਕਮਾਈ ਕਰੀਬ 15 ਡਾਲਰ, 14 ਤੇ 13 ਡਾਲਰ ਹੁੰਦੀ ਹੈ। ਹੋਰ ਚੀਨੀ ਬ੍ਰਾਂਡਸ ਨਾਲ ਮੁਕਾਬਲਾ ਕੀਤਾ ਜਾਵੇ ਤਾਂ ਸ਼ਿਓਮੀ ਆਪਣੇ ਹਰੇਕ ਫ਼ੋਨ ਤੋਂ ਸਿਰਫ਼ 2 ਡਾਲਰ ਦੀ ਕਮਾਈ ਕਰ ਰਿਹਾ ਹੈ।

 

ਕਾਉਂਟਪਾਰਟ ਕੰਪਨੀ ਦੇ ਰਿਸਰਚ ਡਾਇਰੈਕਟਰ ਨੀਲ ਸ਼ਾਹ ਨੇ ਦੱਸਿਆ ਕਿ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਆਈਫੋਨ ਦੇ ਐਕਸ ਮਾਡਲ ਵਿਕਦੇ ਰਹਿਣ ਦੀ ਉਮੀਦ ਹੈ। ਇਸ ਨਾਲ ਐਪਲ ਦੀ ਕਮਾਈ ਵਿੱਚ ਵਾਧਾ ਹੁੰਦਾ ਰਹੇਗਾ। ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਆਈਫੋਨ ਐਕਸ ਦੇ 256 ਜੀਬੀ ਵਾਲੇ ਮੋਬਾਈਲ ਦੀ ਡਿਮਾਂਡ ਬਹੁਤ ਜ਼ਿਆਦਾ ਹੈ। ਇਸ ਨਾਲ ਐਪਲ ਦਾ ਮੁਨਾਫ਼ਾ ਹੋਰ ਵਧੇਗਾ।

First Published: Friday, 29 December 2017 1:30 PM

Related Stories

ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!
ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਆਈਫੋਨ ਦੇ ਸਲੋਅ ਹੋਣ ਦੀ ਪ੍ਰੇਸ਼ਾਨੀ ਝੱਲ

ਟਵਿੱਟਰ ਵੱਲੋਂ ਵੱਡਾ ਕਦਮ,  ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ
ਟਵਿੱਟਰ ਵੱਲੋਂ ਵੱਡਾ ਕਦਮ, ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ

ਸਾਨ ਫਰਾਂਸਿਸਕੋ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਸਾਲ 2016 ਵਿੱਚ ਹੋਈ ਅਮਰੀਕੀ

ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ
ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ

ਨਵੀਂ ਦਿੱਲੀ: Vivo X20 Plus UD ਇਸ ਸਾਲ ਦਾ ਮੋਸਟ ਅਵੇਟਿਡ ਸਮਾਰਟਫ਼ੋਨ ਹੈ। ਇਹ ਦੁਨੀਆ ਦਾ

ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ
ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ

ਨਵੀਂ ਦਿੱਲੀ: ਵਨ ਪਲੱਸ ਦੇ ਗਾਹਕਾਂ ਦੇ ਕ੍ਰੈਡਿਟ ਕਾਰਡ ਨਾਲ ਫਰੌਡ ਟ੍ਰਾਂਜੈਕਸ਼ਨ ਦੀ

BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ
BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਆਪਣੇ ਬਰਾਡਬੈਂਡ

ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!
ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਦਿੱਗਜ ਫੇਸਬੁੱਕ ਨੇ ਝੂਠੀਆਂ ਖ਼ਬਰਾਂ ‘ਤੇ ਰੋਕ ਲਈ

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ