BSNL ਦਾ ਧਮਾਕੇਦਾਰ ਆਫ਼ਰ, ਗਾਹਕਾਂ ਨੂੰ ਛੇ ਗੁਣਾਂ ਜ਼ਿਆਦਾ ਡਾਟਾ

By: ਏਬੀਪੀ ਸਾਂਝਾ | | Last Updated: Tuesday, 4 July 2017 2:52 PM
BSNL ਦਾ ਧਮਾਕੇਦਾਰ ਆਫ਼ਰ, ਗਾਹਕਾਂ ਨੂੰ ਛੇ ਗੁਣਾਂ ਜ਼ਿਆਦਾ ਡਾਟਾ

ਨਵੀਂ ਦਿੱਲੀ: ਟੈਲੀਕਾਮ ਜਗਤ ਵਿੱਚ ਵਧਦੇ ਮੁਕਾਬਲੇ ਨੂੰ ਦੇਖਦੇ ਹੋਏ ਜਨਤਕ ਸੈਕਟਰ ਦੀ ਕੰਪਨੀ ਬੀਐਸਐਨਐਲ ਆਪਣੇ ਪੋਸਟਪੇਡ ਯੂਜਰਜ਼ ਲਈ ਸ਼ਾਨਦਾਰ ਆਫ਼ਰ ਲੈ ਕੇ ਆਈ ਹੈ। ਕੰਪਨੀ ਆਪਣੇ ਪੋਸਟਪੇਡ ਯੂਜਰਜ਼ ਨੂੰ ਇੱਕ ਜੁਲਾਈ ਤੋਂ 6 ਗੁਣਾ ਜ਼ਿਆਦਾ ਡਾਟਾ ਦੇ ਰਹੀ ਹੈ।

ਬੀਐਸਐਨਐਲ ਨੇ ਆਖਿਆ, ”ਆਪਣੇ ਪ੍ਰੀ-ਪੇਡ ਗਾਹਕਾਂ ਲਈ ਰੋਚਕ ਪਲਾਨ ਲੈ ਕੇ ਆਉਣ ਤੋਂ ਬਾਅਦ ਅਸੀਂ ਤੈਅ ਕੀਤਾ ਹੈ ਕਿ ਪੋਸਟਪੇਡ ਯੂਜ਼ਰ ਨੂੰ ਇੱਕ ਜੁਲਾਈ ਤੋਂ ਕਿਸੇ ਵੀ ਪਲਾਨ ਤਹਿਤ ਮਿਲਣ ਵਾਲੇ ਡਾਟੇ ਤੋਂ ਛੇ ਗੁਣਾ ਜ਼ਿਆਦਾ ਡਾਟਾ ਦਿੱਤਾ ਜਾਵੇਗਾ।” ਪਲਾਨ-99 ਵਾਲੇ ਯੂਜ਼ਰ ਨੂੰ ਹੁਣ 250 ਐਮਬੀ ਡਾਟਾ ਮਿਲ ਰਿਹਾ ਹੈ। ਪਲਾਨ-225 ਵਿੱਚ ਹੁਣ ਇੱਕ ਜੀਬੀ ਡਾਟਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਇਸ ਪਲਾਨ ਵਿੱਚ 200 ਐਮਬੀ ਡਾਟਾ ਦਿੱਤਾ ਜਾ ਰਿਹਾ ਸੀ।

ਇਸੇ ਤਹਿਤ 799 ਰੁਪਏ ਦੇ ਪਲਾਨ ਵਿੱਚ ਜਿੱਥੇ ਪਹਿਲਾਂ 3 ਜੀਬੀ ਡਾਟਾ ਮਿਲਦਾ ਸੀ। ਹੁਣ 10 ਜੀਬੀ ਡਾਟਾ ਮਿਲੇਗਾ। ਇਸ ਦੇ ਨਾਲ ਹੀ ਵਾਇਸ ਕਾਲ ਅਣਗਿਣਤ ਮਿਲੇਗੀ। ਬੀਐਸਐਨਐਲ ਦੇ ਡਾਇਰੈਕਟਰ ਆਰਕੇ ਮਿੱਤਲ ਨੇ ਆਖਿਆ ਕਿ ਅਸੀਂ ਆਪਣੇ ਯੂਜ਼ਰ ਨੂੰ ਸਸਤਾ ਤੇ ਬਹੇਤਰ ਪਲਾਨ ਦੇਣ ਲਈ ਵਚਨਬੱਧ ਹਾਂ। ਅਸੀਂ ਭਾਰਤੀ ਟੈਲੀਕਾਮ ਇੰਡਸਟਰੀ ਨੂੰ ਦੇਖਦੇ ਹੋਏ ਕਸਟਮਰ ਦੇ ਲਈ ‘ਵੈਲਿਊ ਫ਼ਾਰ ਮਨੀ’ ਪਲਾਨ ਪੇਸ਼ ਕੀਤਾ ਹੈ।

First Published: Tuesday, 4 July 2017 2:52 PM

Related Stories

GST ਮਗਰੋਂ ਜਾਣੋ ਸਮਾਰਟਫੋਨ ਬਾਜ਼ਾਰ ਦਾ ਕੀ ਹੋਇਆ ਹਾਲ
GST ਮਗਰੋਂ ਜਾਣੋ ਸਮਾਰਟਫੋਨ ਬਾਜ਼ਾਰ ਦਾ ਕੀ ਹੋਇਆ ਹਾਲ

ਲੰਡਨ: ਭਾਰਤ ‘ਚ ਸਾਲ 2017 ‘ਚ ਸਮਾਰਟਫੋਨ ਦੀ ਕੁੱਲ ਮੰਗ 23.4 ਕਰੋੜ ਡਿਵਾਇਸ ਰਹੀ ਜੋ

ਏਅਰਟੈਲ ਫਿਰ ਨੰਬਰ ਵਨ, ਜੀਓ ਨਾਲੋਂ ਵੀ ਵੱਧ ਇੰਟਰਨੈੱਟ ਸਪੀਡ
ਏਅਰਟੈਲ ਫਿਰ ਨੰਬਰ ਵਨ, ਜੀਓ ਨਾਲੋਂ ਵੀ ਵੱਧ ਇੰਟਰਨੈੱਟ ਸਪੀਡ

ਨਵੀਂ ਦਿੱਲੀ: ਇਹ ਸਾਬਤ ਹੋ ਗਿਆ ਹੈ ਕਿ ਏਅਰਟੈੱਲ ਨੂੰ ਨੰਬਰ ਇੱਕ ਕੰਪਨੀ ਕਿਉਂ ਆਖਿਆ

ਮੁਫਤ ਜੀਓ ਫੋਨ ਬਾਰੇ ਨਵਾਂ ਖੁਲਾਸਾ, ਸਿੰਗਲ ਸਿੰਮ ਤੇ whatsapp ਸਪੋਰਟ ਨਹੀਂ ਕਰੇਗਾ
ਮੁਫਤ ਜੀਓ ਫੋਨ ਬਾਰੇ ਨਵਾਂ ਖੁਲਾਸਾ, ਸਿੰਗਲ ਸਿੰਮ ਤੇ whatsapp ਸਪੋਰਟ ਨਹੀਂ ਕਰੇਗਾ

ਨਵੀਂ ਦਿੱਲੀ: ਰਿਲਾਇੰਸ ਨੇ ਨਵੇਂ ਜੀਓ ਫੋਨ ਦੇ ਕੁਝ ਹੋਰ ਖੁਲਾਸੇ ਕੀਤੇ। ਇਸ ਜੀਓ

ਹੁਣ 24 ਤੇ 54 ਰੁਪਏ 'ਚ ਮਾਣੋ ਜੀਓ ਦੀਆਂ ਮੌਜਾਂ
ਹੁਣ 24 ਤੇ 54 ਰੁਪਏ 'ਚ ਮਾਣੋ ਜੀਓ ਦੀਆਂ ਮੌਜਾਂ

ਨਵੀਂ ਦਿੱਲੀ: ਜੀਓ ਨੇ 21 ਜੁਲਾਈ ਨੂੰ 40ਵੀਂ AGM ਵਿੱਚ ਜੀਓ ਫੋਨ ਲੌਂਚ ਕੀਤਾ। ਇਸ ਦੇ ਨਾਲ

ਡਾਟਾ ਮੰਗਣ ਵਾਲੇ ਐਪਾਂ ਦੀ ਆਈ ਸ਼ਾਮਤ!
ਡਾਟਾ ਮੰਗਣ ਵਾਲੇ ਐਪਾਂ ਦੀ ਆਈ ਸ਼ਾਮਤ!

ਨਵੀਂ ਦਿੱਲੀ: ਜਦੋਂ ਕਿਸੇ ਮੋਬਾਈਲ ਐਪ ਨੂੰ ਡਾਊਨਲੋਡ ਕੀਤਾ ਜਾਂਦਾ ਹੈ ਤਾਂ ਉਹ

ਵੋਡਾਫ਼ੋਨ ਨੇ ਵੀ ਸਸਤੇ ਕੀਤੇ ਪਲਾਨ, 244 ਵਿੱਚ 70 ਜੀਬੀ ਡੇਟਾ
ਵੋਡਾਫ਼ੋਨ ਨੇ ਵੀ ਸਸਤੇ ਕੀਤੇ ਪਲਾਨ, 244 ਵਿੱਚ 70 ਜੀਬੀ ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਦੇ ਨਵੇਂ ਪਲਾਨ ਜਾਰੀ ਕਰਨ ਤੋਂ ਬਾਅਦ ਸਾਰੀਆਂ

ਫਰੀ ਜੀਓਫੋਨ ਲਈ ਰਜਿਸਟ੍ਰੇਸ਼ਨ ਸ਼ੁਰੂ, ਇੰਝ ਕਰੋ ਰਜਿਸਟ੍ਰੇਸ਼ਨ
ਫਰੀ ਜੀਓਫੋਨ ਲਈ ਰਜਿਸਟ੍ਰੇਸ਼ਨ ਸ਼ੁਰੂ, ਇੰਝ ਕਰੋ ਰਜਿਸਟ੍ਰੇਸ਼ਨ

ਨਵੀਂ ਦਿੱਲੀ: ਜੇ ਤੁਸੀਂ ਉਨ੍ਹਾਂ ਲੋਕਾਂ ਦੀ ਲਿਸਟ ‘ਚ ਸ਼ਾਮਲ ਹੋ ਜੋ ਜੀਓਫੋਨ

ਏਅਰਟੈਲ ਦਾ ਨਵਾਂ ਪਲਾਨ: 293 ਰੁਪਏ 'ਚ 84 ਜੀਬੀ ਡੇਟਾ 
ਏਅਰਟੈਲ ਦਾ ਨਵਾਂ ਪਲਾਨ: 293 ਰੁਪਏ 'ਚ 84 ਜੀਬੀ ਡੇਟਾ 

ਚੰਡੀਗੜ੍ਹ: ਰਿਲਾਇੰਸ ਜੀਓ ਦੇ ਰਿਵਾਈਜ਼ ਟੈਰਿਫ਼ ਪਲਾਨ ਨੂੰ ਟੱਕਰ ਦੇਣ ਲਈ ਦੇਸ਼ ਦੇ

ਵੱਟਸਐਪ ਰਾਹੀਂ ਲੱਗ ਰਹੀ ਤੁਹਾਡੀ ਪ੍ਰਾਈਵੇਸੀ ਨੂੰ ਸੰਨ੍ਹ ?
ਵੱਟਸਐਪ ਰਾਹੀਂ ਲੱਗ ਰਹੀ ਤੁਹਾਡੀ ਪ੍ਰਾਈਵੇਸੀ ਨੂੰ ਸੰਨ੍ਹ ?

ਨਵੀਂ ਦਿੱਲੀ: ਚੈਟ ਐਪਲੀਕੇਸ਼ਨਜ਼ ਦੇ ਬਾਦਸ਼ਾਹ ਵੱਟਸਐਪ ਦੀ ਨਵੀਂ ਪ੍ਰਾਈਵੇਸੀ

 ਜੀਓ ਦੇ ਨਵੇਂ ਐਲਾਨ ਨਾਲ ਏਅਰਟੈੱਲ ਤੇ ਆਈਡੀਆ ਮੁੱਧੇ ਮੂੰਹ
ਜੀਓ ਦੇ ਨਵੇਂ ਐਲਾਨ ਨਾਲ ਏਅਰਟੈੱਲ ਤੇ ਆਈਡੀਆ ਮੁੱਧੇ ਮੂੰਹ

ਨਵੀਂ ਦਿੱਲੀ: ਲੋਕਾਂ ਦੇ ਦਿਲਾਂ ‘ਚ ਘਰ ਕਰ ਚੁੱਕੀ ਰਿਲਾਇੰਸ ਜੀਓ ਇੰਡਸਟਰੀਜ਼ ਨੇ