ਮਹਿੰਗੇ ਫੋਨ ਬਣਾਉਣ ਵਾਲੀ ਕੰਪਨੀ ਨੂੰ ਤਾਲਾ!

By: ਏਬੀਪੀ ਸਾਂਝਾ | | Last Updated: Sunday, 16 July 2017 1:00 PM
ਮਹਿੰਗੇ ਫੋਨ ਬਣਾਉਣ ਵਾਲੀ ਕੰਪਨੀ ਨੂੰ ਤਾਲਾ!

ਨਵੀਂ ਦਿੱਲੀ: ਕੀਮਤੀ ਰਤਨਾਂ, ਸੋਨੇ, ਹੀਰੇ-ਜਵਾਹਰਾਂ ਨਾਲ ਜੜੇ ਮਹਿੰਗੇ ਫੋਨ ਬਣਾਉਣ ਵਾਲੀ ਕੰਪਨੀ ਵਰਚਿਊ ਬੰਦ ਹੋਣ ਜਾ ਰਹੀ ਹੈ। ਲਗਜ਼ਰੀ ਫੋਨ ਬਣਾਉਣ ਵਿੱਚ ਇਸ ਬਰਤਾਨਵੀ ਕੰਪਨੀ ਦਾ ਦੁਨੀਆ ਭਰ ਵਿੱਚ ਨਾਂ ਹੈ। ਕੰਪਨੀ ਦੇ ਬਣਾਏ ਸਮਾਰਟਫੋਨਾਂ ਦੀ ਕੀਮਤ ਲੱਖਾਂ ਨਹੀਂ ਸਗੋਂ ਕਰੋੜਾਂ ਵਿੱਚ ਹੁੰਦੀ ਹੈ।

 

ਮਹਿੰਗੇ ਫੋਨ ਬਣਾਉਣ ਵਾਲੀ ਇਹ ਕੰਪਨੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਕੰਪਨੀ ਬੰਦ ਹੋਣ ਨਾਲ 200 ਲੋਕ ਬੇਰੁਜ਼ਗਾਰ ਹੋ ਜਾਣਗੇ। ਕੰਪਨੀ ਨੂੰ ਬਚਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਭ ਬੇਕਾਰ ਰਿਹਾ। ਵਰਚਿਊ ਵਿੱਚ ਨਾ ਸਿਰਫ ਕੀਮਤੀ ਰਤਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਸਗੋਂ ਮਹਿੰਗੇ ਲੈਦਰ ਦਾ ਵੀ ਇਸਤੇਮਾਲ ਕੀਤਾ ਜਾਂਦਾ ਹੈ।

 

ਵਰਚਿਊ ਦੇ ਸਮਾਰਟਫੋਨ ਦੀ ਸਿਗਨੇਚਰ ਰੇਂਜ ਦੀ ਸ਼ੁਰੂਆਤ 9 ਲੱਖ ਤੋਂ ਹੋ ਕੇ 32.6 ਲੱਖ ਰੁਪਏ ਤੱਕ ਹੈ। ਵਰਚਿਊ ਦਾ ਸਥਾਪਨਾ 1998 ਵਿੱਚ ਨੋਕੀਆ ਨੇ ਕੀਤੀ ਸੀ। ਸਾਲ 2012 ਵਿੱਚ ਇਸ ਨੂੰ ਵੇਚ ਦਿੱਤਾ ਸੀ। ਸੂਤਰਾਂ ਮੁਤਾਬਕ ਹੋਰ ਮਹਿੰਗੇ ਫੋਨ ਬਣਾਉਣ ਵਾਲੀਆਂ ਕੰਪਨੀਆਂ ਗਾਹਕਾਂ ਨੂੰ ਖਿੱਚਣ ਲਈ ਆਕ੍ਰਸ਼ਿਤ ਕਰਨ ਲਈ ਕਈ ਆਫਰ ਦੇ ਰਹੀਆਂ ਹਨ ਪਰ ਵਰਚਿਊ ਆਪਣੇ ਆਪ ਨੂੰ ਮੁਕਾਬਲੇ ਵਿੱਚ ਖੜ੍ਹਾ ਨੀ ਰੱਖ ਸਕੀ।

First Published: Sunday, 16 July 2017 12:57 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ