Whatsapp ਡੇਟਾ ਨੂੰ Facebook ਨਾਲ ਸ਼ੇਅਰ ਕਰਨ ਤੋਂ ਇੰਝ ਰੋਕੋ

By: ਏਬੀਪੀ ਸਾਂਝਾ | | Last Updated: Monday, 16 April 2018 1:25 PM
Whatsapp ਡੇਟਾ ਨੂੰ Facebook ਨਾਲ ਸ਼ੇਅਰ ਕਰਨ ਤੋਂ ਇੰਝ ਰੋਕੋ

ਨਵੀਂ ਦਿੱਲੀ: ਕੈਂਬ੍ਰਿਜ ਐਨਾਲਿਟਿਕਾ ਦੇ ਪੰਗੇ ਤੋਂ ਬਾਅਦ ਲੋਕ ਹੁਣ ਆਪਣੇ ਡੇਟਾ ਨੂੰ ਲੈ ਕੇ ਕਾਫੀ ਜਾਗਰੂਕ ਹੋ ਗਏ ਹਨ। ਇਸ ਬਾਰੇ ਹੁਣ ਕਾਫੀ ਸਰਚ ਕੀਤਾ ਜਾ ਰਿਹਾ ਹੈ ਕਿ ਕਿਵੇਂ ਆਪਣੇ ਡੇਟਾ ਨੂੰ ਵੱਧ ਤੋਂ ਵੱਧ ਸੇਫ ਰੱਖਿਆ ਜਾ ਸਕਦਾ ਹੈ।

 

ਹੁਣ ਇੱਕ ਨਵੀਂ ਰਿਪੋਰਟ ਵਿੱਚ ਇਹ ਪਤਾ ਲੱਗਿਆ ਹੈ ਕਿ ਵਟਸਐਪ ਵੀ ਫੇਸਬੁਕ ਵਾਂਗ ਆਪਣਾ ਡਾਟਾ ਸ਼ੇਅਰ ਕਰ ਰਿਹਾ ਹੈ। ਇਸ ਬਾਰੇ ਵਟਸਐਪ ਨੇ ਕਿਹਾ ਹੈ ਕਿ ਉਹ ਯੂਜ਼ਰਾਂ ਦਾ ਡੇਟਾ ਲੈਂਦਾ ਹੈ ਤੇ ਹਰ ਮੈਸੇਜ ਸੇਫ ਹੈ।

 

ਇੱਕ ਆਪਸ਼ਨ ਨਾਲ ਅਸੀਂ ਇਹ ਫੈਸਲਾ ਕਰ ਸਕਦੇ ਹਾਂ ਕਿ ਸਾਡਾ ਵਟਸਐਪ ਦਾ ਡੇਟਾ ਫੇਸਬੁਕ ਨਾਲ ਸ਼ੇਅਰ ਹੋਵੇ ਜਾਂ ਨਹੀਂ। ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਸ ਤਰ੍ਹਾਂ ਆਪਣੇ ਡੇਟਾ ਨੂੰ ਫੇਸਬੁਕ ਨਾਲ ਸ਼ੇਅਰ ਕਰਨ ਤੋਂ ਰੋਕਿਆ ਜਾ ਸਕਦਾ ਹੈ।

 

ਜਦੋਂ ਤੁਸੀਂ ਆਪਣੇ ਸਮਾਰਟਫੋਨ ਵਿੱਚ ਵਟਸਐਪ ਨੂੰ ਇੰਸਟਾਲ ਕਰਦੇ ਹੋ ਤਾਂ ਉਹ ਸਰਵਿਸ ਐਂਡ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਐਗਰੀ ਨੂੰ ਪੁੱਛਦਾ ਹੈ। ਐਗਰੀ ਕਰਨ ਤੋਂ ਪਹਿਲਾਂ ਰੀਡ ਮੋਰ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਥੱਲੇ ਤੁਹਾਨੂੰ ਇੱਕ ਕੰਟਰੋਲ ਬਟਨ ਨਜ਼ਰ ਆਵੇਗਾ। ਇਸ ‘ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡਾ ਵਟਸਐਪ ਡਾਟਾ ਫੇਸਬੁਕ ਨਾਲ ਸ਼ੇਅਰ ਨਹੀਂ ਕੀਤਾ ਜਾਵੇਗਾ।

 

ਜੇਕਰ ਤੁਹਾਡੇ ਮੋਬਾਈਲ ‘ਤੇ ਵਟਸਐਪ ਚੱਲ ਰਿਹਾ ਹੈ ਤਾਂ ਸੈਟਿੰਗ ਵਿੱਚ ਜਾ ਕੇ ਇਸ ਨੂੰ ਬਦਲਿਆ ਜਾ ਸਕਦਾ ਹੈ। ਇਸ ਲਈ ਮਾਈ ਸ਼ੇਅਰ ਅਕਾਉਂਟ ‘ਤੇ ਕਲਿੱਕ ਕਰਨਾ ਹੋਵੇਗਾ। ਤੁਹਾਡਾ ਵਟਸਐਪ ਡੇਟਾ ਫੇਸਬੁਕ ਨਾਲ ਸ਼ੇਅਰ ਨਹੀਂ ਕੀਤਾ ਜਾਵੇਗਾ।

First Published: Monday, 16 April 2018 1:25 PM

Related Stories

ਹੁਣ Google ਬਾਬਾ 'ਤੇ ਲੱਭੋ ਆਪਣੇ ਨੇੜੇ-ਤੇੜੇ ਦੀਆਂ ਨੌਕਰੀਆਂ
ਹੁਣ Google ਬਾਬਾ 'ਤੇ ਲੱਭੋ ਆਪਣੇ ਨੇੜੇ-ਤੇੜੇ ਦੀਆਂ ਨੌਕਰੀਆਂ

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਪ੍ਰਸਿੱਧ ਸਰਚ ਇੰਜਣ ਗੂਗਲ ਨੇ ਆਪਣੀ ਖੋਜ ਦਾ

ਸਿੰਮ ਵਾਲੀ 'ਐਪਲ ਵਾਚ' ਆ ਰਹੀ ਭਾਰਤ
ਸਿੰਮ ਵਾਲੀ 'ਐਪਲ ਵਾਚ' ਆ ਰਹੀ ਭਾਰਤ

ਨਵੀਂ ਦਿੱਲੀ: ਭਾਰਤੀ ਏਅਰਟੈੱਲ ਤੇ ਰਿਲਾਇੰਸ ਜੀਓ ਨੇ ਜੀਪੀਐਸ ਤੇ ਸੈਲੂਲਰ

ਐਪਲ ਨੂੰ ਲੱਗਿਆ ਵੱਡਾ ਝਟਕਾ
ਐਪਲ ਨੂੰ ਲੱਗਿਆ ਵੱਡਾ ਝਟਕਾ

ਨਵੀਂ ਦਿੱਲੀ: ਐਪਲ ਦਾ ਮਾਰਕੀਟ ਕੈਪ ਪਿਛਲੇ ਦਿਨਾਂ ਵਿੱਚ 60 ਅਰਬ ਡਾਲਰ ਤੋਂ ਜ਼ਿਆਦਾ

ਕੁੜੀ ਨੇ ਗੁੱਸੇ 'ਚ Amazon ਨੂੰ ਕੀਤਾ ਟਵੀਟ, ਜਵਾਬ ਮਿਲਿਆ,
ਕੁੜੀ ਨੇ ਗੁੱਸੇ 'ਚ Amazon ਨੂੰ ਕੀਤਾ ਟਵੀਟ, ਜਵਾਬ ਮਿਲਿਆ, "ਹਮ ਤੁਮ ਪੇ ਮਰਤਾ ਹੈ"

ਨਵੀਂ ਦਿੱਲੀ: ਇਹ ਦੁਨੀਆ ਬਹੁਤ ਸਾਰੇ ਦਿਲਚਸਪ ਲੋਕਾਂ ਨਾਲ ਭਰੀ ਹੈ। ਇਸ ਵਾਸਤੇ ਸੋਸ਼ਲ

iPhone SE 2 ਬਾਰੇ ਨਵਾਂ ਖੁਲਾਸਾ
iPhone SE 2 ਬਾਰੇ ਨਵਾਂ ਖੁਲਾਸਾ

ਨਵੀਂ ਦਿੱਲੀ: ਆਈਫੋਨ SE 2 ਸਾਲ 2016 ਵਿੱਚ ਲਾਂਚ ਹੋਏ ਆਈਫੋਨ SE ਦਾ ਅਪਗ੍ਰੇਡਿਡ ਵਰਜ਼ਨ

ਸਾਵਧਾਨ! Google ਚੈਟ ਤੋਂ ਸਰਕਾਰੀ ਜਾਸੂਸੀ
ਸਾਵਧਾਨ! Google ਚੈਟ ਤੋਂ ਸਰਕਾਰੀ ਜਾਸੂਸੀ

ਨਵੀਂ ਦਿੱਲੀ: ਐਮਨੇਸਟੀ ਇੰਟਰਨੈਸ਼ਨਲ ਨੇ ਗੂਗਲ ਦੇ ਨਵੇਂ ਐਪ ਨੂੰ ਲੈ ਕੇ ਵੱਡਾ

Whatsapp ਦਾ ਨਵਾਂ ਧਮਾਕਾ, ਕਮਾਲ ਦਾ ਫੀਚਰ !
Whatsapp ਦਾ ਨਵਾਂ ਧਮਾਕਾ, ਕਮਾਲ ਦਾ ਫੀਚਰ !

ਨਵੀਂ ਦਿੱਲੀ: ਮੈਸੇਜਿੰਗ ਐਪ Whatsapp ਆਪਣੇ ਆਈਓਐਸ ਤੇ Whatsapp ਵੈੱਬ ਲਈ ਨਵਾਂ ਫੀਚਰ ‘Dismiss as

iPhone X ਨੇ ਮਚਾਈ ਬਾਜ਼ਾਰ 'ਚ ਧਮਾਲ
iPhone X ਨੇ ਮਚਾਈ ਬਾਜ਼ਾਰ 'ਚ ਧਮਾਲ

ਨਵੀਂ ਦਿੱਲੀ: ਸਾਲ 2017 ਦੀ ਚੌਥੀ ਤਿਮਾਹੀ ਵਿੱਚ ਸਾਲ ਦਰ ਸਾਲ ਦੇ ਆਧਾਰ ‘ਤੇ ਗਲੋਬਲ

ਆਈਫੋਨ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ!
ਆਈਫੋਨ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ!

ਨਵੀਂ ਦਿੱਲੀ: ਆਈਫੋਨ SE 2 ਸਾਲ 2016 ਵਿੱਚ ਲਾਂਚ ਹੋਏ ਆਈਫੋਨ SE ਦਾ ਅਪਗ੍ਰੇਡਿਡ ਵਰਜ਼ਨ