ਫੇਸਬੁੱਕ ਦਾ ਨਵਾਂ ਕਾਰਨਾਮਾ!

By: ਏਬੀਪੀ ਸਾਂਝਾ | | Last Updated: Friday, 20 October 2017 12:58 PM
ਫੇਸਬੁੱਕ ਦਾ ਨਵਾਂ ਕਾਰਨਾਮਾ!

ਸੈਨ ਫ੍ਰਾਂਸਿਸਕੋ: ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਇੱਕ ਨਵੇਂ ਵਰਚੂਅਲ ਰਿਐਲਿਟੀ ਹੈਡਸੈੱਟ ‘ਓਕੁਲਸ ਗੋ’ ਵੀਆਰ ਹੈਡਸੈੱਟ ਨੂੰ 199 ਡਾਲਰ ਕੀਮਤ ‘ਚ ਲਾਂਚ ਕਰਨ ਦਾ ਐਲਾਨ ਕੀਤਾ ਹੈ। ਓਕੁਲਸ ਵੀਆਰ ਨੇ ਬੁੱਧਵਾਰ ਦੇਰ ਰਾਤ ਬਲੌਗ ਪੋਸਟ ‘ਚ ਲਿਖਿਆ, “ਓਕੁਲਸ ਗੋ ਸਾਡਾ ਪਹਿਲਾ ਸਟੈਂਡਅਲੋਨ ਪ੍ਰੋਡਕਟ ਹੈ। ਇਹ ਵੀਆਰ ‘ਚ ਜਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ। ਇਹ ਅਗਲੇ ਸਾਲ 199 ਡਾਲਰ ‘ਚ ਵਿਕਰੀ ਲਈ ਮੌਜੂਦ ਹੋਵੇਗਾ। ਵੀਆਰ ‘ਚ ਫਿਲਮਾਂ ਤੇ ਕਾਨਸਰਟ ਵੇਖਣਾ, ਗੇਮ ਖੇਡਣਾ ਤੇ ਦੋਸਤਾਂ ਨਾਲ ਮਸਤੀ ਕਰਨਾ ਅਸਾਨ ਹੋਵੇਗਾ।

 

ਆਪਣੇ ਪਿਛਲੇ ਮੌਡਲ ‘ਓਕੁਲਸ ਰਿਫਟ’ ਤੋਂ ਉਲਟ ਇਸ ‘ਚ ਸਮਾਰਟਫੋਨ ਜਾਂ ਪਲੱਗਇਨ ਤੇ ਇੱਕ ਕੰਪਿਊਟਰ ਦੀ ਲੋੜ ਨਹੀਂ ਹੋਵੇਗੀ। ਫੇਸਬੁਕ ਦੇ ਸੀਈਓ ਨੇ ਕੈਲੀਫੋਰਨੀਆ ਦੇ ਸੈਨ ਹੋਜ਼ੇ ‘ਚ ਕੰਪਨੀ ਦੇ ਸਾਲਾਨਾ ‘ਓਕੁਲਸ ਕਨੈਕਟ’ ਪ੍ਰੋਗਰਾਮ ‘ਚ ਕਿਹਾ ਕਿ ਇਹ ਸਭ ਤੋਂ ਕਾਮਯਾਬ ਵੀਆਰ ਹੈਡਸੈੱਟ ਹੈ। ਇਹ 2018 ‘ਚ ਕਿਸੇ ਵੇਲੇ ਵੀ ਲਾਂਚ ਕੀਤਾ ਜਾ ਸਕਦਾ ਹੈ।

 

ਜ਼ੁਕਰਬਰਗ ਵੀ ਚਾਹੁੰਦੇ ਹਨ ਕਿ ਇੱਕ ਅਰਬ ਲੋਕ ਵੀਆਰ ‘ਚ ਸ਼ਾਮਲ ਹੋਣ। ਫੇਸਬੁੱਕ ਦੀ ਡਿਵਾਇਸ ਵੀਆਰ ਦੇ ਡਿਪਟੀ ਪ੍ਰਧਾਨ ਹਯੂਗੋ ਬਰਰਾ ਮੁਤਾਬਕ ਡੈਵਲਪਰ ਲਈ ਵੀਆਰ ‘ਚ ਸ਼ਾਮਲ ਹੋਣ ਸੱਭ ਤੋਂ ਆਸਾਨ ਤਰੀਕਾ ਆ ਗਿਆ ਹੈ। ਓਕੁਲਸ-ਗੋ ਕੋਲ ਹੈਡਸੈੱਟ ‘ਤੇ ਕੈਮਰੇ ਹਨ ਤੇ ਇਹ ਡਿਵਾਇਸ ਓਰੀਐਨਟੇਸ਼ਨ ਟ੍ਰੈਕਿੰਗ ਦਾ ਪਤਾ ਲਾਉਣ ਲਈ ਕੰਪਿਊਟਰ ਤਕਨੀਕ ਦਾ ਇਸਤੇਮਾਲ ਕਰਦਾ ਹੈ।

First Published: Friday, 20 October 2017 12:58 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ