ਨੋਕੀਆ ਫੋਨ ਖਰੀਦਣ ਦਾ ਸੁਨਹਿਰੀ ਮੌਕਾ, ਵੱਡਾ ਡਿਸਕਾਊਂਟ

By: ਏਬੀਪੀ ਸਾਂਝਾ | | Last Updated: Wednesday, 15 November 2017 1:37 PM
ਨੋਕੀਆ ਫੋਨ ਖਰੀਦਣ ਦਾ ਸੁਨਹਿਰੀ ਮੌਕਾ, ਵੱਡਾ ਡਿਸਕਾਊਂਟ

ਨਵੀਂ ਦਿੱਲੀ: ਨੋਕੀਆ ਦੇ ਸਮਾਰਟਫੋਨ ਖਰੀਦਣੇ ਹੋਣ ਤਾਂ ਤੁਹਾਡੇ ਲਈ ਚੰਗਾ ਮੌਕਾ ਹੈ। ਅਮੇਜ਼ੌਨ ਨੇ 13 ਤੋਂ 17 ਨਵੰਬਰ ਤੱਕ ਨੋਕੀਆ ਪ੍ਰਮੋਸ਼ਨਲ ਸੇਲ ਇਵੇਂਟ ਸ਼ੁਰੂ ਕੀਤਾ ਹੈ। ਇਸ ‘ਚ ਦੋ ਨੋਕੀਆ ਫੋਨ ਨੋਕੀਆ-6 ਤੇ ਨੋਕੀਆ-8 ‘ਤੇ ਡਿਸਕਾਉਂਟ ਦਿੱਤਾ ਜਾ ਰਿਹਾ ਹੈ। ਨੋਕੀਆ-6 ‘ਤੇ 2500 ਰੁਪਏ ਦਾ ਡਿਸਕਾਉਂਟ ਹੈ। ਇਸ ਦੇ ਨਾਲ ਹੀ 14,999 ਰੁਪਏ ਵਾਲੇ ਇਸ ਸਮਾਰਟਫੋਨ ਨੂੰ 12,499 ਰੁਪਏ ‘ਚ ਖਰੀਦਿਆ ਜਾ ਸਕਦਾ ਹੈ।

ਇਹ 2500 ਰੁਪਏ ਦਾ ਆਫਰ ਲੈਣ ਵਾਸਤੇ ਅਮੇਜ਼ੌਨ ਵਲੋਂ ਇਹ ਖਾਸ ਸ਼ਰਤ ਰੱਖੀ ਗਈ ਹੈ ਕਿ ਕਸਟਮਰ ਨੂੰ ਪ੍ਰਾਈਮ ਮੈਂਬਰ ਹੋਣਾ ਹੋਵੇਗਾ। ਇਸ ਦੇ ਨਾਲ ਹੀ ਇਹ ਪੇਮੈਂਟ ਅਮੇਜ਼ੌਨ ਪੇ ਦਾ ਇਸਤੇਮਾਲ ਕਰਕੇ ਹੋਣੀ ਚਾਹੀਦੀ ਹੈ। ਇਹ 2500 ਰੁਪਏ ਦਾ ਡਿਸਕਾਉਂਟ ਗਾਹਕ 13 ਤੋਂ 17 ਨਵੰਬਰ ਵਿਚਾਲੇ ਹੀ ਮਿਲ ਸਕਦਾ ਹੈ। ਇਹ ਕੈਸ਼ਬੈਕ ਰਾਹੀਂ ਤੁਹਾਡੇ ਕੋਲ ਆਵੇਗਾ। ਜਦੋਂ ਫੋਨ ਖਰੀਦ ਲਿਆ ਉਸ ਤੋਂ 21 ਦਿਨਾਂ ਦੇ ਅੰਦਰ-ਅੰਦਰ ਇਹ 2500 ਦਾ ਕੈਸ਼ਬੈਕ ਤੁਹਾਡੇ ਅਕਾਉਂਟ ‘ਚ ਜਾ ਜਾਵੇਗਾ। ਜੇਕਰ ਤੁਸੀਂ ਅਮੇਜ਼ੌਨ ਪ੍ਰਾਇਮ ਮੈਂਬਰ ਨਹੀਂ ਹੋ ਤਾਂ ਤੁਹਾਨੂੰ 1500 ਰੁਪਏ ਦਾ ਡਿਸਕਾਉਂਟ ਮਿਲੇਗਾ। ਇੱਥੇ ਵੀ ਤੁਸੀਂ ਅਮੇਜ਼ਨ ਪੇ ਦੀ ਮਦਦ ਨਾਲ ਭੁਗਤਾਨ ਕਰਨਾ ਹੋਵੇਗਾ ਤੇ ਕੈਸ਼ਬੈਕ ਅਮੇਜ਼ਨ ਪੇ ਵਾਲੇਟ ‘ਚ ਮਿਲੇਗਾ।

ਨੋਕੀਆ 6 ਫੋਨ ਦੀ ਜੇਕਰ ਗੱਲ ਕਰੀਏ ਤਾਂ ਇਸ ਦਾ ਡਿਸਪਲੇ 5.5 ਇੰਚ ਐਚਡੀ ਹੈ। ਉੱਥੇ ਇਸ ‘ਚ ਸਨੈਪਡ੍ਰੈਗਨ ਦਾ 430 ਪ੍ਰੋਸੈਸਰ ਹੈ। ਇਸ ਸਮਾਰਟਫੋਨ ‘ਚ 4 ਜੀਬੀ ਰੈਮ ਦਿੱਤੀ ਗਈ ਹੈ। ਫੋਨ ‘ਚ 32 ਜੀਬੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ। ਇਸ ਨੂੰ 128 ਜੀਬੀ ਤੱਕ ਐਕਸਪੈਂਡ ਕੀਤਾ ਜਾ ਸਕਦਾ ਹੈ। ਨੋਕੀਆ 6 ਨੂੰ 64 ਜੀਬੀ ਵੈਰੀਏਂਟ ਨਾਲ ਵੀ ਲਾਂਚ ਕੀਤਾ ਗਿਆ ਹੈ, ਹਾਲਾਂਕਿ ਇੰਡੀਆ ‘ਚ ਇਹ ਮਾਡਲ ਮੌਜੂਦ ਨਹੀਂ।

First Published: Wednesday, 15 November 2017 1:37 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ