ਫਲਿੱਪਕਾਰਟ 'ਤੇ ਐਪਲ ਦੀ ਸੇਲ, ਆਈਫੋਨ, ਆਈਪੈਡ, ਮੈਕਬੁੱਕ 'ਤੇ ਡਿਸਕਾਊਂਟ

By: ਏਬੀਪੀ ਸਾਂਝਾ | | Last Updated: Friday, 12 January 2018 2:00 PM
ਫਲਿੱਪਕਾਰਟ 'ਤੇ ਐਪਲ ਦੀ ਸੇਲ, ਆਈਫੋਨ, ਆਈਪੈਡ, ਮੈਕਬੁੱਕ 'ਤੇ ਡਿਸਕਾਊਂਟ

ਨਵੀਂ ਦਿੱਲੀ: ਫਲਿੱਪਕਾਰਟ ਗਾਹਕਾਂ ਨੂੰ ਐਪਲ ਦੇ ਪ੍ਰੋਡਕਟ ਖਰੀਦਣ ਦੇ ਬੇਮਿਸਾਲ ਮੌਕਾ ਦੇ ਰਿਹਾ ਹੈ। ਐਪਲ ਆਈਫੋਨ, ਆਈਪੈਡ, ਮੈਕਬੁੱਕ ਤੇ ਵੌਚ ‘ਤੇ ਡਿਸਕਾਊਂਟ ਤੇ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਐਪਲ ਵੀਕ ਫਲਿੱਪਕਾਰਟ ‘ਤੇ 9 ਜਨਵਰੀ ਤੋਂ 15 ਜਨਵਰੀ ਤੱਕ ਚੱਲੇਗਾ। ਇਸ ਆਫ਼ਰ ਵਿੱਚ ਡਿਸਕਾਊਂਟ ਦੇ ਨਾਲ ਹੀ ICICI ਬੈਂਕ ਦੇ ਕਾਰਡ ਨਾਲ ਖਰੀਦ ਕਰਨ ਤੇ 8,000 ਰੁਪਏ ਤੱਕ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

 

iPhone 8, iPhone 8 Plus: ਐਪਲ ਆਈਫੋਨ 8 ਤੇ 9000 ਰੁਪਏ ਤੱਕ ਦੀ ਛੂਟ ਮਿਲ ਰਹੀ ਹੈ ਤੇ ਇਸ ਦੇ ਨਾਲ ਹੀ ਤੁਸੀਂ ਇਸ ਨੂੰ 54,999 ਰੁਪਏ ਵਿੱਚ ਖਰੀਦ ਸਕਦੇ ਹੋ। ਉੱਥੇ ਹੀ ਆਈਫੋਨ 8 ਪਲੱਸ ਤੇ 8 ਫੀਸਦੀ ਦੀ ਛੂਟ ਮਿਲ ਰਹੀ ਹੈ ਜੋ ਹੁਣ 66,499 ਰੁਪਏ ਵਿੱਚ ਉਪਲਬਧ ਹੈ। ਇਨ੍ਹਾਂ ਦੋਹਾਂ ਸਮਾਰਟਫੋਨ ‘ਤੇ ICICI ਬੈਂਕ ਕਾਰਡ ਤੋਂ ਖਰੀਦਾਰੀ ਉੱਪਰ 8000 ਰੁਪਏ ਤੱਕ ਦਾ ਕੈਸ਼ਬੈਕ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ 18000 ਰੁਪਏ ਤੱਕ ਦਾ ਐਕਸਚੇਂਜ ਆਫਰ ਵੀ ਪਾਇਆ ਜਾ ਸਕਦਾ ਹੈ।

 

iPhone 7,iPhone 7 Plus: ਆਈਫੋਨ 7 ਇਸ ਵੀਕ ਵਿੱਚ 42,999 ਰੁਪਏ ਵਿੱਚ ਉਪਲਬਧ ਹੈ। ਇਸ ‘ਤੇ 6,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਆਈਫੋਨ 7 ਪਲੱਸ ਨੂੰ ਇਸ ਸੇਲ ਵਿੱਚ 56,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 59,000 ਰੁਪਏ ਹੈ। ਇਨ੍ਹਾਂ ਦੋਹਾਂ ਸਮਾਰਟਫੋਨ ‘ਤੇ ICICI ਬੈਂਕ ਦੇ ਕਾਰਡ ਤੋਂ ਖਰੀਦਾਰੀ ਤੇ 5000 ਰੁਪਏ ਤੱਕ ਦਾ ਕੈਸ਼ਬੈਕ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਈਫੋਨ 7 ਤੇ 21,000 ਰੁਪਏ ਤੱਕ ਦਾ ਐਕਸਚੇਂਜ ਆਫਰ ਪਾਇਆ ਜਾ ਸਕਦਾ ਹੈ। ਉੱਥੇ ਹੀ ਆਈਫੋਨ 7 ਪਲੱਸ ਨੂੰ 18,000 ਰੁਪਏ ਐਕਸਚੇਂਜ ਆਫਰ ਨਾਲ ਖਰੀਦਿਆ ਜਾ ਸਕਦਾ ਹੈ।

 

iPhone 6S,iPhone 6S Plus: 40,000 ਰੁਪਏ ਵਾਲੇ ਆਈਫੋਨ 6s ਨੂੰ ਇਸ ਵੇਲੇ 34,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। iPhone 6S ਪਲੱਸ 37,999 ਰੁਪਏ ਵਿੱਚ ਉਪਲਬਧ ਹੈ। ਇਸ ਉੱਪਰ 11000 ਰੁਪਏ ਤੱਕ ਦਾ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ ਦੋਹਾਂ ਸਮਾਰਟਫੋਨ ਤੇ ਆਈਸੀਆਈਸੀਆਈ ਬੈਂਕ ਕਾਰਡ ਤੋਂ ਖਰੀਦਣ ਤੇ 3000 ਰੁਪਏ ਤੱਕ ਦਾ ਕੈਸ਼ਬੈਕ ਮਿਲ ਸਕਦਾ ਹੈ।

 

Apple iPad, iPad Pro: ਆਈਪੈਡ ਤੇ ਆਈਪੈਡ ਪ੍ਰੋ ਤੇ ਵੱਧ ਤੋਂ ਵੱਧ ਡਿਸਕਾਊਂਟ 5100 ਰੁਪਏ ਤੱਕ ਮਿਲ ਰਿਹਾ ਹੈ। ਇਸ ਤੋਂ ਇਲਾਵਾ 2500 ਰੁਪਏ ਦਾ ਕੈਸ਼ਬੈਕ ICICI ਬੈਂਕ ਦੇ ਕਾਰਡ ਤੋਂ ਖਰੀਦਣ ਵਾਲਿਆਂ ਨੂੰ ਮਿਲੇਗਾ।

First Published: Friday, 12 January 2018 2:00 PM

Related Stories

ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ
ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ

ਨਵੀਂ ਦਿੱਲੀ: ਨਵੀਂ ਸ਼ੁਰੂਆਤ ਕਰਦਿਆਂ ਵੀਵਾ ਨੇ ਦੇਸ਼ ਵਿੱਚ ਆਪਣਾ ਪਹਿਲਾ ਫੋਨ

ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ
ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 153 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ।

ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!
ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!

ਲੈਸਟਰ (ਇੰਗਲੈਂਡ)-ਇੰਗਲੈਂਡ ਦੇ ਵਿਗਿਆਨੀਆਂ ਨੇ ਸੰਚਾਰ ਪ੍ਰਣਾਲੀ ‘ਚ ਅਜਿਹੀ

Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ
Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ

ਘਰੇਲੂ ਮੋਬਾਈਲ ਹੈਂਡਸੈਟ ਕੰਪਨੀ ਮਾਈਕਰੋਮੈਕਸ, ਇਸ ਮਹੀਨੇ ਦੇ ਆਖੀਰ ਤੱਕ ਭਾਰਤੀ

ਫੇਸ ਅਨਲੌਕ ਤੇ ਸਮਾਰਟ ਸੈਲਫੀ ਵਾਲਾ ਓਪੋ ਦਾ ਧਮਾਕੇਦਾਰ ਫੋਨ
ਫੇਸ ਅਨਲੌਕ ਤੇ ਸਮਾਰਟ ਸੈਲਫੀ ਵਾਲਾ ਓਪੋ ਦਾ ਧਮਾਕੇਦਾਰ ਫੋਨ

ਨਵੀਂ ਦਿੱਲੀ: ਓਪੋ A83 ਨਵਾਂ ਸੈਲਫੀ ਸਮਾਰਟਫੋਨ ਭਾਰਤ ਵਿੱਚ ਲੌਂਚ ਹੋਣ ਜਾ ਰਿਹਾ ਹੈ। 20

ਨਵੀਆਂ ਵਿਸ਼ੇਸ਼ਤਾਵਾਂ ਨਾਲ ਇਸੁਜ਼ੂ ਡੀ ਮੈਕਸ ਵੀ ਕਰਾਸ 2018 ਲਾਂਚ
ਨਵੀਆਂ ਵਿਸ਼ੇਸ਼ਤਾਵਾਂ ਨਾਲ ਇਸੁਜ਼ੂ ਡੀ ਮੈਕਸ ਵੀ ਕਰਾਸ 2018 ਲਾਂਚ

ਚੰਡੀਗੜ੍ਹ- ਭਾਰਤ ਦੀ ਪਹਿਲੀ ਐਡਵੈਂਚਰ ਯੂਟਿਲਟੀ ਵਹੀਕਲ–ਇਸੁਜ਼ੂ ਡੀ ਮੈਕਸ ਵੀ

HTC ਵੱਲੋਂ ਕਮਾਲ ਕੈਮਰੇ ਵਾਲਾ U11 EYEs ਲਾਂਚ
HTC ਵੱਲੋਂ ਕਮਾਲ ਕੈਮਰੇ ਵਾਲਾ U11 EYEs ਲਾਂਚ

ਨਵੀਂ ਦਿੱਲੀ: HTC ਨੇ ਨਵੇਂ ਸਾਲ ਵਿੱਚ ਪਹਿਲਾ ਸਮਾਰਟਫ਼ੋਨ U11 EYEs ਚੀਨ ਤੇ ਤਾਇਵਾਨੀ

ਵਨ ਪਲੱਸ ਫ਼ੋਨ ਖਰੀਦਣ ਵਾਲੇ ਖ਼ਬਰਦਾਰ!
ਵਨ ਪਲੱਸ ਫ਼ੋਨ ਖਰੀਦਣ ਵਾਲੇ ਖ਼ਬਰਦਾਰ!

ਨਵੀਂ ਦਿੱਲੀ: ਵਨ ਪਲੱਸ ਸਮਾਰਟਫੋਨ ਇਸਤੇਮਾਲ ਕਰਨ ਵਾਲਿਆਂ ਲਈ ਵੱਡੀ ਖ਼ਬਰ ਇਹ ਆ ਰਹੀ

ਜੀਓ ਦੇ 100 ਰੁਪਏ ਤੋਂ ਵੀ ਸਸਤੇ ਪਲਾਨ
ਜੀਓ ਦੇ 100 ਰੁਪਏ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਆਪਣੇ ਸਸਤੇ ਪਲਾਨ ਕਰਕੇ ਜਾਣਿਆ ਜਾਂਦਾ ਹੈ। ਅੱਜ