ਮੋਦੀ ਸਰਕਾਰ ਵੱਲੋਂ 3500 ਪ੍ਰੋਨੋਗ੍ਰਫੀ ਵੈਬਸਾਈਟਾਂ ਜਾਮ

By: ਏਬੀਪੀ ਸਾਂਝਾ | | Last Updated: Friday, 14 July 2017 2:49 PM
ਮੋਦੀ ਸਰਕਾਰ ਵੱਲੋਂ 3500 ਪ੍ਰੋਨੋਗ੍ਰਫੀ ਵੈਬਸਾਈਟਾਂ ਜਾਮ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਚਾਈਲਡ ਪ੍ਰੋਨੋਗ੍ਰਫੀ ਦੇ ਮੁੱਦੇ ਨਾਲ ਪੂਰੀ ਤਰ੍ਹਾਂ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਨੇ ਇਹ ਵੀ ਦੱਸਿਆ ਕਿ ਇਸ ਬਾਰੇ 3500 ਵੈੱਬਸਾਈਟਾਂ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਲੌਕ ਕੀਤਾ ਗਿਆ ਹੈ।

 

ਸਰਕਾਰ ਨੇ ਸੁਪਰੀਮ ਕੋਰਟ ਨੂੰ ਚਾਈਲਡ ਪ੍ਰੋਨੋਗ੍ਰਫੀ ਦੇ ਮੁੱਦੇ ਨਾਲ ਨਜਿੱਠਣ ਬਾਰੇ ਦੱਸਿਆ ਕਿ ਸੈਂਟਰਲ ਬੋਰਡ ਆਫ ਸੈਕੰਡਰੀ (ਸੀਬੀਐਸਆਈ) ਨੂੰ ਸਕੂਲਾਂ ਵਿੱਚ ਜੈਮਰ ਲਾਉਣ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਵਿੱਚ ਜੈਮਰ ਲਾਉਣਾ ਸੰਭਵ ਨਹੀਂ।

 

ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲਾ ਤਿੰਨ ਮੈਂਬਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸੋਲਿਸਟਰ ਜਨਰ ਪਿੰਕੀ ਅਨੰਦ ਨੇ ਬੈਂਚ ਨੂੰ ਦੱਸਿਆ ਕਿ ਸਰਕਾਰ ਕੁਝ ਅਜਿਹੇ ਢੰਗ ਅਪਣਾ ਰਹੀ ਹੈ ਕਿ ਚਾਈਲਡ ਪ੍ਰੋਨੋਗ੍ਰਫੀ ਦੇ ਮੁੱਦੇ ਨਾਲ ਪੂਰੀ ਤਰ੍ਹਾਂ ਨਜਿੱਠਿਆ ਜਾ ਸਕੇ।

First Published: Friday, 14 July 2017 2:49 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ