ਹੁਣ ਪਿੰਡ ਹੋਣਗੇ ਵਾਈਫਾਈ, BSNL ਲਾਏਗੀ 25,000 ਹੌਟਸਪੋਟ

By: ਏਬੀਪੀ ਸਾਂਝਾ | | Last Updated: Saturday, 10 June 2017 2:07 PM
ਹੁਣ ਪਿੰਡ ਹੋਣਗੇ ਵਾਈਫਾਈ, BSNL ਲਾਏਗੀ 25,000 ਹੌਟਸਪੋਟ

ਨਵੀਂ ਦਿੱਲੀ: BSNL ਨੇ ਪੇਂਡੂ ਇਲਾਕਿਆਂ ਵਿੱਚ 25,000 ਵਾਈਫਾਈ ਹੌਟਸਪੋਟ ਲਾਏਗੀ। ਇਸ ਲਈ BSNL ਨੇ ਯੂਨੀਵਰਸਲ ਸਰਵਿਸ ਆਬਲੀਗੇਸ਼ਨ ਫ਼ੰਡ (ਯੂਐਸਓਐਫ) ਨਾਲ ਇੱਕ ਐਮਓਯੂ ਸਾਈਨ ਕੀਤਾ ਹੈ। ਬੀਐਸਐਨਐਲ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਹੈ ਕਿ ਹੌਟਸਪੋਟ ਅਗਲੇ ਛੇ ਮਹੀਨੇ ਵਿੱਚ ਫਿੱਟ ਕੀਤੇ ਜਾਣਗੇ।

 

ਇਸ ਲਈ ਯੂਐਸਓਐਫ ਫ਼ੰਡ ਜ਼ਰੀਏ ਪੈਸਾ ਇਕੱਠਾ ਕੀਤਾ ਜਾਵੇਗਾ। BSNL ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਯੋਜਨਾ ਤਹਿਤ ਹਰ ਇੱਕ ਪੇਂਡੂ ਐਕਸਚੇਂਜ ਵਿੱਚ ਸ਼ੁਰੂਆਤ ਵਿੱਚ ਇੱਕ-ਇੱਕ ਵਾਈਫਾਈ ਐਕਸੈੱਸ ਪੁਆਇੰਟ ਦੀ ਸਥਾਪਨਾ ਕੀਤੀ ਜਾਵੇਗੀ।

 

ਇਸ ਮੌਕੇ ਉੱਤੇ ਸੰਚਾਰ ਮੰਤਰੀ ਮਨੋਜ ਸਿਨ੍ਹਾ ਨੇ ਆਖਿਆ ਕਿ ਪਿਛਲੇ ਸਾਲ ਦੌਰਾਨ BSNL ਨੇ ਬਾਜ਼ਾਰ ਦੀ ਹਿੱਸੇਦਾਰੀ ਵਿੱਚ 0.30 ਫ਼ੀਸਦੀ ਦਾ ਵਾਧਾ ਕੀਤਾ ਹੈ। ਇਹ 9.05 ਫ਼ੀਸਦੀ ਤੋਂ ਵੱਧ ਕੇ 9.35 ਫ਼ੀਸਦੀ ਹੋ ਗਈ ਹੈ। ਮੰਤਰੀ ਨੇ ਆਖਿਆ ਕਿ ਸਰਕਾਰ ਪੇਂਡੂ ਤੇ ਦੂਰ ਦਰਾਜ਼ ਦੇ ਇਲਾਕਿਆਂ ਵਿੱਚ ਇੰਟਰਨੈੱਟ ਦੀ ਕਨੈਕਟੀਵਿਟੀ ਵਧਾਉਣ ਲਈ ਡਿਜੀਟਲ ਖਾਈ ਪੁੱਟੇਗੀ।

First Published: Saturday, 10 June 2017 2:07 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ